ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ ! ਪਾਸ ਹੋਇਆ ਬਿੱਲ

ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਧੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ ਲਈ ਬਿੱਲ ਪੇਸ਼ ਕੀਤਾ । ਮੰਗਲਵਾਰ ਨੂੰ ਸਦਨ ਦੀ ਕਾਰਵਾਈ ਦੌਰਾਨ ਇਸ ਬਿੱਲ ਨੂੰ ਬਿਨ੍ਹਾਂ ਕਿਸੇ ਵਿਰੋਧ ਦੇ ਪਾਸ ਕਰ ਦਿੱਤਾ…

Read More

ਅਯੁੱਧਿਆ ਵਿੱਚ ਫਿਰ ਦਰਿੰਦਗੀ, 4 ਸਾਲ ਦੀ ਮਾਸੂਮ ਨਾਲ ਬਲਾਤਕਾਰ

ਉੱਤਰ ਪ੍ਰਦੇਸ਼ ਦੇ ਅਯੁੱਧਿਆ ‘ਚ ਇਕ ਵਾਰ ਫਿਰ ਮਾਸੂਮ ਬੱਚੀ ਨਾਲ ਬੇਰਹਿਮੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸੇ ਜ਼ਿਲੇ ਦੇ ਮਹਾਰਾਜਗੰਜ ਥਾਣੇ ਦੇ ਪਿੰਡ ਕੁੰਭੀਆ ‘ਚ ਗੁਆਂਢ ਦੇ ਇਕ ਨੌਜਵਾਨ ‘ਤੇ 4 ਸਾਲ ਦੀ ਦਲਿਤ ਬੱਚੀ ਨਾਲ ਬੇਰਹਿਮੀ ਦਾ ਦੋਸ਼ ਲੱਗਾ ਹੈ। ਬਲਾਤਕਾਰੀ 35 ਸਾਲ ਦਾ ਸਲਮਾਨ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ…

Read More

ਨਦੀ ਵਿੱਚ ਨਹਾਉਂਦੇ ਹੋਏ ਇੱਕੋ ਪਰਿਵਾਰ ਦੇ 4 ਲੋਕ ਡੁੱਬੇ, ਸਾਰੇ ਲਾਪਤਾ

ਬਿਹਾਰ ਦੇ ਗੋਪਾਲਗੰਜ ‘ਚ ਗੰਡਕ ਨਦੀ ‘ਚ ਨਹਾਉਂਦੇ ਸਮੇਂ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਡੁੱਬ ਕੇ ਮੌਤ ਹੋ ਗਈ। ਇੱਕ ਦੂਜੇ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਡੁੱਬਣ ਵਾਲੇ ਸਾਰੇ ਲੋਕ ਲਾਪਤਾ ਹਨ। ਇਹ ਘਟਨਾ ਬੈਕੁੰਠਪੁਰ ਥਾਣਾ ਖੇਤਰ ਦੇ ਮੁੰਜਾ ਪਿੰਡ ਦੀ ਹੈ। ਹਾਦਸੇ ਤੋਂ ਬਾਅਦ SDRF ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ…

Read More

ਅੰਮ੍ਰਿਤਧਾਰੀ ਕਿਸਾਨ ਆਗੂਆਂ ਨੂੰ ਕ੍ਰਿਪਾਨ ਪਹਿਨ ਕੇ ਹਵਾਈ ਸਫਰ ਕਰਨ ਤੋਂ ਰੋਕਣ ਤੇ ਜਥੇਦਾਰ ਵੱਲੋਂ ਸਖਤ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਨੂੰ ਕ੍ਰਿਪਾਨ ਪਹਿਨ ਕੇ ਘਰੇਲੂ ਉਡਾਣ ਵਿਚ ਹਵਾਈ ਸਫਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ…

Read More

ਕਾਂਗਰਸ ਨੇ 9 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਕਾਂਗਰਸ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨੌਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਡੋਰੂ ਤੋਂ ਪਾਰਟੀ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਅਤੇ ਬਨਿਹਾਲ ਤੋਂ ਸਾਬਕਾ ਸੂਬਾ ਪ੍ਰਧਾਨ ਵਿਕਾਰ ਰਸੂਲ ਵਾਨੀ ਨੂੰ ਉਮੀਦਵਾਰ ਬਣਾਇਆ ਹੈ।  ਕਾਂਗਰਸ ਨੇ ਸਹਿਯੋਗੀ ਨੈਸ਼ਨਲ ਕਾਨਫਰੰਸ ਦੇ ਨਾਲ ਸੀਟਾਂ…

Read More

Emergency ਫਿਲਮ ਬਣਾ ਕੇ ਕਸੂਤੀ ਫਸੀ ਕੰਗਨਾ, ਸੋਸ਼ਲ ਮੀਡੀਆ ਕਾਰਕੁਨ ਨੇ ਭੇਜਿਆ ਕਾਨੂੰਨੀ ਨੋਟਿਸ

ਲੀਵੁੱਡ ਅਦਾਕਾਰਾ ਅਤੇ ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਨਵੀਂ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਵਧਦਾ ਜਾ ਰਿਹਾ ਹੈ। ਫਿਲਮ ‘ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਇਹ ਫਿਲਮ 6 ਸਤੰਬਰ ਨੂੰ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਮ ‘ਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ…

Read More

ਲੱਦਾਖ ਨੂੰ ਲੈ ਕੇ ਕੇਂਦਰ ਦਾ ਵੱਡਾ ਫੈਸਲਾ, ਪੰਜ ਨਵੇਂ ਜ਼ਿਲ੍ਹਿਆਂ ਦਾ ਐਲਾਨ

ਜੰਮੂ-ਕਸ਼ਮੀਰ ‘ਚ ਚੁਣਾਵੀ ਹਲਚਲ ਵਿਚਾਲੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਮੋਦੀ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਏ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਇਸਦੀ ਜਾਣਕਾਰੀ ਦਿੱਤੀ ਹੈ। ਲੱਦਾਖ ਲਈ ਜਿਨ੍ਹਾਂ…

Read More

ਹੁਣ ਤੁਸੀਂ 20 ਰੁਪਏ ਵਿੱਚ ਬਦਲਵਾ ਸਕਦੇ ਹੋ ਰੇਲ ਯਾਤਰਾ ਦੀ ਤਰੀਕ, ਇਹ ਹੈ ਤਰੀਕਾ

 ਜੇ ਤੁਸੀਂ ਵੀ ਨਿਰਧਾਰਤ ਤਰੀਕ ਨੂੰ ਰੇਲ ਯਾਤਰਾ ਨਹੀਂ ਕਰ ਪਾ ਰਹੇ ਹੋ ਤਾਂ ਪਰੇਸ਼ਾਨ ਹੋਣ ਦੀ ਲੋੜ ਨਹੀਂ। ਸਿਰਫ਼ 20 ਰੁਪਏ ਦੇ ਕੇ ਯਾਤਰਾ ਤਰੀਕ ਨੂੰ ਵਧਾ ਸਕਦੇ ਹੋ। ਇਸ ਨਾਲ ਯਾਤਰੀਆਂ ਨੂੰ ਟਿਕਟ ਕੈਂਸਲ ਕਰਵਾਉਣ ‘ਤੇ ਭਾਰੀ-ਭਰਕਮ ਕਟੌਤੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਸਹੂਲਤ ਦਾ ਲਾਭ ਰੇਲਵੇ ਸਟੇਸ਼ਨ ਕਾਊਂਟਰ ਤੋਂ ਬੁੱਕ ਕੀਤੀ…

Read More

ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਗਿਆ ਹੈ। ਅੱਜ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜੰਮੂ-ਕਸ਼ਮੀਰ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪਹਿਲੇ ਪੜਾਅ ਲਈ 15, ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਦੀ ਵੋਟਿੰਗ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ…

Read More

SGPC ਨੇ Zee Studio ਨੂੰ ਭੇਜਿਆ ਨੋਟਿਸ, ਸੈਂਸਰ ਬੋਰਡ ਤੋਂ ਸਕ੍ਰਿਪਟ ਦੀ ਕੀਤੀ ਮੰਗ

 ਬਾਲੀਵੁੱਡ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ…

Read More