ਨਰਿੰਦਰ ਮੋਦੀ ਤੀਜੀ ਵਾਰ ਬਣਨਗੇ ਪ੍ਰਧਾਨ ਮੰਤਰੀ! ਰਾਜਨਾਥ ਨੇ ਰੱਖਿਆ ਪ੍ਰਸਤਾਵ

ਭਾਜਪਾ ਦੀ ਅਗਵਾਈ ਵਾਲੇ NDA ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੇ ਅੱਜ ਨਰਿੰਦਰ ਮੋਦੀ ਨੂੰ ਸੰਸਦੀ ਦਲ ਦਾ ਨੇਤਾ ਚੁਣ ਲਿਆ। ਇਸ ਸਬੰਧੀ ਪ੍ਰਸਤਾਵ ਪੇਸ਼ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਦੇਸ਼ ਨੂੰ ਨਰਿੰਦਰ ਮੋਦੀ ਵਰਗਾ ਪ੍ਰਧਾਨ ਮੰਤਰੀ ਮਿਲਣ ਜਾ ਰਿਹਾ ਹੈ। ਇਸ ਦੇ ਨਾਲ ਹੀ ਅਮਿਤ ਸ਼ਾਹ ਅਤੇ…

Read More

ਮੋਦੀ ਨੂੰ ਨੇਤਾ ਚੁਣਨ ਲਈ ਅੱਜ ਹੋਵੇਗੀ NDA ਸੰਸਦੀ ਦਲ ਦੀ ਬੈਠਕ, ਪੜ੍ਹੋ ਕੀ ਰਹੇਗਾ ਖ਼ਾਸ

ਭਾਜਪਾ ਦੀ ਅਗਵਾਈ ਵਾਲੀ NDA ਦੀ ਅੱਜ ਬੈਠਕ ਹੋਣ ਵਾਲੀ ਹੈ। ਇਸ ਬੈਠਕ ਵਿਚ NDA ਦੇ ਸਾਰੇ ਸਾਂਸਦ ਸ਼ਾਮਲ ਹੋਣ ਵਾਲੇ ਹਨ ਜੋ ਨਰਿੰਦਰ ਮੋਦੀ ਨੂੰ ਰਸਮੀ ਤੌਰ ‘ਤੇ ਆਪਣੇ ਗਠਜੋੜ ਦਾ ਨੇਤਾ ਚੁਣਨਗੇ। ਲੋਕ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ ਤੇ ਇਸ ਵਾਰ ਵੀ NDA ਨੂੰ ਬਹੁਮਤ ਮਿਲਿਆ ਹੈ। ਇਸ ਵਾਰ ਉਸ…

Read More

ਕੰਗਨਾ ਦੇ ਥੱ.ਪੜ ਮਾਰਨ ਵਾਲੀ CISF ਮੁਲਾਜ਼ਮ ਲਈ ਪੰਜਾਬੀ ਵਪਾਰੀ ਨੇ ਕੀਤਾ ਵੱਡਾ ਐਲਾਨ

ਅਦਾਕਾਰਾ ਕੰਗਨਾ ਰਣੌਤ ਦੇ ਥੱਪੜ ਜੜਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਕੁਝ ਲੋਕ ਤਾਂ CISF ਮੁਲਾਜ਼ਮ ਮਹਿਲਾ ਨੂੰ ਗਲਤ ਕਹਿ ਰਹੇ ਹਨ ਤੇ ਕੁਝ ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਦੇ ਸਮਰਥਨ ਵਿਚ ਬਿਆਨ ਦੇ ਰਹੇ ਹਨ। ਅਜਿਹਾ ਹੀ ਇਕ ਐਲਾਨ ਪੰਜਾਬੀ ਵਪਾਰੀ ਦਾ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ…

Read More

ਕੰਗਨਾ ਨੂੰ ਥੱਪ.ੜ ਮਾ.ਰਨ ਵਾਲੀ CISF ਦੀ ਲੇਡੀ ਕਾਂਟੇਬਲ ਮੁਅੱਤਲ

ਬੀਜੇਪੀ ਦੀ ਨਵੀਂ ਬਣੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲਿਆ ਗਿਆ ਹੈ। ਸੀਆਈਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ‘ਤੇ ਭਾਜਪਾ ਅਤੇ ਨੇਤਾ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਸੀਆਈਐਸਐਫ ਨੇ ਮਹਿਲਾ ਕਾਂਸਟੇਬਲ ਨੂੰ ਸਸਪੈਂਡ…

Read More

ਦਿੱਲੀ ਜਲ ਸੰਕਟ ਉੱਤੇ SC ਦਾ ਵੱਡਾ ਫ਼ੈਸਲਾ, ਹਿਮਾਚਲ ਨੂੰ ਦਿੱਤਾ ਇਹ ਆਦੇਸ਼…….

ਦਿੱਲੀ ਸਰਕਾਰ ਨੇ ਸੂਬੇ ਵਿੱਚ ਜਲ ਸੰਕਟ ਦੇ ਚੱਲਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਲਗਾਈ ਸੀ। ਜਿਸ ਵਿੱਚ ਹੁਣ ਵੱਡਾ ਫੈਸਲਾ ਆਇਆ ਹੈ। ਹਰਿਆਣਾ, ਹਿਮਾਚਲ ਤੇ ਉੱਤਰ ਪ੍ਰਦੇਸ਼ ਨੂੰ ਇੱਕ ਮਹੀਨਾ ਵਾਧੂ ਪਾਣੀ ਦੇਣ ਦਾ ਹੁਕਮ ਦਿੱਤਾ। ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਹਿਮਾਚਲ ਨੂੰ ਪਾਣੀ ਦੇਣ ਵਿੱਚ ਕੋਈ ਦਿੱਕਤ ਨਹੀਂ ਹੈ। ਇਸ…

Read More

ਆਪ ਦੀ ਹਾਰ ਤੋਂ ਬਾਅਦ ਦਿੱਲੀ ‘ਚ ਹਲਚਲ ! ਸੱਦ ਲਈ ਮੀਟਿੰਗ

ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਵੱਡਾ ਝਟਕਾ ਲੱਗਾ ਹੈ। ਉਮੀਦਾਂ ਦੇ ਉਲਟ ਆਪ ਤੇ ਗਠਜੋੜ ਦੀ ਭਾਈਵਾਲ ਕਾਂਗਰਸ ਨੂੰ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ‘ਤੇ ਹਾਰ ਦਾ ਸਾਹਮਣਾ ਕਰਨਾ ਪਿਆ। ਲੋਕ ਸਭਾ ਨਤੀਜਿਆਂ ‘ਚ ਨਿਰਾਸ਼ਾ ਤੋਂ ਬਾਅਦ ‘ਆਪ’ ‘ਚ ਹਲਚਲ ਤੇਜ਼ ਹੋ ਗਈ ਹੈ। ਦਿੱਲੀ ਦੇ ਸਾਰੇ ਵਿਧਾਇਕਾਂ ਅਤੇ ਪ੍ਰਮੁੱਖ ਨੇਤਾਵਾਂ ਨੂੰ…

Read More

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਨਵੇਂ ਰੇਟ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਬੁੱਧਵਾਰ ਸਵੇਰੇ ਸੋਨੇ ਦਾ ਘਰੇਲੂ ਵਾਇਦਾ ਭਾਅ ਲਾਲ ਨਿਸ਼ਾਨ ‘ਤੇ ਟ੍ਰੇਂਡ ਕਰਦਾ ਦਿਖਾਈ ਦਿੱਤਾ। MCX ਐਕਸਚੇਂਜ ‘ਤੇ 5 ਅਗਸਤ 2024 ਦੀ ਡਿਲੀਵਰੀ ਵਾਲਾ ਸੋਨਾ 0.15 ਫ਼ੀਸਦੀ ਜਾਂ 111 ਰੁਪਏ ਦੀ ਗਿਰਵਾਟ ਦੇ ਨਾਲ 71,886 ਰੁਪਏ ਪ੍ਰਤੀ 10 ਗ੍ਰਾਮ ‘ਤੇ ਟ੍ਰੇਂਡ ਕਰਦਾ ਦਿਖਾਈ ਦਿੱਤਾ। ਉੱਥੇ ਹੀ ਰਾਸ਼ਟਰੀ…

Read More

PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਆਪਣਾ ਅਸਤੀਫ਼ਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਮੰਤਰੀ ਮੰਡਲ ਵੀ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਮੋਦੀ ਮੰਤਰੀ ਮੰਡਲ ਦੀ ਸਵੇਰੇ 11.30 ਵਜੇ ਆਖਰੀ ਬੈਠਕ ਹੋਈ। ਇਸ ਵਿੱਚ ਸਰਕਾਰ…

Read More

ਏਅਰ ਕੈਨੇਡਾ ਦੀ ਦਿੱਲੀ-ਟੋਰਾਂਟੋ ਫਲਾਈਟ ਨੂੰ ਮਿਲੀ ਬੰ.ਬ ਦੀ ਧਮ.ਕੀ

ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਹਵਾਈ ਅੱਡੇ ‘ਤੇ ਟੋਰਾਂਟੋ ਜਾ ਰਹੀ ਏਅਰ ਕੈਨੇਡਾ ਦੀ ਫਲਾਈਟ ਨੂੰ ਇੱਕ ਈਮੇਲ ਮਿਲਣ ਤੋਂ ਬਾਅਦ ਦਹਿਸ਼ਤ ਫੈਲ ਗਈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਬੋਰਡ ਵਿੱਚ ਬੰਬ ਲਗਾਇਆ ਗਿਆ ਸੀ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (DIAL)…

Read More

PM ਮੋਦੀ ਨੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅੱਜ ਵਿਸ਼ਵ ਵਾਤਾਵਰਨ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ‘ਏਕ ਪੇੜ ਮਾਂ ਕੇ ਨਾਮ’ ਦਿੱਤਾ ਗਿਆ ਹੈ। ਇਸ ਦੀ ਸ਼ੁਰੂਆਤ ਖੁਦ ਪੀਐਮ ਮੋਦੀ ਨੇ ਇੱਕ ਬੂਟਾ ਲਗਾ ਕੇ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧ ਜੈਅੰਤੀ ਪਾਰਕ…

Read More