ਕਾਂਗਰਸੀ ਨੇਤਾਵਾਂ ਖਿਲਾਫ਼ ਪੱਤਰਕਾਰ ਰਜਤ ਸ਼ਰਮਾ ਨੇ ਦਾਇਰ ਕੀਤਾ ਮਾਨਹਾਨੀ ਕੇਸ

ਪੱਤਰਕਾਰ ਰਜਤ ਸ਼ਰਮਾ ਨੇ ਕਾਂਗਰਸ ਨੇਤਾ ਜੈਰਾਮ ਰਮੇਸ਼ ਅਤੇ ਪਾਰਟੀ ਦੇ ਦੋ ਬੁਲਾਰਿਆਂ ਰਾਗਿਨੀ ਨਾਇਕ ਅਤੇ ਪਵਨ ਖੇੜਾ ਦੇ ਖਿਲਾਫ ਵੱਡਾ ਐਕਸ਼ਨ ਲਿਆ ਹੈ। ਦਰਅਸਲ, ਰਜਤ ਸ਼ਰਮਾ ਨੇ ਇੰਨ੍ਹਾਂ ਨੇਤਾਵਾਂ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਨੇ ਇਹ ਕੇਸ ਦਿੱਲੀ ਹਾਈ ਕੋਰਟ ਵਿੱਚ ਦਾਇਰ ਕੀਤਾ ਹੈ, ਜਿਸ ਨੇ ਅੰਤਰਿਮ ਰਾਹਤ ਬਾਰੇ ਆਪਣਾ ਫੈਸਲਾ…

Read More

ਅਗਲੇ 5 ਦਿਨਾਂ ਤੱਕ ਟਰਾਂਸਪੋਰਟ ਵਿਭਾਗ ‘ਚ ਨਹੀਂ ਹੋਵੇਗਾ ਕੋਈ ਕੰਮ

ਅੱਜ ਤੋਂ ਅਗਲੇ 5 ਦਿਨਾਂ ਤੱਕ ਟ੍ਰਾਂਸਪੋਰਟ ਵਿਭਾਗ ‘ਚ ਵਾਹਨਾਂ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਨਹੀਂ ਹੋਣਗੇ। ਇਸ ਦੌਰਾਨ ਬਿਨੈਕਾਰਾਂ ਨੂੰ ਅਗਲੇ 5 ਦਿਨ ਤੱਕ ਆਰ. ਟੀ. ਓ. ਦਫਤਰ ‘ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ ਟ੍ਰਾਂਸਪੋਰਟ ਵਿਭਾਗ ਵਾਹਨ ਅਤੇ ਸਾਰਥੀ ਪੋਰਟਲ ‘ਤੇ ਆਨਲਾਈਨ ਪੇਮੈਂਟ ਦੇ ਗੇਟਵੇ ‘ਚ ਬਦਲਾਅ ਕਰ…

Read More

 ਪਿਆਸੀ ਦਿੱਲੀ ਲਈ ਮਾੜੀ ਖਬਰ! ਹਿਮਾਚਲ ਤੋਂ ਨਹੀਂ ਮਿਲੇਗਾ ਪਾਣੀ

ਪਾਣੀ ਨੂੰ ਤਰਸ ਰਹੇ ਦਿੱਲੀ ਦੇ ਲੋਕਾਂ ਲਈ ਬੁਰੀ ਖ਼ਬਰ ਹੈ। ਹਿਮਾਚਲ ਸਰਕਾਰ ਨੇ ਦਿੱਲੀ ਲਈ 137 ਕਿਊਸਿਕ ਪਾਣੀ ਛੱਡਣਾ ਬੰਦ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਕੋਲ ਵਾਧੂ ਪਾਣੀ ਨਹੀਂ ਹੈ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਨੂੰ ਦਿੱਲੀ ਨੂੰ ਵਾਧੂ ਪਾਣੀ ਦੇਣ…

Read More

Ice Cream ਵਿੱਚੋਂ ਮਿਲੀ ਕੱਟੀ ਹੋਈ ਉਂਗਲੀ, ਮਚੀ-ਤਰਥੱਲੀ

ਮੁੰਬਈ ਦੇ ਮਲਾਡ ਖੇਤਰ ਵਿੱਚ ਇੱਕ ਔਰਤ ਨੂੰ ਇੱਕ ਆਈਸਕ੍ਰੀਮ ਕੋਨ ਦੇ ਅੰਦਰ ਇੱਕ ਮਨੁੱਖੀ ਉਂਗਲੀ ਦਾ ਇੱਕ ਟੁਕੜਾ ਮਿਲਿਆ ਜਿਸਨੂੰ ਉਸਨੇ ਔਨਲਾਈਨ ਆਰਡਰ ਕੀਤਾ ਸੀ। ਜਿਸ ਤੋਂ ਬਾਅਦ ਮਹਿਲਾ ਮਲਾਡ ਥਾਣੇ ਪਹੁੰਚੀ। ਮਲਾਡ ਪੁਲਿਸ ਨੇ ਯੁੰਮੋ ਆਈਸਕ੍ਰੀਮ ਕੰਪਨੀ ਖਿਲਾਫ ਮਾਮਲਾ ਦਰਜ ਕਰਕੇ ਆਈਸਕ੍ਰੀਮ ਨੂੰ ਜਾਂਚ ਲਈ ਭੇਜ ਦਿੱਤਾ ਹੈ। ਪੁਲਿਸ ਨੇ ਆਈਸ ਕਰੀਮ ਵਿੱਚ…

Read More

ਪੰਜਾਬ ਦੇ ਰਾਜਪਾਲ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਪੰਜਾਬ ਰਾਜ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਬਨਵਾਰੀ ਲਾਲ ਪੁਰੋਹਿਤ ਨੇ ਵਿਆਪਕ ਜਾਣਕਾਰੀ ਦੇਣ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ…

