BJP ਨੂੰ ਲੱਗ ਸਕਦਾ ਵੱਡਾ ਝਟਕਾ! ਊਧਵ ਠਾਕਰੇ ਕਰ ਸਕਦੇ ਵੱਡਾ ਧਮਾਕਾ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮਹਾਰਾਸ਼ਟਰ ਤੋਂ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸ਼ਿਵ ਸ਼ੈਨਾ ਦੇ ਮੁਖੀ ਊਧਵ ਠਾਕਰੇ ਬੀਜੇਪੀ ਨੂੰ ਵੱਡਾ ਝਟਕਾ ਦੇ ਸਕਦੇ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਪਾਰਟੀ ਸ਼ਿਵ ਸੈਨਾ ਦੇ ਕਈ ਸੰਸਦ ਮੈਂਬਰ ਊਧਵ ਠਾਕਰੇ ਦੇ ਸੰਪਰਕ ਵਿੱਚ ਹਨ। ਮਹਾਰਾਸ਼ਟਰ ਵਿੱਚ ਸ਼ਿੰਦੇ ਦੀ ਅਗਵਾਈ…

Read More

ਪੰਜਾਬ ‘ਚ BJP ਜ਼ੀਰੋ, ਰਾਹੁਲ ਦੇ ਪ੍ਰਚਾਰ ਵਾਲੀਆਂ 3 ਸੀਟਾਂ ਕਾਂਗਰਸ ਜਿੱਤੀ

ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦਾ ਖਾਤਾ ਵੀ ਨਹੀਂ ਖੁੱਲ੍ਹਿਆ। ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਆਪ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲੀ ਸੀ। ਇਸ ਚੋਣ ਵਿੱਚ ਜਿੱਥੇ ਪੀਐਮ ਮੋਦੀ ਦੀ ਮੁਹਿੰਮ ਬੇਅਸਰ ਰਹੀ ਹੈ, ਉੱਥੇ ਹੀ ਰਾਹੁਲ ਗਾਂਧੀ ਦੀਆਂ…

Read More

9 ਜੂਨ ਨੂੰ ਹੋਵੇਗਾ ਮੋਦੀ ਦਾ ਸਹੁੰ ਚੁੱਕ ਸਮਾਗਮ! ਜਾਣੋ ਕਾਰਨ

ਲੋਕ ਸਭਾ ਚੋਣ ਨਤੀਜਿਆਂ ਦੇ ਨਾਲ ਹੀ ਸਰਕਾਰ ਬਣਾਉਣ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਜੇਕਰ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨਾਂ ਤੋਂ ਕੋਈ ਸੰਕੇਤ ਮਿਲਦਾ ਹੈ ਤਾਂ ਅਗਲੇ ਚਾਰ ਦਿਨਾਂ ਵਿੱਚ ਸਹੁੰ ਚੁੱਕ ਸਮਾਗਮ ਹੋ ਸਕਦਾ ਹੈ। ਸੰਭਵ ਹੈ ਕਿ ਨਵੀਂ ਸਰਕਾਰ 9 ਜੂਨ ਨੂੰ ਹੀ ਸਹੁੰ ਚੁੱਕ ਲਵੇਗੀ। ਚੋਣ ਨਤੀਜਿਆਂ ਦੇ ਵਿਚਕਾਰ ਰਾਸ਼ਟਰਪਤੀ…

Read More

ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ! SC ਨੇ ਜ਼ਮਾਨਤ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਸੀਬੀਆਈ ਤੇ ਈਡੀ ਦੀ ਜਾਂਚ ਵਾਲੇ ਮਾਮਲਿਆਂ ਵਿਚ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨਾਂ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਈਡੀ ਤੇ ਸੀਬੀਆਈ ਵੱਲੋਂ ਅੰਤਿਮ ਦੋਸ਼ ਪੱਤਰ ਦਾਖਲ ਕੀਤੇ ਜਾਣ ਦੇ ਬਾਅਦ ਸਿਸੋਦੀਆ ਆਪਣੀ ਜ਼ਮਾਨਤ ਪਟੀਸ਼ਨਾ ‘ਤੇ ਵਿਚਾਰ ਲਈ ਅਪੀਲ ਕਰ ਸਕਦੇ…

Read More

ਹਰਿਆਣਾ ਵਿਚ BJP ਦਾ ਮਾੜਾ ਹਾਲ!, ਕਾਂਗਰਸ ਦੀ ਵੱਡੀ ਲੀਡ

ਰਿਆਣਾ ਵਿਚ ਹੁਣ ਤੱਕ ਆਏ ਰੁਝਾਨਾਂ ਮੁਤਾਬਕ ਭਾਜਪਾ ਨੂੰ ਵੱਡਾ ਝਟਕਾ ਲੱਗ ਰਿਹਾ ਹੈ। ਰੁਝਾਨਾਂ ਮੁਤਾਬਕ 10 ਸੀਟਾਂ ‘ਚੋਂ ਕਾਂਗਰਸ ਪੰਜ ਅਤੇ ‘ਆਪ’ ਇਕ ‘ਤੇ ਅੱਗੇ ਚੱਲ ਰਹੀ ਹੈ, ਜਦਕਿ ਭਾਜਪਾ ਸਿਰਫ਼ ਚਾਰ ਸੀਟਾਂ ‘ਤੇ ਹੀ ਅੱਗੇ ਹੈ। ਖਾਸ ਗੱਲ ਇਹ ਹੈ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਰੁਝਾਨਾਂ ਤੋਂ ਪਿੱਛੇ ਹਨ। ਰੁਝਾਨਾਂ…

Read More

ਬਾਬਾ ਬਰਫਾਨੀ ਪੂਰਨ ਰੂਪ ‘ਚ ਆਏ ਨਜ਼ਰ, 29 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ ਇਸ ਤੋਂ ਪਹਿਲਾਂ ਸੋਮਵਾਰ (3 ਜੂਨ) ਨੂੰ ਬਾਬਾ ਅਮਰਨਾਥ ਆਪਣੇ ਪੂਰੇ ਰੂਪ ‘ਚ ਨਜ਼ਰ ਆਏ ਸਨ। ਬਾਬਾ ਅਮਰਨਾਥ ਦੇ ਸ਼ਿਵਲਿੰਗ ਦਾ ਬਰਫ ਨਾਲ ਪੂਰਾ ਆਕਾਰ ਬਣਿਆ ਹੋਇਆ ਹੈ। ਇਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਵਾਰ ਅਮਰਨਾਥ ਯਾਤਰਾ 52 ਦਿਨਾਂ ਦੀ ਹੋਵੇਗੀ। 29 ਜੂਨ ਤੋਂ…

Read More

ਚੋਣ ਨਤੀਜਿਆਂ ਤੋਂ ਪਹਿਲਾਂ ਬੁਰੀ ਖ਼ਬਰ, ਸਫ਼ਰ ਹੋਏਗਾ ਮਹਿੰਗਾ

ਲੋਕ ਸਭਾ ਚੋਣਾਂ ਦੇ ਨਤੀਜੇ ਭਲਕੇ ਯਾਨੀ ਮੰਗਲਵਾਰ (4 ਜੂਨ) ਨੂੰ ਐਲਾਨੇ ਜਾਣੇ ਹਨ ਪਰ ਇਸ ਤੋਂ ਪਹਿਲਾਂ ਹੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। NHAI ਨੇ ਕਿਹਾ ਕਿ ਡਰਾਈਵਰਾਂ ਨੂੰ ਸਾਰੇ ਟੋਲ ਪਲਾਜ਼ਿਆਂ ‘ਤੇ 5 ਫੀਸਦੀ ਜ਼ਿਆਦਾ ਟੋਲ ਟੈਕਸ ਦੇਣਾ ਹੋਵੇਗਾ। ਇਹ ਦਰਾਂ 3 ਜੂਨ ਤੋਂ ਲਾਗੂ…

Read More

BJP ਲਈ ਵੱਡਾ ਝਟਕਾ, PM ਮੋਦੀ ਆਪਣੀ ਹੀ ਸੀਟ ਤੋਂ ਪੱਛੜੇ

ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ਵਿਚ ਐਨਡੀਏ ਅੱਗੇ ਚੱਲ ਰਿਹਾ ਹੈ। ਵਾਰਾਨਸੀ ਤੋਂ ਵੱਡੀ ਖਬਰ ਆ ਰਹੀ ਹੈ। ਇਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿੱਛੇ ਚੱਲ ਰਹੇ ਹਨ। ਕਾਂਗਰਸ ਦੇ ਅਜੈ ਰਾਏ ਅੱਗੇ ਚੱਲ ਰਹੇ ਹਨ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ ਵਿਚ…

Read More

ਸਸਤਾ ਹੋਇਆ ਸਿਲੰਡਰ, ਜਾਣੋ ਕਿੰਨੀਆਂ ਘਟੀਆਂ ਕੀਮਤਾਂ

ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਤੋਂ ਠੀਕ ਪਹਿਲਾਂ ਐਲਪੀਜੀ ਗਾਹਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸਰਕਾਰੀ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਵੱਲੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੀ ਵਾਰ ਕਟੌਤੀ ਕੀਤੀ ਗਈ ਹੈ। ਇਸ ਤਰ੍ਹਾਂ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਐਲਪੀਜੀ ਸਿਲੰਡਰ ਦੀ ਕੀਮਤ ਤਿੰਨ ਗੁਣਾ ਹੇਠਾਂ ਆ ਗਈ ਹੈ। ਸਰਕਾਰੀ ਤੇਲ…

Read More

ਪੰਜਾਬ ‘ਚ ਵੋਟਿੰਗ ਦੌਰਾਨ CM ਕੇਜਰੀਵਾਲ ਨੇ ਜਨਤਾ ਨੂੰ ਕੀਤੀ ਵੱਡੀ ਅਪੀਲ

ਕੇਜਰੀਵਾਲ ਨੇ ਐਕਸ ‘ਤੇ ਪੋਸਟ ਕੀਤਾ ਅਤੇ ਲਿਖਿਆ, “ਅੱਜ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ, ਦੇਸ਼ ਆਖਰੀ ਪੜਾਅ ਵਿੱਚ ਵੋਟ ਪਾਵੇਗਾ। ਤੁਹਾਨੂੰ ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਵੱਡੀ ਗਿਣਤੀ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰੋ। ਜਾ ਕੇ ਆਪਣੀ ਵੋਟ ਪਾਓ ।” ਗੁਆਂਢ ਦੇ ਲੋਕਾਂ ਨੂੰ ਨਾਲ ਲੈ…

Read More