ਜੰਮੂ-ਕਸ਼ਮੀਰ ਵਿੱਚ ਫੌਜੀ ਜਵਾਨਾਂ ਦੀ ਚੌਕੀ ਤੇ ਅੱਤਵਾਦੀ ਹਮਲਾ, 1 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲੇ ਵਿਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਇਹ ਹਮਲਾ ਬੀਤੀ ਰਾਤ ਡੋਡਾ ਦੇ ਛਤਰਗਲਾ ਵਿਚ 4 ਰਾਸ਼ਟਰੀ ਰਾਈਫਲਸ ਤੇ ਪੁਲਿਸ ਦੀ ਜੁਆਇੰਟ ਚੈਕਪੋਸਟ ਤੇ ਹੋਇਆ। ਹਮਲੇ ਵਿਚ 4 ਜਵਾਨ ਤੇ 1 ਐੱਸਪੀਓ ਜ਼ਖਮੀ ਵੀ ਹੋਏ ਹਨ। ਸ਼ਹੀਦ ਹੋਏ ਜਵਾਨ ਦੀ ਪਛਾਣ ਸੀਆਰਪੀਐੱਫ ਦੇ ਕਾਂਸਟੇਬਲ ਕਬੀਰ ਦਾਸ ਵਜੋਂ ਹੋਈ। ਹਮਲੇ ਦੀ ਜ਼ਿੰਮੇਵਾਰੀ…

Read More

ਹਰਿਆਣਾ ਦੇ CM ਐਲਾਨ, ਪਰਿਵਾਰਾਂ ਨੂੰ ਦਿੱਤੇ ਜਾਣਗੇ 100 ਗਜ਼ ਦੇ ਪਲਾਟ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰਦਿਆਂ ਵੱਡਾ ਐਲਾਨ ਕੀਤਾ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ 20 ਹਜ਼ਾਰ ਗਰੀਬ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ ਦੇਵੇਗੀ। ਇਸ ਦੇ ਨਾਲ ਹੀ ਹੁਣ ਸਰਕਾਰ ਮੁੱਖ ਮੰਤਰੀ ਆਵਾਸ ਯੋਜਨਾ ਤਹਿਤ ਮਿਲਣ ਵਾਲੇ ਪਲਾਟਾਂ ਦੀ ਰਜਿਸਟਰੀ ਵੀ ਕਰਵਾਏਗੀ। ਉਨ੍ਹਾਂ ਕਿਹਾ ਕਿ…

Read More

ਦੇਸ਼ ‘ਚ ਖਤਮ ਹੋਣ ਜਾ ਰਹੇ ਟੋਲ ਪਲਾਜ਼ੇ ਅਤੇ ਫਾਸਟੈਗ……!

ਭਾਰਤ ਸਰਕਾਰ ਦੇਸ਼ ਵਿੱਚ ਸੈਟੇਲਾਈਟ ਆਧਾਰਿਤ ਇਲੈਕਟ੍ਰਾਨਿਕ ਟੋਲ ਕਲੈਕਸ਼ਨ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਸਭ ਤੋਂ ਪਹਿਲਾਂ ਇਸ ਨੂੰ ਵਪਾਰਕ ਵਾਹਨਾਂ ਲਈ ਲਾਗੂ ਕੀਤਾ ਜਾਵੇਗਾ। ਇਸ ਤੋਂ ਬਾਅਦ ਇਹ ਤਕਨੀਕ ਪੜਾਅਵਾਰ ਪ੍ਰਾਈਵੇਟ ਕਾਰਾਂ, ਜੀਪਾਂ ਅਤੇ ਵੈਨਾਂ ਲਈ ਵੀ ਲਾਗੂ ਕੀਤੀ ਜਾਵੇਗੀ। ਨਵੀਂ ਤਕਨੀਕ ਕਰਕੇ ਟੋਲ ਪਲਾਜ਼ਾ ‘ਤੇ ਲੱਗਣ ਵਾਲੇ ਜਾਮ ਤੋਂ ਰਾਹਤ ਮਿਲੇਗੀ।…

Read More

PM ਬਣਦੇ ਹੀ ਮੋਦੀ ਨੇ ਕਿਸਾਨਾਂ ਦੇ ਹੱਕ ‘ਚ ਫਾਈਲ ਕੀਤੀ ਪਾਸ

ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਥ ਬਲਾਕ ਪਹੁੰਚੇ। ਸਾਊਥ ਬਲਾਕ ਪਹੁੰਚਦੇ ਹੀ ਪੀਐਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਧਮਾਕੇ ਨਾਲ ਕੀਤੀ। ਦਰਅਸਲ, ਆਪਣੇ ਤੀਜੇ ਕਾਰਜਕਾਲ ਦੇ ਆਪਣੇ ਪਹਿਲੇ ਫੈਸਲੇ ਵਿੱਚ ਪੀਐਮ ਮੋਦੀ ਨੇ ਕਿਸਾਨ ਨਿਧੀ ਦੇ 20 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ। ਇਸ ਨਾਲ ਦੇਸ਼ ਦੇ…

