
ਹਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ! SC ਨੇ ਦਿੱਤੇ ਆਦੇਸ਼
ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਸਬੰਧ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਵਿੱਚ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਦੇ ਹੋਏ ਸ਼ੰਭੂ ਬਾਰਡਰ ‘ਤੇ ਮੌਜੂਦਾ ਸਥਿਤੀ ਨੂੰ ਬਰਕਰਾਰ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇਡੀ ਅਗਲੀ ਸੁਣਵਾਈ ਹੁਣ…