
ਮਹਿਲਾ ਡਾਕਟਰ ਰੇਪ ਮਾਮਲਾ-SC ਨੇ ਅਪਣਾਇਆ ਸਖ਼ਤ ਰਵੱਈਆ, CBI ਨੂੰ ਦਿੱਤਾ ਇਹ ਨਿਰਦੇਸ਼
ਕੋਲਕਾਤਾ ਵਿਚ ਟ੍ਰੇਨੀ ਮਹਿਲਾ ਡਾਕਟਰ ਨਾਲ ਰੇਪ ਮਗਰੋਂ ਕਤਲ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਐਲਾਨ ਕੀਤਾ ਹੈ ਕਿ ਡਾਕਟਰਾਂ ਦੀ ਸੁਰੱਖਿਆ ਲਈ ਨੈਸ਼ਨਲ ਟਾਸਕ ਫੋਰਸ ਬਣਾਇਆ ਜਾਵੇਗਾ। ਇਹ ਟਾਸਕ ਫੋਰਸ ਕੋਰਟ ਦੀ ਨਿਗਰਾਨੀ ਵਿਚ ਬਣਾਇਆ ਜਾਵੇਗਾ ਅਤੇ ਇਸ ਵਿਚ ਡਾਕਟਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।…