CM ਕੇਜਰੀਵਾਲ ਨੂੰ ਝਟਕਾ, SC ਨੇ ਅੰਤਰਿਮ ਜ਼ਮਾਨਤ ਵਧਾਉਣ ਤੋਂ ਕੀਤਾ ਇਨਕਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਮੁੱਖ ਮੰਤਰੀ ਕੇਜਰੀਵਾਲ ਦੀ ਸਿਹਤ ਜਾਂਚ ਲਈ ਅੰਤਰਿਮ ਜ਼ਮਾਨਤ ਦੀ ਮਿਆਦ 7 ਦਿਨ ਵਧਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜਸਟਿਸ ਏਐਸ ਓਕ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ…

Read More

ਰਾਜਨਾਥ ਸਿੰਘ ਅੱਜ ਕੁਰਾਲੀ ਦੇ ਦੁਸਹਿਰਾ ਗਰਾਊਂਡ ‘ਚ ਕਰਨਗੇ ਜਨਸਭਾ

ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਸ਼ਾਮ 5 ਵਜੇ ਰੱਖੀ ਗਈ ਹੈ। ਇਸ ਦੇ ਨਾਲ ਹੀ ਇਸ ਮੌਕੇ ਭਾਜਪਾ…

Read More

ਭੀੜ ਨੂੰ ਕੰਟਰੋਲ ਕਰਨ ਲਈ ਰੇਲਵੇ ਵਿਭਾਗ ਨੇ ਚਲਾਈਆਂ ਵਿਸ਼ੇਸ਼ ਟ੍ਰੇਨਾਂ

ਗਰਮੀ ਦੀਆਂ ਛੁੱਟੀਆਂ ਵਿਚ ਰੇਲਗੱਡੀਆਂ ਵਿਚ ਲਗਾਤਾਰ ਵਧ ਰਹੀ ਭੀੜ ਨੂੰ ਦੇਖਦੇ ਹੋਏ ਰੇਲ ਵਿਭਾਗ ਲੰਬੀ ਦੂਰੀ ਦੀਆਂ ਟ੍ਰੇਨਾਂ ਵਿਚ ਵਾਧੂ ਕੋਚ ਲਗਾ ਰਿਹਾ ਹੈ। ਉੱਤਰ ਰੇਲਵੇ ਦੇ ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਸੀਨੀਅਰ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਯਾਤਰੀਆਂ ਦੀ ਭੀੜ ਨੂੰ ਦੇਖਦੇ ਹੋਏ ਉੱਤਰ ਰੇਲਵੇ ਦੇ ਫਿਰੋਜ਼ਪੁਰ…

Read More

ਅੱਜ ਨਿਰਮਲਾ ਸੀਤਰਮਣ ਲੁਧਿਆਣਾ ‘ਚ ਕਰਨਗੇ ਚੋਣ ਮੀਟਿੰਗ

ਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲੁਧਿਆਣਾ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ‘ਚ ਭਾਰੀ ਉਤਸ਼ਾਹ ਹੈ। ਅੱਜ ਉਹ ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕਰਨਗੇ। ਇਸ ਦੌਰਾਨ ਸੀਤਾਰਮਨ ਅੱਜ ਪੱਤਰਕਾਰਾਂ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਦੀ ਕਾਰੋਬਾਰੀਆਂ ਨਾਲ…

Read More

ਡੇਰਾ ਮੁਖੀ ਰਾਮ ਰਹੀਮ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ । ਡਿਟੇਲ ਆਰਡਰ ਆਉਣੇ ਅਜੇ ਬਾਕੀ ਹਨ । ਜ਼ਿਕਰਯੋਗ ਹੈ ਕਿ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ…

Read More

ਬਸਪਾ ਮੁਖੀ ਮਾਇਆਵਤੀ ਅੱਜ ਪੰਜਾਬ ਦੌਰੇ ‘ਤੇ, ਕਰਨਗੇ ਚੋਣ ਪ੍ਰਚਾਰ

ਬਸਪਾ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਦੌਰੇ ‘ਤੇ ਹਨ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਦੇ ਪਾਰਟੀ ਦੇ ਸਟੇਟ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਪੱਖ ਵਿਚ ਚੋਣ ਜਨ ਸਭਾ ਨੂੰ ਸੰਬੋਧਨ ਕਰਨਗੇ। ਮਾਇਆਵਤੀ ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਹਾਲਾਂਵ ਮੈਦਾ ਨਵਿਚ ਚੋਣ ਸਭਾ ਵਿਚ ਪਹੁੰਚੇਗੀ। ਪਾਰਟੀ ਵੱਲੋਂ…