Read More

NEET ‘ਤੇ SC ਦਾ ਵੱਡਾ ਹੁਕਮ, ਵਿਦਿਆਰਥੀਆਂ ਨੂੰ ਦੁਬਾਰਾ ਦੇਣੀ ਪਵੇਗੀ ਪ੍ਰੀਖਿਆ

NEET ਨਤੀਜੇ ਤੋਂ ਬਾਅਦ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ, ਸੁਪਰੀਮ ਕੋਰਟ ਨੇ ਕਿਹਾ ਕਿ ਗ੍ਰੇਸ ਅੰਕ ਪ੍ਰਾਪਤ ਕਰਨ ਵਾਲੇ 1563 ਵਿਦਿਆਰਥੀਆਂ ਨੂੰ ਦੁਬਾਰਾ ਹਾਜ਼ਰ ਹੋਣਾ ਪਵੇਗਾ। ਅਸੀਂ ਕਾਉਂਸਲਿੰਗ ਬੰਦ ਨਹੀਂ ਕਰਾਂਗੇ। ਇਸ ਦੇ ਲਈ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ 2 ਹਫਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਹੁਣ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।…

Read More

ਕੁਵੈਤ ਚ ਅੱ.ਗ ਨਾਲ ਤਬਾਹੀ, 42 ਭਾਰਤੀਆਂ ਦੀ ਜ਼ਿੰਦਾ ਸੜ ਕੇ ਮੌ.ਤ

 ਕੁਵੈਤ ਅਗਨੀਕਾਂਡ ‘ਚ ਮਰਨ ਵਾਲਿਆਂ ਦੀ ਗਿਣਤੀ 49 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 42 ਭਾਰਤੀ ਦੱਸੇ ਜਾਂਦੇ ਹਨ। ਇਸ ਭਿਆਨਕ ਅੱਗ ਵਿੱਚ ਆਪਣੀ ਜਾਨ ਗੁਆਉਣ ਵਾਲੇ ਬਾਕੀ ਪਾਕਿਸਤਾਨ, ਫਿਲੀਪੀਨਜ਼, ਮਿਸਰ ਤੇ ਨੇਪਾਲ ਦੇ ਨਾਗਰਿਕ ਸਨ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ‘ਚ…

Read More

ਪਿਆਕੜਾਂ ਲਈ ਬੁਰੀ ਖ਼ਬਰ! ਫਿਰ ਤੋਂ ਮਹਿੰਗੀ ਹੋ ਗਈ ਸ਼ਰਾਬ

ਹਰਿਆਣਾ ਵਿਚ ਅੱਜ ਸ਼ਰਾਬ ਤੇ ਬੀਅਰ ਮਹਿੰਗੀ ਹੋ ਗਈ ਹੈ। ਦੇਸੀ ਸ਼ਰਾਬ ਦੇ 5 ਰੁਪਏ ਤੇ ਬੀਅਰ ਦੇ 20 ਰੁਪਏ ਜ਼ਿਆਦਾ ਦੇਣੇ ਪੈਣਗੇ। ਅੰਗਰੇਜ਼ੀ ਸ਼ਰਾਬ ਦੀ ਬੋਤਲ ‘ਤੇ ਵੀ 5 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਹਰਿਆਣਾ ਵਿਚ ਨਵੀਂ ਆਬਕਾਰੀ ਨੀਤੀ ਲਾਗੂ ਹੋ ਰਹੀ ਹੈ। ਸਰਕਾਰ ਬਾਰ ਇੰਪੋਰਟਿਡ ਸ਼ਰਾਬ ਨੂੰ ਇਸ ਦੇ ਦਾਇਰੇ ਵਿਚ ਲਿਆਈ…

Read More

ਇਸ ਤਾਰੀਕ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਪਹਿਲਾ ਸੈਸ਼ਨ, ਨਵੇਂ ਮੈਂਬਰ ਚੁੱਕਣਗੇ ਸਹੁੰ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ 264ਵੀਂ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ, ਲੋਕ ਸਭਾ ਦੇ ਸਪੀਕਰ ਦੀ ਚੋਣ, ਰਾਸ਼ਟਰਪਤੀ ਦੇ ਸੰਬੋਧਨ ਅਤੇ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਦੋਵਾਂ ਸਦਨਾਂ ਦਾ ਸੈਸ਼ਨ 3 ਜੁਲਾਈ…

Read More

ਖ਼ਾਲਿਸਤਾਨੀ ਕਹਿ ਕੇ ਸਿੱਖ ਵਿਅਕਤੀ ਤੇ ਕੀਤਾ ਜਾਨ.ਲੇਵਾ ਹ.ਮ.ਲਾ

ਇਕ ਸਿੱਖ ਵਿਅਕਤੀ ਨੂੰ ਖ਼ਾਲਿਸਤਾਨੀ ਕਹਿ ਕੇ ਉਸ ਤੇ ਇੱਟਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸੋਮਵਾਰ ਰਾਤ ਲਗਪਗ 10 ਵਜੇ ਬੱਸ ਸਟੈਂਡ ਦੇ ਨੇੜੇ ਰੇਲਵੇ ਫਾਟਕ ਦੀ ਹੈ। ਹਾਲਾਂਕਿ ਫਾਟਕ ਤੋਂ ਡੀਸੀ ਰਿਹਾਇਸ਼ ਕੁਝ ਹੀ ਦੂਰੀ ’ਤੇ ਹੈ। ਸੈਕਟਰ-19 ਨਿਵਾਸੀ ਸੁਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਸਿਵਿਲ ਲਾਈਨ ਥਾਣੇ…

Read More