ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਹੰਗਾਮਾ, ਅੰਬਾਲਾ ਦੇ ਆਸ-ਪਾਸ ਦੇ ਪਹੁੰਚੇ ਵਪਾਰੀ

ਸ਼ੰਭੂ ਸਰਹੱਦ ‘ਤੇ ਪਿਛਲੇ 131 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਚ ਸਰਹੱਦ ਦੇ ਆਸ-ਪਾਸ ਦੇ ਪਿੰਡਾਂ ਦੇ ਸੈਂਕੜੇ ਲੋਕ ਉਥੇ ਪਹੁੰਚ ਗਏ ਅਤੇ ਘੱਗਰ ਤੋਂ ਰਸਤਾ ਦੇਣ ਦੀ ਮੰਗ ਕਰਦੇ ਹੋਏ ਹੰਗਾਮਾ ਕੀਤਾ। ਪਿੰਡ ਘੱਗਰ ਸਰਾਏ ਦੇ ਸਾਬਕਾ ਸਰਪੰਚ ਕਰਨੈਲ ਸਿੰਘ ਨੇ ਦੱਸਿਆ ਕਿ ਇੱਕ ਹਫ਼ਤਾ ਪਹਿਲਾਂ ਵੀ ਆਸ-ਪਾਸ ਦੇ ਪਿੰਡਾਂ ਦੇ ਲੋਕ ਅੰਦੋਲਨ…

Read More

Himachal ਘੁੰਮਣ ਗਏ ਪੰਜਾਬੀ ਨੌਜਵਾਨਾਂ ਤੇ ਹੋਇਆ ਜਾਨਲੇਵਾ ਹਮਲਾ

ਕਹਿਰ ਦੀ ਪੈ ਰਹੀ ਗਰਮੀ ਅਤੇ ਬੱਚਿਆਂ ਦੀਆਂ ਸਕੂਲੋਂ ਛੁੱਟੀਆਂ ਕਾਰਨ ਸੈਰ ਸਪਾਟੇ ਲਈ ਲੋਕ ਪੰਜਾਬ ਤੋਂ ਹਿਮਾਚਲ ਜਾ ਰਹੇ ਹਨ। ਪਰ ਖਬਰਾਂ ਸੈਰ ਸਪਾਟੇ ਦੀਆਂ ਨਹੀਂ ਮਾਰ ਕੁਟਾਪੇ ਦੀਆਂ ਆ ਰਹੀਆਂ ਹਨ। ਹਿਮਾਚਲ ਜਾ ਰਹੇ ਪੰਜਾਬੀਆਂ ਤੇ ਉੱਥੋਂ ਦੇ ਸ਼ਰਾਰਤੀ ਲੋਕਾਂ ਵਲੋਂ ਕੀਤੇ ਜਾ ਰਹੇ ਹਮਲਿਆਂ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ। ਜਾਣਕਾਰੀ ਮੁਤਾਬਿਕ…

Read More

ਸਰਕਾਰੀ ਦਫ਼ਤਰਾਂ ਵਿੱਚ ਲੇਟ ਪਹੁੰਚਣ ਵਾਲੇ ਮੁਲਾਜ਼ਮਾਂ ਲਈ ਨਵੇਂ ਹੁਕਮ ਹੋਏ ਜਾਰੀ

ਦਫ਼ਤਰਾਂ ਵਿੱਚ ਦੇਰੀ ਨਾਲ ਦਫ਼ਤਰ ਪਹੁੰਚਣ ਵਾਲੇ ਅਤੇ ਜਲਦੀ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ‘ਤੇ ਕੇਂਦਰ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਦਸ ਦੇਈਏ ਕਿ ਕੇਂਦਰ ਵੱਲੋਂ ਜਾਰੀ ਕੀਤੀ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਰੋਜ ਦੇਰ ਨਾਲ ਆਉਣਾ ਅਤੇ ਦਫ਼ਤਰ ਤੋਂ…

Read More

NEET ਪ੍ਰੀਖਿਆ ਲੀਕ ਮਾਮਲੇ ਵਿੱਚ ਵੱਡਾ ਅਪਡੇਟ, 5 ਦੋਸ਼ੀ ਗ੍ਰਿਫਤਾਰ

NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਹੰਗਾਮਾ ਮਚਿਆ ਹੋਇਆ ਹੈ। ਇਸ ਦੌਰਾਨ ਝਾਰਖੰਡ ਤੋਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਝਾਰਖੰਡ ਦੇ ਦੇਵਘਰ ਤੋਂ ਪੰਜ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ ਹੁਣ ਪੁੱਛਗਿੱਛ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ NEET ਪ੍ਰੀਖਿਆ ਪੇਪਰ ਲੀਕ ਮਾਮਲੇ ‘ਚ ਇਨ੍ਹਾਂ ਪੰਜਾਂ ਦੀ…

Read More

ਰਾਮ ਰਹੀਮ ‘ਤੇ ਹਨੀਪ੍ਰੀਤ ਨੂੰ ਵੱਡਾ ਝਟਕਾ, ਸਰਕਾਰੀ ਗਵਾਹ ਆਇਆ ਸਾਹਮਣੇ

 2015 ਦੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਪ੍ਰਦੀਪ ਕਲੇਰ, ਜਿਸ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਅਤੇ ਉਸ ਦੀ “ਸਮਾਜਿਕ ਤੌਰ ‘ਤੇ ਗੋਦ ਲਈ ਗਈ” ਧੀ ਹਨੀਪ੍ਰੀਤ ਦੇ ਖਿਲਾਫ ਗਵਾਹੀ ਦਿੱਤੀ ਸੀ, ਉਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ…