Read More

PM ਮੋਦੀ ਦੀ ਅੱਜ ਜਲੰਧਰ ‘ਚ ਫਤਿਹ ਰੈਲੀ, ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ

ਪੀਐੱਮ ਮੋਦੀ ਦਾ ਅੱਜ ਪੰਜਾਬ ਵਿਚ ਦੂਜਾ ਦਿਨ ਹੈ। ਅੱਜ ਉਹ ਜਲੰਧਰ ਵਿਖੇ ਫਤਿਹ ਰੈਲੀ ਕਰਨ ਲਈ ਪਹੁੰਚ ਰਹੇ ਹਨ। ਸ਼ਾਮ 4 ਵਜੇ ਪੀਏਪੀ ਗਰਾਊਂਡ ਵਿਚ ਹੋਣ ਵਾਲੀ ਫਤਿਹ ਰੈਲੀ ਨੂੰ ਲੈ ਕੇ ਤਿਆਰੀਆਂ ਕਰ ਲਈਆਂ ਗਈਆਂ ਹਨ। ਗਰਾਊਂਡ ਵਿਚ 60 ਫੁੱਟ ਲੰਬਾ ਮੰਚ ਤਿਆਰ ਕੀਤਾ ਗਿਆ ਹੈ। PM ਮੋਦੀ ਸਣੇ 30 ਹੋਰ ਖਾਸ ਲੋਕਾਂ…

Read More

ਹਰਿਆਣਾ ‘ਚ ਹੀਟਵੇਵ ਅਲਰਟ, ਰੈੱਡ ਜ਼ੋਨ ‘ਚ 3 ਜ਼ਿਲ੍ਹੇ

ਹਰਿਆਣਾ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ। ਮੌਸਮ ਵਿਭਾਗ ਨੇ 3 ਜ਼ਿਲ੍ਹਿਆਂ ਸਿਰਸਾ, ਮਹਿੰਦਰਗੜ੍ਹ ਅਤੇ ਰੇਵਾੜੀ ਵਿੱਚ ਹੀਟ ਵੇਵ ਦਾ ਰੈੱਡ ਅਲਰਟ, 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਮਾਹਿਰਾਂ ਮੁਤਾਬਕ ਰੈੱਡ-ਆਰੇਂਜ ਅਲਰਟ ਦੇ ਤਹਿਤ ਜ਼ਿਲਿਆਂ ‘ਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹੀਟ ਵੇਵ ਚੱਲੇਗੀ।…

Read More

ਹਰਿਆਣਾ ‘ਚ ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, ਪੜ੍ਹੋ ਪੂਰੀ ਖ਼ਬਰ

25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ ਤੋਂ ਚੋਣ ਸ਼ੋਰ ਖ਼ਤਮ ਹੋ ਜਾਵੇਗਾ। ਦੇਸ਼ ਸਮੇਤ ਹਰਿਆਣਾ ਵਿੱਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ ਅਤੇ ਸਾਰੇ ਪ੍ਰੋਗਰਾਮਾਂ ‘ਤੇ ਪਾਬੰਦੀ ਰਹੇਗੀ। ਇੱਥੇ ਲੋਕ ਸਭਾ ਚੋਣਾਂ ਲਈ ਵੋਟਿੰਗ ਲਈ ਸਿਰਫ 48 ਘੰਟੇ ਬਚੇ ਹਨ । ਇਸ ਸਮੇਂ ਦੌਰਾਨ, ਰਾਜਨੀਤਿਕ ਪਾਰਟੀਆਂ…

Read More

ਅੱਜ ਪੰਜਾਬ ਆਉਣਗੇ PM ਮੋਦੀ, ਵੱਡੀ ਗਿਣਤੀ ‘ਚ ਪੈਰਾ-ਮਿਲਟਰੀ ਫੋਰਸ ਤਾਇਨਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 23 ਮਈ ਨੂੰ ਪੰਜਾਬ ਆ ਰਹੇ ਹਨ। ਉਹ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਸਮਰਥਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈਕੇ ਪੁਖਤਾ…

Read More