ਬਸਪਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਆਪਣੀਆਂ ਸਾਰੀਆਂ 13 ਸੀਟਾਂ ਲਈ ਉਮੀਦਵੈਰ ਐਲਾਨ ਦਿੱਤੇ ਹਨ। ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ…

Read More

ਹੇਮਕੁੰਟ ਸਾਹਿਬ ਦਾ ਖੋਲ੍ਹਿਆ ਮੁੱਖ ਗੇਟ, 25 ਮਈ ਤੋਂ ਯਾਤਰਾ ਸ਼ੁਰੂ

 ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਫ਼ੌਜ ਦੇ ਜਵਾਨਾਂ ਨੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਲਈ ਸਖ਼ਤ ਮਿਹਨਤ ਨਾਲ ਯਾਤਰਾ ਦੇ ਰਸਤੇ ਤੋਂ ਬਰਫ਼ ਹਟਾ ਦਿੱਤੀ ਹੈ ਤੇ ਸ਼ਰਧਾਲੂਆਂ ਲਈ ਪੈਦਲ ਚਲਣ ਵਾਸਤੇ ਰਸਤਾ ਬਣਾ ਦਿੱਤਾ ਗਿਆ ਹੈ। ਰਸਤਾ ਸਾਫ਼ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਫ਼ੌਜੀਆਂ ਨਾਲ…

Read More

ਦੇਹਰਾਦੂਨ ‘ਚ ਪਹਾੜ ਤੋਂ ਥੱਲੇ ਡਿੱਗੀ SUV ਗੱਡੀ, 5 ਦੋਸਤਾਂ ਦੀ ਮੌਤ

ਉਤਰਾਖੰਡ ਦੇ ਦੇਹਰਾਦੂਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇਕ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਜਿਸ ਵਿਚ 5 ਦੋਸਤਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। 2 ਲੜਕੀਆਂ ਗੰਭੀਰ ਜ਼ਖਮੀ ਹਨ। SDRF ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਖਾਈ ਵਿਚ ਡਿੱਗੀਆਂ 2 ਲੜਕੀਆਂ ਦਾ ਰੈਸਕਿਊ ਕੀਤਾ ਤੇ…

Read More

ਹਰਦੀਪ ਨਿੱਝਰ ਕਤਲ ਮਾਮਲੇ ‘ਚ ਕੈਨੇਡਾ ਪੁਲਿਸ ਦਾ ਦਾਅਵਾ, 3 ਭਾਰਤੀ ਨੌਜਵਾਨ ਕੀਤੇ ਗ੍ਰਿਫਤਾਰ

ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿਚ 3 ਭਾਰਤੀ ਨੌਜਵਾਨਾਂ ਨੂੰ ਕੈਨੇਡਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦਾਅਵਾ ਕੈਨੇਡਾ ਪੁਲਿਸ ਵੱਲੋਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਰੋਇਲ ਮਾਊਂਟਰੀਅਲ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨ ਬਰਾੜ, ਕਮਲ ਪ੍ਰੀਤ ਤੇ…

Read More

ਗਰਮੀ ਨੇ ਕੱਢੇ ਵੱਟ, 7 ਮਈ ਤੱਕ ਔਰੇਂਜ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਨੇ 7 ਮਈ ਤਕ ਦੇਸ਼ ਦੇ ਕਈ ਸੂਬਿਆਂ ‘ਚ ਅਤਿਅੰਤ ਗਰਮੀ ਤੇ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਲੂ ਦੀ ਚਿਤਾਵਨੀ ਦੌਰਾਨ ਮੌਸਮ ਵਿਭਾਗ ਨੇ ਪੂਰਬੀ-ਉੱਤਰ ਭਾਰਤ ਦੇ ਸੂਬਿਆਂ ‘ਚ 5 ਤੇ 6 ਮਈ ਦੌਰਾਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਗੰਗਾ ਪੱਛਮੀ…

Read More

ਪੰਜਾਬ BJP ਹਲਕਾ ਇੰਚਾਰਜ ਦੀ ਲਿਸਟ ਜਾਰੀ, ਲੁਧਿਆਣਾ ਦੀ ਕਮਾਨ ਸੰਭਾਲਣਗੇ ਸਾਂਪਲਾ

ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿਚ ਸਭ ਤੋਂ ਅਹਿਮ ਨਾਂ ਵਿਜੈ ਸਾਂਪਲਾ ਦਾ । ਵਿਜੈ ਸਾਂਪਲਾ ਨੂੰ ਭਾਜਪਾ ਨੇ ਲੁਧਿਆਣਾ ਦੀ ਕਮਾਨ ਸੌਂਪੀ ਹੈ। ਸਾਂਪਲਾ ਪਿਛਲੇ ਕਾਫੀ ਦਿਨਾਂ ਤੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਹੇ ਸਨ ਪਰ ਬੀਤੇ…

Read More

ਕਿਸਾਨ ਸੰਗਠਨ ਤੋਂ ਮੁਆਫੀ ਮੰਗੇਗੀ ਕੰਗਨਾ ਰਣੌਤ? ਜਾਣੋ ਕੀ ਹੈ ਪੂਰਾ ਮਾਮਲਾ

ਹਿਮਾਚਲ ਦੇ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਜਦੋਂ ਤੋਂ ਭਾਜਪਾ ਨੇ ਉਨ੍ਹਾਂ ਨੂੰ ਆਪਣਾ ਲੋਕ ਸਭਾ ਉਮੀਦਵਾਰ ਚੁਣਿਆ ਹੈ, ਹਰ ਰੋਜ਼ ਉਨ੍ਹਾਂ ਖਿਲਾਫ ਕੋਈ ਨਾ ਕੋਈ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ। ਹਾਲ ਹੀ ‘ਚ ਖਬਰ ਆਈ ਹੈ ਕਿ ‘ਸੰਯੁਕਤ ਕਿਸਾਨ ਮੰਚ’ ਨੇ ਕੰਗਨਾ ‘ਤੇ…

Read More

CBSE 10ਵੀਂ, 12ਵੀਂ ਦੇ ਨਤੀਜੇ ਜਲਦੀ ਹੀ ਕੀਤੇ ਜਾਣਗੇ ਘੋਸ਼ਿਤ

CBSE ਜਲਦੀ ਹੀ 10ਵੀਂ, 12ਵੀਂ ਜਮਾਤ ਦੇ ਨਤੀਜੇ ਜਾਰੀ ਕਰਨ ਜਾ ਰਿਹਾ ਹੈ। ਜਿਹੜੇ ਵਿਦਿਆਰਥੀ CBSE ਬੋਰਡ ਦੀ 10ਵੀਂ, 12ਵੀਂ ਦੀ ਪ੍ਰੀਖਿਆ ਲਈ ਬੈਠੇ ਹਨ, ਉਹ ਅਧਿਕਾਰਤ ਵੈੱਬਸਾਈਟ cbse.gov.in ਜਾਂ results.cbse.nic.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਾਲ ਸੀਬੀਐਸਈ ਬੋਰਡ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 13 ਮਾਰਚ ਤੱਕ ਹੋਈਆਂ ਸਨ। ਜਦੋਂ ਕਿ…

Read More

ਰਾਏਬਰੇਲੀ ਤੋਂ ਰਾਹੁਲ ਗਾਂਧੀ ਲੜਨਗੇ ਚੋਣ, ਪੜ੍ਹੋ ਅਮੇਠੀ ਤੋਂ ਕਿਸ ਨੂੰ ਮਿਲੀ ਟਿਕਟ?

ਕਾਂਗਰਸ ਨੇਤਾ ਰਾਹੁਲ ਗਾਂਧੀ ਮਾਂ ਸੋਨੀਆ ਦੀ ਸੀਟ ਰਾਏਬਰੇਲੀ ਤੋਂ ਚੋਣ ਲੜਨਗੇ। ਕਾਂਗਰਸ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰਿਅੰਕਾ ਗਾਂਧੀ ਚੋਣ ਨਹੀਂ ਲੜੇਗੀ। ਜਦੋਂ ਕਿ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਭਾਜਪਾ ਨੇ ਯੋਗੀ ਸਰਕਾਰ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਤੋਂ ਟਿਕਟ ਦਿੱਤੀ ਹੈ,…

Read More

ਪੱਛਮੀ ਗੜਬੜੀ ਕਾਰਨ ਅੱਜ ਰਾਤ ਤੋਂ ਮੁੜ ਬਦਲੇਗਾ ਮੌਸਮ

ਇਸ ਸਮੇਂ ਦੇਸ਼ ਦੇ ਕਈ ਰਾਜਾਂ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਭਰ ਵਿੱਚ ਵਧਦੇ ਤਾਪਮਾਨ ਕਾਰਨ ਕਈ ਰਾਜਾਂ ਵਿੱਚ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਕਹਿਰ ਦੀ ਗਰਮੀ ਹੋਣ ਵਾਲੀ ਹੈ ਅਤੇ ਤਾਪਮਾਨ 44 ਤੋਂ 47…

Read More