
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਕੇਂਦਰੀ ਗ੍ਰਹਿ ਮੰਤਰਾਲੇ ਨੇ ਐਲਾਨ ਕੀਤਾ ਕਿ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਲਈ ਜਗ੍ਹਾ ਅਲਾਟ ਕਰੇਗੀ। ਮੰਤਰਾਲੇ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਡਾਕਟਰ ਮਨਮੋਹਨ ਸਿੰਘ ਦੇ ਪਰਿਵਾਰ ਨੂੰ ਇਸ ਫੈਸਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਮੰਤਰਾਲੇ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ…