ਰੇਲ ਸਫਰ ਹੋਵੇਗਾ ਸੌਖਾ, ਸਰਕਾਰ ਨੇ ਕੀਤਾ ਵੱਡਾ ਉਪਰਾਲਾ

 ਰੇਲ ਵਿਚ ਸਫਰ ਕਰਦੇ ਸਮੇਂ ਕਨਫਰਮ ਟਿਕਟਾਂ ਨਾਲ ਸਫਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦੋਂ ਦੂਜੀ ਸ਼੍ਰੇਣੀ ਦੀ ਟਿਕਟ ਲੈ ਕੇ ਯਾਤਰਾ ਕਰਨ ਵਾਲੇ ਯਾਤਰੀ ਟਰੇਨ ‘ਚ ਚੜ੍ਹਦੇ ਹਨ। ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਥਿਤੀ ਬਦਤਰ ਹੋ ਜਾਂਦੀ ਹੈ। ਕਈ ਵਾਰ ਕਨਫਰਮ ਟਿਕਟ ਵਾਲੇ ਯਾਤਰੀ ਨੂੰ ਸੀਟ ਵੀ…

Read More

ਸੁਨੀਲ ਜਾਖੜ ਨੇ CM ਯੋਗੀ ਅਦਿੱਤਿਆਨਾਥ ਨੂੰ ਪੰਜਾਬ ਆਉਣ ਦਾ ਦਿੱਤਾ ਸੱਦਾ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਯੂਪੀ ਦੇ ਸੀਐਮ ਯੋਗੀ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ CM ਆਦਿਤਿਆਨਾਥ ਯੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਜਾਖੜ ਨੇ ਮੁੱਖ ਮੰਤਰੀ ਯੋਗੀ ਨੂੰ ਬਟਾਲਾ, ਜਲੰਧਰ ਤੇ ਲੁਧਿਆਣਾ ਆਉਣ ਦਾ ਸੱਦਾ ਦਿੱਤਾ ਹੈ। ਚਿੱਠੀ ਵਿਚ ਜਾਖੜ…

Read More

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਦੇਹਾਂਤ

 ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਅਨੀਤਾ ਗੋਇਲ ਦਾ ਮੁੰਬਈ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਸੀ। ਨਰੇਸ਼ ਗੋਇਲ, ਜਿਨ੍ਹਾਂ ਨੂੰ ਹਾਲ ਹੀ ਵਿੱਚ ਅੰਤਰਿਮ ਜ਼ਮਾਨਤ ਮਿਲੀ ਸੀ। ਉਹ ਆਪਣੀ ਪਤਨੀ ਦੇ ਆਖਰੀ ਪਲਾਂ ਵਿੱਚ ਉਨ੍ਹਾਂ ਦੇ ਨਾਲ ਸਨ। ਉੱਥੇ ਹੀ ਨਰੇਸ਼ ਗੋਇਲ ਵੀ…

Read More

‘ਕੇਜਰੀਵਾਲ ਨੂੰ ਕਰਨਾ ਪਵੇਗਾ ਆਤਮ ਸਮਰਪਣ’,ਪੜ੍ਹੋ ਪੂਰਾ ਮਾਮਲਾ

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਇਸ ਮਾਮਲੇ ਚ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਨਫੋਰਸਮੈਂਟ…

Read More

ਸਕੂਲਾਂ ਦਾ ਸਮਾਂ ਬਦਲਿਆ, 16 ਮਈ ਤੋਂ 30 ਜੂਨ ਤੱਕ ਲਾਗੂ ਰਹਿਣਗੇ ਨਵੇਂ ਹੁਕਮ…

ਬਿਹਾਰ ਦੇ ਸਾਰੇ ਸਕੂਲਾਂ ਵਿਚ ਅੱਜ ਤੋਂ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਕਲਾਸਾਂ ਲੱਗਣਗੀਆਂ, ਜਦੋਂ ਕਿ ਅਧਿਆਪਕਾਂ ਨੂੰ 1:30 ਵਜੇ ਤੋਂ ਬਾਅਦ ਛੁੱਟੀ ਮਿਲੇਗੀ। ਬਿਹਾਰ ਸੈਕੰਡਰੀ ਸਿੱਖਿਆ ਸੰਘ ਨੇ ਆਪਣੇ ਪੱਤਰ ਰਾਹੀਂ ਦੱਸਿਆ ਗਿਆ ਹੈ ਕਿ 16 ਮਈ ਤੋਂ ਸਾਰੇ ਸਕੂਲਾਂ (ਪ੍ਰਾਇਮਰੀ, ਸੈਕੰਡਰੀ ਅਤੇ ਹਾਇਰ ਸੈਕੰਡਰੀ ਸਮੇਤ ਸੰਸਕ੍ਰਿਤ) ਵਿੱਚ ਇਸ ਨਿਯਮ ਦੀ…

