
ਹਿਮਾਚਲ ਚ ਮੀਂਹ ਕਾਰਨ ਤਬਾਹੀ! ਬੱਦਲ ਫਟਣ ਕਾਰਨ 13 ਲੋਕਾਂ ਦੀ ਮੌ.ਤ
ਹਿਮਾਚਲ ਪ੍ਰਦੇਸ਼ ਦੇ ਸ਼੍ਰੀਖੰਡ ਨੇੜੇ ਸਮੇਜ ਅਤੇ ਬਾਗੀ ਪੁਲ ਦੇ ਕੋਲ ਬੁੱਧਵਾਰ ਰਾਤ ਨੂੰ ਭਿਆਨਕ ਬੱਦਲ ਫਟ ਗਿਆ, ਜਿਸ ਨੇ 45 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਆਫਤ ਪ੍ਰਭਾਵਿਤ ਇਲਾਕੇ ‘ਚ ਬਚਾਅ ਕਾਰਜ ਜਾਰੀ ਹਨ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ 14ਵੀਂ ਬਟਾਲੀਅਨ ਦੇ ਕਮਾਂਡੈਂਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਹਿਮਾਚਲ ਪ੍ਰਦੇਸ਼…