
UGC-NET ਪ੍ਰੀਖਿਆ ਰੱਦ, ਜਾਣੋ ਕਦੋਂ ਆਉਣਗੀਆਂ ਨਵੀਆਂ ਤਰੀਕਾਂ
ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ UGC-NET ਪ੍ਰੀਖਿਆ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਏਜੰਸੀ ਨੂੰ ਪਹਿਲੀ ਨਜ਼ਰੇ ਸੰਕੇਤ ਮਿਲੇ ਹਨ ਕਿ ਪ੍ਰੀਖਿਆ ਦੀ ਇਕਸਾਰਤਾ ਨਾਲ ਸਮਝੌਤਾ ਕੀਤਾ ਗਿਆ ਹੈ। ਸਿੱਖਿਆ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਪ੍ਰੀਖਿਆ ਪ੍ਰਕਿਰਿਆ ਦੀ ਉੱਚ ਪੱਧਰੀ ਪਾਰਦਰਸ਼ਤਾ ਅਤੇ ਪਵਿੱਤਰਤਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ…