
PM ਮੋਦੀ ਅੱਜ ਹੁਸ਼ਿਆਰਪੁਰ ‘ਚ ਕਰਨਗੇ ਰੈਲੀ ਨੂੰ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋ ਰਹੀ ਹੈ। ਭਾਜਪਾ ਨੇ ਹੁਸ਼ਿਆਰਪੁਰ ਤੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਹੈ। PM ਮੋਦੀ ਦੀ ਰੈਲੀ ਲਈ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ…