ਬੰਬ ਦੀ ਧਮਕੀ ਤੋਂ ਬਾਅਦ ਸ੍ਰੀਨਗਰ ਹਵਾਈ ਅੱਡੇ ‘ਤੇ ਵਿਸਤਾਰਾ ਦੀ ਉਡਾਣ ਨੂੰ ਰੋਕਿਆ

ਸ਼ੁੱਕਰਵਾਰ ਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਵਿਸਤਾਰਾ ਫਲਾਈਟ ‘ਤੇ ਬੰਬ ਦੀ ਧਮਕੀ ਮਿਲੀ ਸੀ, ਜਿਸ ‘ਚ 177 ਯਾਤਰੀ ਅਤੇ ਇਕ ਬੱਚਾ ਸਵਾਰ ਸਨ। ਇਸ ‘ਤੇ ਏਅਰਲਾਈਨ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕੀਤੀ। ਫਲਾਈਟ ਨੰਬਰ ਯੂਕੇ-611 ਦੁਪਹਿਰ ਕਰੀਬ 12:10 ਵਜੇ ਸ੍ਰੀਨਗਰ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰ ਗਈ। ਸੂਤਰਾਂ ਨੇ ਕਿਹਾ, “ਵਿਸਤਾਰਾ ਦੀ ਫਲਾਈਟ UK611 ਨਵੀਂ…

Read More

ਦਿੱਲੀ ਦੇ ਪਾਣੀ ਸੰਕਟ ਨੂੰ ਲੈ ਕੇ SC ਪਹੁੰਚੀ ਕੇਜਰੀਵਾਲ ਸਰਕਾਰ

ਦਿੱਲੀ ਵਿਚ ਪੈ ਰਹੀ ਭਿਆਨਕ ਗਰਮੀ ਦੇ ਵਿਚ ਪੈਦਾ ਹੋਏ ਪਾਣੀ ਦੇ ਸੰਕਟ ਨੂੰ ਲੈ ਕੇ ਹੁਣ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਪਾਣੀ ਦੀ ਸਮੱਸਿਆ ਨੂੰ ਲੈ ਕੇ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਦਿੱਲੀ ਵਿਚ ਹਰਿਆਣਾ, ਯੂਪੀ ਤੇ ਹਿਮਾਚਲ ਪ੍ਰਦੇਸ਼ ਤੋਂ ਇਕ ਮਹੀਨੇ ਲਈ ਵਾਧੂ…

Read More

CA ਦਾ ਹੋਇਆ ਬ੍ਰੇਕਅੱਪ, ਗਰਲਫ੍ਰੈਂਡ ਨੂੰ GST ਲਗਾ ਕੇ ਭੇਜਿਆ 7 ਮਹੀਨਿਆਂ ਦਾ ਬਿੱਲ

ਰਿਸ਼ਤੇ ਤੋਂ ਜ਼ਿਆਦਾ ਉਸ ਵਿਚ ਕੀਤੇ ਗਏ ਖਰਚਿਆਂ ਨੂੰ ਲੈ ਕੇ ਚਿੰਤਤ ਰਹਿਣ ਵਾਲੇ ਇਨਸਾਨ ਹੁਣ ਅਕਸਰ ਦੇਖੇ ਜਾਂਦੇ ਹਨ। ਅਜਿਹਾ ਹੀ ਹੈਰਾਨ ਕਰਨ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇਕ ਬੁਆਏਫ੍ਰੈਂਡ ਜੋ ਕਿ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਸੀ, ਉਸ ਦਾ ਜਦੋਂ ਬ੍ਰੇਕਅੱਪ ਹੋਇਆ ਤਾਂ ਉਸ ਨੇ ਇਸ ਗੱਲ ਦੀ ਚਿੰਤਾ ਨਹੀਂ ਸੀ ਕਿ…

Read More

ਜਲਦ ਮਿਲੇਗੀ ਗਰਮੀ ਤੋਂ ਰਾਹਤ! ਮੌਨਸੂਨ ਦੇ ਰਿਹਾ ਦਸਤਕ

ਰਿਕਾਰਡ ਤੋੜ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬੂੰਦਾ-ਬਾਦੀ ਹੋਈ ਹੈ। ਇਸ ਨਾਲ ਪਾਰਾ ਹੇਠਾਂ ਆਇਆ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ ਜਿਸ ਦਾ ਪੰਜਾਬ ਵਿੱਚ ਵੀ ਅਸਰ ਵੇਖਣ ਨੂੰ ਮਿਲੇਗਾ। ਇਸ ਨਾਲ 1 ਤੇ 2 ਜੂਨ ਨੂੰ ਬਾਰਸ਼ ਹੋ ਸਕਦੀ ਹੈ। ਦਸ…

Read More

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ! ਨਿਆਇਕ ਹਿਰਾਸਤ ਹੋਰ ਵਧੀ

ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇੱਕ ਵਾਰ ਫਿਰ ਅਦਾਲਤ ਤੋਂ ਝਟਕਾ ਲੱਗਾ ਹੈ। ਰਾਊਜ਼ ਐਵੇਨਿਊ ਕੋਰਟ ਨੇ ਅੱਜ ਮਨੀਸ਼ ਸਿਸੋਦੀਆ ਤੇ ਹੋਰ ਦੋਸ਼ੀਆਂ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਫਰਵਰੀ…

Read More

CM ਕੇਜਰੀਵਾਲ ਨੇ ਰੋਜ ਐਵੇਨਿਊ ਕੋਰਟ ‘ਚ ਜ਼ਮਾਨਤ ਪਟੀਸ਼ਨ ਕੀਤੀ ਦਾਇਰ

ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਲਈ ਰੌਜ਼ ਐਵੇਨਿਊ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ‘ਤੇ ਰਾਉਸ ਐਵੇਨਿਊ ਕੋਰਟ ‘ਚ ਦੁਪਹਿਰ 2 ਵਜੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮੈਡੀਕਲ ਜਾਂਚ ਲਈ ਅਰਵਿੰਦ ਕੇਜਰੀਵਾਲ ਦੀ…

Read More

ਬਿਹਾਰ ਵਿੱਚ ਗਰਮੀ ਨਾਲ ਬੇਹੋਸ਼ ਹੋਏ ਵਿਦਿਆਰਥੀ, ਇੰਸਪੈਕਟਰ ਸਣੇ 7 ਦੀ ਮੌ.ਤ

ਸੂਬੇ ਵਿਚ ਵਧਦੇ ਤਾਪਮਾਨ ਤੇ ਹੀਟ ਵੇਵ ਕਾਰਨ ਕੁਝ ਹਿੱਸਿਆਂ ਵਿਚ ਤਾਪਮਾਨ 48 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ ਹੈ। ਇਸ ਕਾਰਨ ਜ਼ਿਆਦਾ ਸਕੂਲੀ ਬੱਚੇ ਪ੍ਰਭਾਵਿਤ ਹੋਏ ਹਨ। ਬੁੱਧਵਾਰ ਨੂੰ ਸੂਬੇ ਵਿਚ ਲੂ ਲੱਗਣ ਨਾਲ ਇਕ ਇੰਸਪੈਕਟਰ ਸਮੇਤ ਸੱਤ ਲੋਕਾਂ ਦੀ ਮੌਤ ਦੀ ਸੂਚਨਾ ਹੈ। ਗਰਮੀ ਕਾਰਨ ਸੂਬੇ ਵਿਚ 331 ਵਿਦਿਆਰਥੀਆਂ ਤੇ ਅਧਿਆਪਕਾਂ ਦੀ ਤਬੀਅਤ ਵਿਗੜ…

Read More

ਸਬ ਇੰਸਪੈਕਟਰ ਦੀ ਹੱਤਿਆ ਕਰਕੇ ਭੱਜੇ ਗੈਂਗਸਟਰ ਦਾ ਐਨਕਾਊਂਟਰ

ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇਕ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਇਕ ਮੁੱਠਭੇੜ ਦੌਰਾਨ ਲੋੜੀਂਦੇ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ। ਗੈਂਗਸਟਰ ਦੇ ਗੋਲੀਆਂ ਲੱਗੀਆਂ ਹਨ ਤੇ ਬਾਅਦ ਵਿਚ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰੋਹਿਤ ਮਾਕਨ ਉਰਫ ਮੱਖਣ ਵਿਚਕਾਰ ਮੁਮੰਦਾਪੁਰ ਭੋਗਪੁਰ ਪਿੰਡ ਵਿੱਚ ਮੁਕਾਬਲਾ ਹੋਇਆ, ਜਿਸ ਵਿੱਚ ਰੋਹਿਤ…

Read More

PM ਮੋਦੀ ਅੱਜ ਹੁਸ਼ਿਆਰਪੁਰ ‘ਚ ਕਰਨਗੇ ਰੈਲੀ ਨੂੰ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋ ਰਹੀ ਹੈ। ਭਾਜਪਾ ਨੇ ਹੁਸ਼ਿਆਰਪੁਰ ਤੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਹੈ। PM ਮੋਦੀ ਦੀ ਰੈਲੀ ਲਈ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ…

Read More

ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ,ਜਨਤਕ ਮੀਟਿੰਗਾਂ ਹੋਣਗੀਆਂ ਬੈਨ

 ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਉਪ ਚੋਣਾਂ ਲਈ ਪ੍ਰਚਾਰ ‘ਤੇ ਅੱਜ ਬ੍ਰੇਕ ਲੱਗਣ ਜਾ ਰਹੀ ਹੈ। ਚੋਣ ਪ੍ਰਚਾਰ ਅੱਜਖ਼ ਸ਼ਾਮ 6 ਵਜੇ ਬੰਦ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਸ਼ਾਮ 6 ਵਜੇ ਤੱਕ ਰਾਜ ਛੱਡਣਾ ਹੋਵੇਗਾ। ਇਹ ਹੁਕਮ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ…

Read More