Read More

ਅੱਜ ਹੋਵੇਗੀ ਮੋਦੀ 3.0 ਕੈਬਨਿਟ ਦੀ ਪਹਿਲੀ ਬੈਠਕ, ਲਏ ਜਾ ਸਕਦੇ ਵੱਡੇ ਫੈਸਲੇ

ਨਰਿੰਦਰ ਮੋਦੀ ਨੇ 9 ਜੂਨ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਖੇ ਸਹੁੰ ਚੁਕਾਈ। ਉਨ੍ਹਾਂ ਤੋਂ ਬਾਅਦ 71 ਕੇਂਦਰੀ ਮੰਤਰੀਆਂ ਨੇ ਵੀ ਸਹੁੰ ਚੁੱਕੀ। ਸਹੁੰ ਚੁੱਕਣ ਦੇ ਨਾਲ ਹੀ ਕੇਂਦਰ ਵਿੱਚ NDA ਦੀ ਸਰਕਾਰ ਬਣ ਗਈ ਹੈ। ਅਜਿਹੇ ਵਿੱਚ ਨਵੀਂ ਬਣੀ NDA ਸਰਕਾਰ…

Read More

ਥੱਪੜ ਕਾਂਡ ਤੋਂ ਬਾਅਦ ਕੰਗਣਾ ਰਣੌਤ ਨੇ ਹਿਮਾਚਲ ਪੁਲਿਸ ਤੋਂ ਮੰਗੀ ਸੁਰੱਖਿਆ

ਚੰਡੀਗੜ੍ਹ ਏਅਰਪੋਰਟ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੇ ਹਿਮਾਚਲ ਪੁਲਿਸ ਨੂੰ ਪੱਤਰ ਲਿਖ ਕੇ ਸੁਰੱਖਿਆ ਦੀ ਅਪੀਲ ਕੀਤੀ ਹੈ। ਹੁਣ ਤੱਕ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕੋਈ ਸੁਰੱਖਿਆ ਨਹੀਂ ਮਿਲੀ ਹੈ, ਕਿਉਂਕਿ ਸੰਸਦ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਹੀ ਸੁਰੱਖਿਆ ਦੇਣ ਦੀ ਵਿਵਸਥਾ ਹੈ, ਜਿਸ ਤਹਿਤ ਸੁਰੱਖਿਆ ਲਈ ਇਕ ਸੰਸਦ ਮੈਂਬਰ…

Read More

ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਲਈ ਵੱਡਾ ਐਲਾਨ

ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਹਟਾਏ ਜਾਣ ਤੋਂ ਬਾਅਦ ਰਾਜਸਥਾਨ ਦੇ ਸੀਐਮ ਭਜਨ ਲਾਲ ਸ਼ਰਮਾ ਨੇ ਅੱਜ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਰਾਜਸਥਾਨ ਸਰਕਾਰ ਨੇ ਕਿਸਾਨ ਸਨਮਾਨ ਨਿਧੀ ਵਿੱਚ ਦੋ ਹਜ਼ਾਰ ਰੁਪਏ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਰਾਜਸਥਾਨ ਦੇ ਸੀਐਮਓ ਦੇ ਅਧਿਕਾਰਤ ਐਕਸ ਹੈਂਡਲ ‘ਤੇ ਸਾਂਝੀ ਕੀਤੀ ਗਈ ਹੈ। ਰਾਜਸਥਾਨ ਵਿੱਚ ਇਹ…

Read More

ਸਹੁੰ ਚੁੱਕ ਸਮਾਗਮ ਲਈ ਭਾਰਤ ਆਉਣ ਵਾਲੀ ਪਹਿਲੀ ਮਹਿਮਾਨ ਬਣੀ ਸ਼ੇਖ ਹਸੀਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਮਹਿਮਾਨਾਂ ਦੀ ਆਮਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਪਹੁੰਚਣ ਦੇ ਨਾਲ ਹੀ ਸ਼ੁਰੂ ਹੋ ਗਈ ਹੈ। ਸਕੱਤਰ (CPV&OIA) ਮੁਕਤੇਸ਼ ਪਰਦੇਸ਼ੀ ਨੇ ਪ੍ਰਧਾਨ ਮੰਤਰੀ ਹਸੀਨਾ ਦਾ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਰਾਸ਼ਟਰਪਤੀ ਭਵਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ…

Read More

ਥੱਪੜ ਦੀ ਘਟਨਾ ਤੋਂ ਬਾਅਦ ਕੰਗਣਾ ਦੇ ਹੱਕ ਵਿੱਚ ਸ਼ੇਖਰ ਸੁਮਨ ਦਾ ਵੱਡਾ ਬਿਆਨ

ਲੋਕ ਸਭਾ ਚੋਣਾਂ 2024 ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੇ ਨਾਲ ਦੁਰਵਿਵਹਾਰ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਮੰਡੀ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਜਦੋਂ ਕੰਗਨਾ ਦਿੱਲੀ ਲਈ ਰਵਾਨਾ ਹੋਈ ਤਾਂ ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਸੀਆਈਐਸਐਫ ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੇ ਅਦਾਕਾਰਾ ਨੂੰ ਥੱਪੜ ਮਾਰ ਦਿੱਤਾ। ਕਈ ਬਾਲੀਵੁੱਡ…

Read More

Toll ਨਾ ਦੇਣ ਦੇ ਚੱਕਰ ‘ਚ ਮੁਲਾਜ਼ਮ ‘ਤੇ ਹੀ ਚੜ੍ਹਾ ਦਿੱਤੀ ਕਾਰ

ਉੱਤਰ ਪ੍ਰਦੇਸ਼ ਦੇ ਹਾਪੁੜ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਕਾਰ ਸਵਾਰ ਨੇ ਸਿਰਫ਼ 165 ਰੁਪਏ ਲਈ ਇੱਕ ਟੋਲ ਕਰਮਚਾਰੀ ਨੂੰ ਕੁਚਲ ਦਿੱਤਾ, ਜੋ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ…

Read More