
ਦਿੱਲੀ ਕੋਚਿੰਗ ਸੈਂਟਰ ਮਾਮਲੇ ਵਿੱਚ SC ਸਖਤ, ਮੋਦੀ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਕੋਚਿੰਗ ਸੈਂਟਰਾਂ ਵਿੱਚ ਮੌਜੂਦ ਖਤਰਿਆਂ ਤੇ ਲਗਾਤਾਰ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਸੁਰੱਖਿਆ ਦੇ ਲਈ ਗਾਈਡਲਾਈਨ ਬਣਾਉਣ ਨੂੰ ਲੈ ਕੇ ਸੁਪ੍ਰੀਮ ਕੋਰਟ ਨੇ ਸਖਤ ਰੁੱਖ ਅਪਣਾਉਂਦੇ ਹੋਏ ਵੱਡਾ ਆਦੇਸ਼ ਦਿੱਤਾ ਹੈ। ਕੋਰਟ ਨੇ ਦਿੱਲੀ ਦੇ ਕੋਚਿੰਗ ਸੈਂਟਰਾਂ ਨੂੰ ਡੈੱਥ ਚੈਂਬਰ ਦੱਸਿਆ ਹੈ। ਕੋਰਟ ਨੇ ਪਟੀਸ਼ਨਕਰਤਾ ਕੋਚਿੰਗ ਸੈਂਟਰ ਫੈਡਰੇਸ਼ਨ ‘ਤੇ 1 ਲੱਖ ਜੁਰਮਾਨਾ ਵੀ ਲਗਾਇਆ ਹੈ।…