Read More

ਵੱਡੀ ਖ਼ਬਰ- ਮੰਦਰਾਂ ਤੋਂ 200 ਮੀਟਰ ਤੱਕ ਮੋਬਾਈਲ ਫੋਨ ‘ਤੇ ਰਹੇਗੀ ਪਾਬੰਦੀ

ਚਾਰਧਾਮ ਯਾਤਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਮੰਦਿਰ ਤੋਂ 200 ਮੀਟਰ ਤੱਕ ਮੋਬਾਈਲ ਫੋਨਾਂ ‘ਤੇ ਪਾਬੰਦੀ ਰਹੇਗੀ। ਇਸ ਸਬੰਧੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂ ਚਾਰਧਾਮ ਯਾਤਰਾ ਦੇ ਲਈ…

Read More

ਅਰਵਿੰਦ ਕੇਜਰੀਵਾਲ ਦੇ PA ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ, ਜਾਣੋ ਵਜ੍ਹਾ

ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ PA ਬਿਭਵ ਕੁਮਾਰਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ। ਸਾਰੇ ਵਿਵਾਦਾਂ ਦੇ ਵਿਚਕਾਰ, ਰਾਸ਼ਟਰੀ ਮਹਿਲਾ ਕਮਿਸ਼ਨ ਨੇ ਸਵਾਤੀ ਮਾਲੀਵਾਲ ਮਾਮਲੇ ਦਾ ਖੁਦ ਨੋਟਿਸ ਲਿਆ ਹੈ…

Read More

ਅਕਾਲੀ ਦਲ ਦੇ ਨੇਤਾ ਰਵੀਕਰਨ ਕਾਹਲੋਂ ਭਾਜਪਾ ‘ਚ ਸ਼ਾਮਲ

ਅਕਾਲੀ ਦਲ ਦੇ ਨੇਤਾ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹੋਈ ਇਸ ਸ਼ਮੂਲੀਅਤ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਪਰਮਿੰਦਰ ਸਿੰਘ, ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੌਜੂਦ ਸਨ। ਕਿਹਾ ਜਾ ਰਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਰਵੀ ਕਾਹਲੋਂ ਅਕਾਲੀ ਦਲ ਨਾਲ ਨਾਰਾਜ਼ ਚੱਲ…

Read More

ਸ਼ਰਾਬੀਆਂ ਨੂੰ ਲੱਗਿਆ ਵੱਡਾ ਝਟਕਾ, ਮਹਿੰਗੀ ਹੋ ਗਈ ਸ਼ਰਾਬ, ਦੇਖੋ ਕਿੰਨੇ ਰੇਟ ਵਧੇ

ਲੋਕ ਸਭਾ ਚੋਣਾਂ ਤੋਂ ਬਾਅਦ ਦਿੱਲੀ ਦੇ ਗੁਆਂਢੀ ਸੂਬੇ ਹਰਿਆਣਾ ‘ਚ ਸ਼ਰਾਬ ਮਹਿੰਗੀ ਹੋਣ ਜਾ ਰਹੀ ਹੈ। ਹਰਿਆਣਾ ਸਰਕਾਰ ਦੀ ਕੈਬਨਿਟ ਨੇ ਬੁੱਧਵਾਰ ਨੂੰ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਅਗਲੇ ਮਹੀਨੇ ਤੋਂ ਸ਼ਰਾਬ ‘ਤੇ ਐਕਸਾਈਜ਼ ਡਿਊਟੀ ਵਧਾਉਣ ਦਾ ਪ੍ਰਸਤਾਵ ਕੀਤਾ ਗਿਆ ਹੈ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਮੁੱਖ ਮੰਤਰੀ…

Read More

ਨਾਂਦੇੜ ‘ਚ IT ਦਾ ਛਾਪਾ, 170 ਕਰੋੜ ਦੀ ਜਾਇਦਾਦ ਬਰਾਮਦ

ਮਹਾਰਾਸ਼ਟਰ ਦੇ ਨਾਂਦੇੜ ‘ਚ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਰੋੜਾਂ ਰੁਪਏ ਦੀ ਬੇਹਿਸਾਬੀ ਜਾਇਦਾਦ ਜ਼ਬਤ ਕੀਤੀ ਹੈ। ਜਾਣਕਾਰੀ ਅਨੁਸਾਰ IT ਟੀਮ ਨੇ ਭੰਡਾਰੀ ਫਾਈਨਾਂਸ ਅਤੇ ਆਦਿਨਾਥ ਕੋਆਪਰੇਟਿਵ ਬੈਂਕ ‘ਚ ਛਾਪੇਮਾਰੀ ਕਰਕੇ ਇਹ ਕਾਰਵਾਈ ਕੀਤੀ ਹੈ। ਆਮਦਨ ਕਰ ਵਿਭਾਗ ਨੇ 72 ਘੰਟਿਆਂ ਦੀ ਇਸ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਹੈ।…

Read More