
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਪਹਿਲਾ ਜੱਥਾ, ਇਸ ਦਿਨ ਖੁੱਲ੍ਹਣਗੇ ਕਿਵਾੜ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਕਮੇਟੀ ਰਿਸ਼ੀਕੇਸ਼ ਵੱਲੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਕੀਤਾ ਗਿਆ । ਇਸ ਜਥੇ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ । ਰਾਜਪਾਲ ਸਾਬਕਾ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਇਸ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ…