
AAP ਨੇ ਹਰਿਆਣਾ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
ਆਮ ਆਦਮੀ ਪਾਰਟੀ ਨੇ ਹਰਿਆਣਾ ਲਈ 9 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਆਪ ਨੇ ਭਾਜਪਾ-ਕਾਂਗਰਸ ਦੇ ਬਾਗੀ ਆਗੂਆਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਭਾਜਪਾ ਦੇ ਬਾਗੀ ਛਤਰਪਾਲ ਸਿੰਘ ਨੂੰ ਬਰਵਾਲਾ ਤੋਂ ਮੈਦਾਨ ‘ਚ ਉਤਾਰਿਆ ਗਿਆ ਹੈ। ਭਾਜਪਾ ਦੇ ਬਾਗੀ ਕ੍ਰਿਸ਼ਨ ਬਜਾਜ ਨੂੰ ਥਾਨੇਸਰ ਤੋਂ ਟਿਕਟ ਦਿੱਤੀ ਗਈ ਹੈ ਤੇ ਕਾਂਗਰਸ ਦੇ ਬਾਗੀ…