14 ਸਤੰਬਰ ਤੱਕ ਸਕੂਲ ਬੰਦ, ਜਾਣੋ ਸਰਕਾਰ ਨੂੰ ਕਿਉਂ ਲੈਣਾ ਪਿਆ ਫੈਸਲਾ

ਰਾਜਸਥਾਨ ‘ਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੂਰਬੀ ਰਾਜਸਥਾਨ ਵਿੱਚ ਭਾਰੀ ਮੀਂਹ ਕਾਰਨ ਅਜਮੇਰ, ਭਰਤਪੁਰ ਅਤੇ ਧੌਲਪੁਰ ਸਣੇ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਵਿਗੜ ਗਈ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅਜਮੇਰ ਵਿਚ ਵੀ ਅੱਜ ਸਕੂਲ…

Read More

ਜਲਦੀ ਖ਼ਤਮ ਕਰ ਲਓ ਆਪਣੇ ਜ਼ਰੂਰੀ ਕੰਮ! 6 ਦਿਨ ਬੰਦ ਰਹਿਣਗੇ Bank

ਦੇਸ਼ ‘ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਕਾਰਨ ਵੱਖ-ਵੱਖ ਸੂਬਿਆਂ ‘ਚ ਬੈਂਕਾਂ ‘ਚ ਛੁੱਟੀ ਰਹੇਗੀ। ਇਸ ਸਮੇਂ ਦੌਰਾਨ, 13 ਸਤੰਬਰ ਤੋਂ 18 ਸਤੰਬਰ ਤੱਕ ਵੱਖ-ਵੱਖ ਤਿਉਹਾਰਾਂ ਕਾਰਨ ਕਈ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ, ਹਾਲਾਂਕਿ ਇਹ ਛੁੱਟੀਆਂ ਸਾਰੇ ਰਾਜਾਂ ਲਈ ਇੱਕੋ ਜਿਹੀਆਂ ਨਹੀਂ ਹੋਣਗੀਆਂ। ਛੁੱਟੀਆਂ ਦੀ ਸੂਚੀ13 ਸਤੰਬਰ: ਰਾਮਦੇਵ ਜਯੰਤੀ ਅਤੇ ਤੇਜਾ ਦਸ਼ਮੀ…

Read More

ਹਰਿਆਣਾ ਚੋਣਾਂ ਲਈ AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਛੇਵੀਂ ਲਿਸਟ

ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 19 ਉਮੀਦਵਾਰਾਂ ਦੇ ਨਾਂ ਹਨ। ਜਿਸ ਵਿੱਚ ਕਾਲਕਾ ਤੋਂ ਓਪੀ ਗੁਰਜਰ, ਪੰਚਕੂਲਾ ਤੋਂ ਪ੍ਰੇਮ ਗਰਗ, ਅੰਬਾਲਾ ਸ਼ਹਿਰ ਤੋਂ ਕੇਤਨ ਸ਼ਰਮਾ, ਮੁਲਾਣਾ ਤੋਂ ਗੁਰਤੇਜ ਸਿੰਘ, ਸ਼ਾਹਬਾਦ ਤੋਂ ਆਸ਼ਾ ਪਠਾਣੀਆਂ, ਪਾਣੀਪਤ ਸ਼ਹਿਰ ਤੋਂ ਰਿਤੂ ਅਰੋੜਾ ਨੂੰ…

Read More

ਦੋ ਦਿਨ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਵੀਰਵਾਰ ਤੜਕੇ ਤੋਂ ਹੀ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਸੰਘਣੇ ਬੱਦਲ ਛਾਏ ਹੋਏ ਹਨ। ਕਈ ਇਲਾਕਿਆਂ ਵਿਚ ਬਾਰਸ਼ ਹੋ ਰਹੀ ਹੈ। ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਮੱਸਿਆ ਵੀ ਪੈਦਾ ਹੋ ਗਈ ਹੈ। ਮੌਸਮ ਵਿਭਾਗ ਨੇ ਅੱਜ ਅਤੇ…

Read More

ਸਰਕਾਰ ਦਾ ਵੱਡਾ ਐਲਾਨ! 70 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ

ਕੇਂਦਰ ਸਰਕਾਰ ਨੇ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਦੇ ਤਹਿਤ 70 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਲੋਕਾਂ ਨੂੰ ਲਿਆਉਣ ਦਾ ਫੈਸਲਾ ਕੀਤਾ ਹੈ। ਹੁਣ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕ ਇਸ ਯੋਜਨਾ ਦੇ ਅਧੀਨ ਕਵਰ ਕੀਤੇ ਜਾਣਗੇ, ਬੇਸ਼ੱਕ ਉਨ੍ਹਾਂ ਦੀ ਆਰਥਿਕ ਹਾਲਾਤ ਕਿਸੇ ਵੀ ਤਰ੍ਹਾਂ ਦੇ ਹੋਣ। ਕੇਂਦਰੀ ਮੰਤਰੀ ਮੰਡਲ…

Read More

ਸ਼ੰਭੂ ਬਾਰਡਰ ਮਾਮਲੇ ਚ SC ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਪਿਛਲੇ 6 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਚਲਦਿਆਂ ਬੰਦ ਪਏ ਸ਼ੰਭੂ ਬਾਰਡਰ ਦੇ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਤੇ DGP ਮੌਜੂਦ ਰਹਿਣਗੇ। ਇਹ ਮੀਟਿੰਗ ਰਿਟਾਇਰ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਵਿੱਚ ਹੋਵੇਗੀ।…

Read More

ਰਾਹੁਲ ਗਾਂਧੀ ਦੇ ਸਿੱਖਾਂ ਤੇ ਦਿੱਤੇ ਬਿਆਨ ਦਾ ਖਾਲਿਸਤਾਨੀ ਪੰਨੂ ਨੇ ਕੀਤਾ ਸਮਰਥਨ

ਭਾਰਤ ਵਿੱਚ ਸਿੱਖਾਂ ਦੀ ਸਥਿਤੀ ਨੂੰ ਲੈ ਕੇ ਰਾਹੁਲ ਗਾਂਧੀ ਨੇ ਅਮਰੀਕਾ ਵਿੱਚ ਬਿਆਨ ਦਿੱਤਾ ਹੈ। ਉਸ ਵਿਵਾਦਤ ਬਿਆਨ ਨੇ ਭਾਰਤ ਵਿੱਚ ਸਿਆਸੀ ਖਲਬਲੀ ਮਚਾ ਦਿੱਤੀ ਹੈ। ਜਿੱਥੇ ਭਾਜਪਾ ਇਸ ਮੁੱਦੇ ‘ਤੇ ਹਮਲੇ ਕਰ ਰਹੀ ਹੈ, ਉਥੇ ਹੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਨੇ ਰਾਹੁਲ ਦੇ ਬਿਆਨ ਨੂੰ ਸਹੀ ਠਹਿਰਾਇਆ ਹੈ। ਅਤਿਵਾਦੀ ਗੁਰਪਤਵੰਤ ਸਿੰਘ ਪੰਨੂ…

Read More

ਹੁਣ GPS ਰਾਹੀਂ ਕੱਟੇਗਾ Toll, 20 KM ਤੱਕ ਹੋਵੇਗਾ ਮੁਫਤ ਸਫਰ, ਪੜ੍ਹੋ ਨਵੇ

 ਹੁਣ ਦੇਸ਼ ਵਿੱਚ ਫਾਸਟੈਗ ਤੋਂ ਇਲਾਵਾ ਇਕ ਹੋਰ ਟੋਲ ਟੈਕਸ ਵਸੂਲੀ ਪ੍ਰਣਾਲੀ ਆਉਣ ਵਾਲੀ ਹੈ। ਮੋਦੀ ਸਰਕਾਰ ਹੁਣ ਦੇਸ਼ ਦੇ ਵੱਖ-ਵੱਖ ਰਾਜਮਾਰਗਾਂ ‘ਤੇ ਟੋਲ ਟੈਕਸ ਵਸੂਲੀ ਦਾ ਨਵਾਂ ਸਿਸਟਮ ਲਗਾਏਗੀ। ਹੁਣ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਤਹਿਤ ਟੋਲ ਟੈਕਸ ਵਸੂਲਿਆ ਜਾਵੇਗਾ। ਇਸ ਦੇ ਲਈ ਸਰਕਾਰ ਨੇ 4 ਹਾਈਵੇਅ ‘ਤੇ ਟਰਾਇਲ ਵੀ ਕਰਵਾਏ ਹਨ ਅਤੇ ਟਰਾਇਲ ਤੋਂ…

Read More

ਸ਼ਹਿਰ ਵਿੱਚ Internet ਤੇ ਲੱਗੀ ਪਾਬੰਦੀ, ਸਕੂਲ-ਕਾਲਜ ਹੋਏ ਬੰਦ, ਪੜ੍ਹੋ ਪੂਰਾ ਮਾਮਲਾ

 ਕੁਝ ਮਹੀਨਿਆਂ ਦੀ ਸ਼ਾਂਤੀ ਤੋਂ ਬਾਅਦ ਮਣੀਪੁਰ ਵਿੱਚ ਇੱਕ ਵਾਰ ਫਿਰ ਹਿੰਸਾ ਦੀ ਅੱਗ ਭੜਕ ਗਈ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਕੁਝ ਦਿਨਾਂ ਲਈ ਇੰਟਰਨੈੱਟ ਦੀ ਸਹੂਲਤ ਬੰਦ ਕਰਨ ਦਾ ਐਲਾਨ ਕੀਤਾ ਹੈ। ਮਣੀਪੁਰ ‘ਚ ਪਿਛਲੇ ਕੁਝ ਦਿਨਾਂ ਤੋਂ ਹਿੰਸਾ ਲਈ ਡਰੋਨ ਹਮਲੇ ਵੀ ਕੀਤੇ ਜਾ ਰਹੇ ਹਨ, ਜਿਸ ‘ਚ ਹੁਣ ਤੱਕ ਕਈ…

Read More

ਦਿੱਲੀ ਸਰਕਾਰ ਦਾ ਸਖ਼ਤ ਹੁਕਮ, ਇਸ ਸਾਲ ਵੀ ਪਟਾਕਿਆਂ ਤੇ ਲੱਗਿਆ ਬੈਨ

ਦਿੱਲੀ ‘ਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਸਾਲ ਵੀ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਸਰਦੀਆਂ ‘ਚ ਪ੍ਰਦੂਸ਼ਣ ਦੇ ਖਤਰੇ ਨੂੰ ਦੇਖਦੇ ਹੋਏ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਆਨਲਾਈਨ ਡਿਲੀਵਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਹੋਵੇਗੀ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇਸ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਹਨ। ਪਟਾਕਿਆਂ ਨੂੰ ਲੈ ਕੇ ਲੋਕਾਂ ਵਿੱਚ ਕਿਸੇ…

Read More