
ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ
ਹਰਿਆਣਾ ਵਿਚ ਸਕੂਲੀ ਬੱਚਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ।ਦੂਜੇ ਪਾਸੇ ਚੋਣ ਡਿਊਟੀ ਵਿਚ ਲੱਗੇ ਟੀਚਰਾਂ ਲਈ ਇਹ ਖਬਰ ਰਾਹਤ ਲੈ ਕੇ ਆਈ ਹੈ। ਹਰਿਆਣਾ ਸਿੱਖਿਆ ਡਾਇਰੈਕਟੋਰੇਟ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ…