ਡੇਰਾ ਮੁਖੀ ਰਾਮ ਰਹੀਮ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ । ਡਿਟੇਲ ਆਰਡਰ ਆਉਣੇ ਅਜੇ ਬਾਕੀ ਹਨ । ਜ਼ਿਕਰਯੋਗ ਹੈ ਕਿ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ…

Read More

ਬਸਪਾ ਮੁਖੀ ਮਾਇਆਵਤੀ ਅੱਜ ਪੰਜਾਬ ਦੌਰੇ ‘ਤੇ, ਕਰਨਗੇ ਚੋਣ ਪ੍ਰਚਾਰ

ਬਸਪਾ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਦੌਰੇ ‘ਤੇ ਹਨ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਦੇ ਪਾਰਟੀ ਦੇ ਸਟੇਟ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਪੱਖ ਵਿਚ ਚੋਣ ਜਨ ਸਭਾ ਨੂੰ ਸੰਬੋਧਨ ਕਰਨਗੇ। ਮਾਇਆਵਤੀ ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਹਾਲਾਂਵ ਮੈਦਾ ਨਵਿਚ ਚੋਣ ਸਭਾ ਵਿਚ ਪਹੁੰਚੇਗੀ। ਪਾਰਟੀ ਵੱਲੋਂ…

Read More

PM ਮੋਦੀ ਦੀ ਅੱਜ ਜਲੰਧਰ ‘ਚ ਫਤਿਹ ਰੈਲੀ, ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ

ਪੀਐੱਮ ਮੋਦੀ ਦਾ ਅੱਜ ਪੰਜਾਬ ਵਿਚ ਦੂਜਾ ਦਿਨ ਹੈ। ਅੱਜ ਉਹ ਜਲੰਧਰ ਵਿਖੇ ਫਤਿਹ ਰੈਲੀ ਕਰਨ ਲਈ ਪਹੁੰਚ ਰਹੇ ਹਨ। ਸ਼ਾਮ 4 ਵਜੇ ਪੀਏਪੀ ਗਰਾਊਂਡ ਵਿਚ ਹੋਣ ਵਾਲੀ ਫਤਿਹ ਰੈਲੀ ਨੂੰ ਲੈ ਕੇ ਤਿਆਰੀਆਂ ਕਰ ਲਈਆਂ ਗਈਆਂ ਹਨ। ਗਰਾਊਂਡ ਵਿਚ 60 ਫੁੱਟ ਲੰਬਾ ਮੰਚ ਤਿਆਰ ਕੀਤਾ ਗਿਆ ਹੈ। PM ਮੋਦੀ ਸਣੇ 30 ਹੋਰ ਖਾਸ ਲੋਕਾਂ…

Read More

ਹਰਿਆਣਾ ‘ਚ ਹੀਟਵੇਵ ਅਲਰਟ, ਰੈੱਡ ਜ਼ੋਨ ‘ਚ 3 ਜ਼ਿਲ੍ਹੇ

ਹਰਿਆਣਾ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ। ਮੌਸਮ ਵਿਭਾਗ ਨੇ 3 ਜ਼ਿਲ੍ਹਿਆਂ ਸਿਰਸਾ, ਮਹਿੰਦਰਗੜ੍ਹ ਅਤੇ ਰੇਵਾੜੀ ਵਿੱਚ ਹੀਟ ਵੇਵ ਦਾ ਰੈੱਡ ਅਲਰਟ, 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਮਾਹਿਰਾਂ ਮੁਤਾਬਕ ਰੈੱਡ-ਆਰੇਂਜ ਅਲਰਟ ਦੇ ਤਹਿਤ ਜ਼ਿਲਿਆਂ ‘ਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹੀਟ ਵੇਵ ਚੱਲੇਗੀ।…

Read More

ਹਰਿਆਣਾ ‘ਚ ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, ਪੜ੍ਹੋ ਪੂਰੀ ਖ਼ਬਰ

25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ ਤੋਂ ਚੋਣ ਸ਼ੋਰ ਖ਼ਤਮ ਹੋ ਜਾਵੇਗਾ। ਦੇਸ਼ ਸਮੇਤ ਹਰਿਆਣਾ ਵਿੱਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ ਅਤੇ ਸਾਰੇ ਪ੍ਰੋਗਰਾਮਾਂ ‘ਤੇ ਪਾਬੰਦੀ ਰਹੇਗੀ। ਇੱਥੇ ਲੋਕ ਸਭਾ ਚੋਣਾਂ ਲਈ ਵੋਟਿੰਗ ਲਈ ਸਿਰਫ 48 ਘੰਟੇ ਬਚੇ ਹਨ । ਇਸ ਸਮੇਂ ਦੌਰਾਨ, ਰਾਜਨੀਤਿਕ ਪਾਰਟੀਆਂ…