Read More

ਇੱਕ ਵਾਰ ਫਿਰ ਲੱਗਾ ਮਹਿੰਗਾਈ ਦਾ ਝਟਕਾ, ਮਹਿੰਗੀ ਹੋਈ CNG

ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸ਼ਹਿਰਾਂ ਦੇ ਲੋਕਾਂ ਨੂੰ ਸ਼ਨੀਵਾਰ ਨੂੰ ਮਹਿੰਗਾਈ ਦਾ ਨਵਾਂ ਝਟਕਾ ਲੱਗਾ। ਸ਼ਨੀਵਾਰ ਤੋਂ ਕਈ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਨਾਲ ਆਮ ਲੋਕਾਂ ਦੀਆਂ ਜੇਬ ‘ਤੇ ਬੋਝ ਵਧਦਾ ਜਾ ਰਿਹਾ ਹੈ। ਦਸ ਦੇਈਏ ਕਿ ਅੱਜ ਸਵੇਰੇ 6 ਵਜੇ ਤੋਂ ਸੀਐੱਨਜੀ ਯਾਨੀ ਕੰਪਰੈੱਸਡ ਨੈਚੁਰਲ ਗੈਸ…

Read More

ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਦਾ ਮਿਲਿਆ ਪ੍ਰਸਤਾਵ

ਇੰਡੀਆ ਪੋਸਟ ਪੇਮੈਂਟਸ ਬੈਂਕ ਯੂਰੋਨੇਟ ਦੇ ਰੀਆ ਮਨੀ ਟ੍ਰਾਂਸਫਰ ਨਾਲ ਸਾਂਝੇਦਾਰੀ ਵਿੱਚ ਵਿਦੇਸ਼ਾਂ ਤੋਂ ਭਾਰਤ ਵਿੱਚ ਪੈਸੇ ਭੇਜਣ ਦੀ ਸਹੂਲਤ ਸ਼ੁਰੂ ਕੀਤੀ ਹੈ। ਆਈਪੀਪੀਬੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਆਈਪੀਪੀਬੀ ਦੇ ਐਮਡੀ ਅਤੇ ਸੀਈਓ ਆਰ ਵਿਸ਼ਵੇਸ਼ਵਰਨ ਨੇ ਕਿਹਾ ਕਿ ਵਿਦੇਸ਼ ਤੋਂ ਪੈਸੇ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ਖਾਤੇ ਵਿੱਚ ਪੈਸੇ…

Read More

ਗਰਮੀ ਵਿੱਚ ਸੜ ਰਹੀਆਂ ਲਾਸ਼ਾਂ, ਦੇਖੋ ਕਿਵੇਂ ਹੋ ਰਹੀ ਵੱਡੀ ਲਾਪਰਵਾਹੀ…..

ਇੱਕ ਪਾਸੇ ਸਰਕਾਰ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਦੂਜੇ ਪਾਸੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਉਹ ਕੋਸ਼ਿਸ਼ਾਂ ਬੇਕਾਰ ਜਾ ਰਹੀਆਂ ਹਨ। ਤਾਜ਼ਾ ਮਾਮਲਾ ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦਾ ਹੈ, ਜਿੱਥੇ ਮੈਡੀਕਲ ਕਾਲਜ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਮੈਡੀਕਲ ਕਾਲਜ ਵਿੱਚ ਸਥਿਤ ਮੁਰਦਾ ਘਰ ਵਿੱਚ ਅੱਧੀ ਦਰਜਨ ਤੋਂ ਵੱਧ ਲਾਵਾਰਸ…

Read More

ਹਿਮਾਚਲ ਜਾਣ ਵਾਲੇ ਸਾਵਧਾਨ! 5 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਘੁੰਮਣ ਜਾਣ ਵਾਲੇ ਸਾਵਧਾਨ ਹੋ ਜਾਣ। ਸੂਬੇ ਵਿੱਚ ਮੌਸਮ ਵਿਗੜਣ ਵਾਲਾ ਹੈ। ਹਿਮਾਚਲ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਨੇ ਸਿਰਮੌਰ, ਚੰਬਾ, ਕਾਂਗੜਾ, ਮੰਡੀ, ਸ਼ਿਮਲਾ ਤੇ ਸੋਲਨ ਵਿੱਚ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।  ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਤੋਂ ਮੀਂਹ ਸ਼ੁਰੂ…

Read More

ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਜਲਦ ਹੋਏਗੀ ਸਸਤੀ

ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਦਸ ਦੇਈਏ ਕਿ ਜੁਲਾਈ ਤੋਂ ਕਰਨਾਟਕਾ ਵਿਚ ਸ਼ਰਾਬ ਸਸਤੀ ਹੋਣ ਜਾ ਰਹੀ ਹੈ। ਦਰਅਸਲ, ਕਰਨਾਟਕ ਵਿਚ ਸ਼ਰਾਬ ਦੀ ਕੀਮਤ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦਾ ਮਕਸਦ ਸੂਬੇ ਵਿਚ ਸ਼ਰਾਬ ਖਰੀਦਣ ਲਈ ਉਤਸ਼ਾਹਿਤ ਕਰਨਾ ਹੈ। ਇਥੇ ਸ਼ਰਾਬ ਮਹਿੰਗੀ ਹੋਣ ਕਾਰਨ ਲੋਕ ਗੁਆਂਢੀ…

Read More