Read More

ਅੱਜ ਪੰਜਾਬ ਆਉਣਗੇ PM ਮੋਦੀ, ਵੱਡੀ ਗਿਣਤੀ ‘ਚ ਪੈਰਾ-ਮਿਲਟਰੀ ਫੋਰਸ ਤਾਇਨਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 23 ਮਈ ਨੂੰ ਪੰਜਾਬ ਆ ਰਹੇ ਹਨ। ਉਹ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਸਮਰਥਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈਕੇ ਪੁਖਤਾ…

Read More

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਪਹਿਲਾ ਜੱਥਾ, ਇਸ ਦਿਨ ਖੁੱਲ੍ਹਣਗੇ ਕਿਵਾੜ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਕਮੇਟੀ ਰਿਸ਼ੀਕੇਸ਼ ਵੱਲੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਕੀਤਾ ਗਿਆ । ਇਸ ਜਥੇ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ । ਰਾਜਪਾਲ ਸਾਬਕਾ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਇਸ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ…

Read More

ਪੰਜਾਬ ‘ਚ ਬਦਲੇਗਾ ਵੋਟਿੰਗ ਦਾ ਸਮਾਂ ! BJP ਨੇ ਰੱਖੀ ਇਹ ਟਾਇਮਿੰਗ ਦੀ ਰੱਖੀ ਮੰਗ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੋਂ ਸੂਬੇ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਵਧਾ ਕੇ ਸ਼ਾਮ 7 ਵਜੇ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਵੱਧ…

Read More

ਸਿਆਸਤ ਦਾ ਵੱਡਾ ਖੇਡ, ਕੇਜਰੀਵਾਲ ਕਾਂਗਰਸ ਨੂੰ ਤੇ ਰਾਹੁਲ ਗਾਂਧੀ AAP ਨੂੰ ਪਾਉਣਗੇ ਵੋਟ

ਮੁੱਖ ਮੰਤਰੀ ਨਿਵਾਸ ਦੇ ਅੰਦਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦਾ ਮਾਮਲਾ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਪੂਰੇ ਵਿਵਾਦ ਦਰਮਿਆਨ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਦੀ ਐਂਟਰੀ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ।  ਦਰਅਸਲ ਲੰਬੇ ਸਮੇਂ ਤੋਂ ਬ੍ਰਿਟੇਨ ‘ਚ ਅੱਖਾਂ ਦਾ ਇਲਾਜ ਕਰਵਾ ਰਹੇ ਰਾਘਵ ਚੱਢਾ…

Read More

MDH-Everest ਮਸਾਲਿਆਂ ਨੂੰ ਮਿਲੀ ਕਲੀਨ ਚਿਟ, ਸੈਂਪਲਾਂ ‘ਚ ਨਹੀਂ ਮਿਲਿਆ ਕੈਂਸਰ ਲਈ ਜ਼ਿੰਮੇਵਾਰ ETO

ਭਾਰਤੀ ਬਾਜ਼ਾਰ ਵਿੱਚ ਉਪਲਬਧ ਮਸਾਲਿਆਂ ਲਈ ਲਏ ਗਏ ਨਮੂਨਿਆਂ ਵਿੱਚ ਐਥੀਲੀਨ ਆਕਸਾਈਡ (ਈਟੀਓ) ਦੀ ਮੌਜੂਦਗੀ ਨਹੀਂ ਹੈ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਇਹ ਜਾਣਕਾਰੀ ਦਿੱਤੀ। ਦਰਅਸਲ, ਸਿੰਗਾਪੁਰ ਅਤੇ ਹਾਂਗਕਾਂਗ ਵਿੱਚ ਮਸ਼ਹੂਰ ਮਸਾਲੇ ਬ੍ਰਾਂਡਾਂ MDH ਅਤੇ Everest ਅਤੇ ETO ਦੀ ਮੌਜੂਦਗੀ ਨੂੰ ਲੈ ਕੇ ਸਵਾਲ ਉਠਾਏ ਜਾਣ ਤੋਂ ਬਾਅਦ FSSAI ਨੇ ਮਸਾਲਿਆਂ…

Read More