ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਾਜਿਸ਼! ਆਤਿਸ਼ੀ ਦਾ ਵੱਡਾ ਦਾਅਵਾ

ਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਮੋਦੀ ਸਰਕਾਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਦਿੱਲੀ ਵਿੱਚ ਚੁਣੀ ਹੋਈ ਸਰਕਾਰ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ। ਦਿੱਲੀ ਸਰਕਾਰ ਦੇ ਅਧਿਕਾਰੀ ਮੀਟਿੰਗ ਵਿੱਚ ਨਹੀਂ ਆ ਰਹੇ ਹਨ। ਆਤਿਸ਼ੀ…

Read More

ਮੌਸਮ ਨੂੰ ਲੈ ਕੇ ਕਿਸਾਨਾਂ ਨੂੰ ਮਿਲੀ ਚੇਤਾਵਨੀ, ਹੋ ਸਕਦੀ ਗੜ੍ਹੇਮਾਰੀ!

ਇਸ ਸਮੇਂ ਦੇਸ਼ ਦੇ ਕਈ ਰਾਜਾਂ ਵਿਚ ਲੋਕ ਗਰਮੀ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਤਾਪਮਾਨ ਲਗਾਤਾਰ ਵਧ ਰਿਹਾ ਹੈ। ਇੱਥੋਂ ਤੱਕ ਕਿ ਕਈ ਰਾਜਾਂ ਵਿੱਚ ਤਾਪਮਾਨ 40 ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੱਧ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਗਰਜ ਨਾਲ ਮੀਂਹ…

Read More

CM ਭਗਵੰਤ ਮਾਨ ਅੱਜ ਤੋਂ 2 ਦਿਨਾਂ ਅਸਾਮ ਦੌਰੇ ‘ਤੇ, ਜਾਣੋ ਕੀ ਰਹੇਗਾ ਖ਼ਾਸ

ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਹਰ ਪਾਰਟੀ ਨੇ ਤਿਆਰੀ ਖਿੱਚੀ ਹੋਈ ਹੈ। ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਵੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਹੈ। ਵੱਡੇ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਖੁਦ CM ਮਾਨ ਨੇ ਇਸ ਦੀ ਕਮਾਨ ਸੰਭਾਲੀ ਹੋਈ ਹੈ।…

Read More

ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਖਬਰ ਹੈ। ਮੌਸਮ ਵਿਭਾਗ ਅਨੁਸਾਰ  13, 14 ਅਤੇ 15 ਅਪ੍ਰੈਲ ਨੂੰ ਪੰਜਾਬ ‘ਚ ਤੂਫਾਨ ਅਤੇ ਹਨ੍ਹੇਰੀ ਦੇ ਨਾਲ-ਨਾਲ ਲਗਾਤਾਰ ਮੀਂਹ ਪਵੇਗਾ। ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਕਿਸਾਨਾਂ ਦੀ  ਕਣਕ ਦੀ ਫਸਲ ਪੱਕ ਕੇ ਤਿਆਰ ਖੜੀ ਹੈ, ਜੇਕਰ ਪੰਜਾਬ ‘ਚ 3 ਦਿਨ ਲਗਾਤਾਰ ਬਰਸਾਤ…

Read More

ਬਾਬਾ ਰਾਮਦੇਵ ‘ਤੇ SC ਸਖ਼ਤ, ਕਿਹਾ- ‘ਮਾਫੀ ਸਵੀਕਾਰ ਨਹੀਂ, ਐਕਸ਼ਨ ਲਈ ਤਿਆਰ ਰਹੋ’

ਪਤੰਜਲੀ ਆਯੁਰਵੇਦ ਵੱਲੋਂ ਕੋਰੋਨਾ ਡਰੱਗ ਕੋਰੋਨਿਲ ਨੂੰ ਲੈ ਕੇ ਦਿੱਤੇ ਗਏ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਫਿਰ ਤੋਂ ਸਖਤ ਰੁਖ ਦਿਖਾਇਆ। ਅਦਾਲਤ ਨੇ ਇਸ ਮਾਮਲੇ ਵਿੱਚ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਦੀ ਮੁਆਫ਼ੀ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਅੰਨ੍ਹੇ ਨਹੀਂ ਹਾਂ, ਅਸੀਂ ਸਾਰਾ ਕੁਝ…

Read More

BJP ਨੇ ਚੰਡੀਗੜ੍ਹ ਤੋਂ ਉਤਾਰਿਆ ਉਮੀਦਵਾਰ, ਕਿਰਨ ਖੇਰ ਦੀ ਕੱਟੀ ਟਿਕਟ

ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸੀਟ ਤੋਂ ਪਾਰਟੀ ਨੇ ਮੌਜੂਦਾ ਸਾਂਸਦ ਕਿਰਨ ਖੇਰ ਦੀ ਟਿਕਟ ਕੱਟਦੇ ਹੋਏ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਹੈ। ਸੰਜੇ ਟੰਡਨ ਇਸ ਵੇਲੇ ਚੰਡੀਗੜ੍ਹ ਤੋਂ…

Read More

BJP ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਵਧੀ ਸੁਰੱਖਿਆ, ਦਿੱਤੀ Y+ ਸਿਕਓਰਿਟੀ

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ‘ਵਾਈ+’ ਸ਼੍ਰੇਣੀ CRPF ਸੁਰੱਖਿਆ ਕਵਰ ਪ੍ਰਦਾਨ ਕੀਤਾ ਗਿਆ ਹੈ। ਤਰਨਜੀਤ ਸਿੰਘ ਸੰਧੂ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ। ਸਾਬਕਾ IFS ਅਧਿਕਾਰੀ ਤਰਨਜੀਤ ਸਿੰਘ ਸੰਧੂ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਸੀ। ਤਰਨਜੀਤ ਸਿੰਘ ਸੰਧੂ…

Read More

ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕ ਨੂੰ ਖੁੱਲ੍ਹਣਗੇ ਗੰਗੋਤਰੀ ਧਾਮ ਦੇ ਕਪਾਟ

ਚੇਤ ਦੇ ਨਰਾਤਿਆਂ ਵਿਚ ਸ਼ਰਧਾਲੂਆਂ ਲਈ ਖੁਸ਼ਖਬਰੀ ਆਈ ਹੈ। ਵਿਸ਼ਵ ਪ੍ਰਸਿੱਧ ਗੰਗੋਤਰੀ ਧਾਮ ਦੇ ਕਪਾਟ ਅਕਸ਼ੈ ਤ੍ਰਿਤੀਆ ਦੇ ਪਵਿੱਤਰ ਤਿਉਹਾਰ ‘ਤੇ 10 ਮਈ ਨੂੰ ਦੁਪਹਿਰ 12:25 ‘ਤੇ ਅਭਿਜੀਤ ਮੁਹੂਰਤ ਅਤੇ ਅੰਮ੍ਰਿਤ ਵੇਲਾ ‘ਤੇ ਖੋਲ੍ਹੇ ਜਾਣਗੇ। ਇਸ ਮੌਕੇ ਗੰਗਾ ਸਹਸਤਰਨਾਮ ਦਾ ਜਾਪ ਕੀਤਾ ਜਾਵੇਗਾ। ਮੰਗਲਵਾਰ ਨੂੰ ਸ਼੍ਰੀ ਪੰਚ ਗੰਗੋਤਰੀ ਮੰਦਿਰ ਕਮੇਟੀ ਦੇ ਦਫ਼ਤਰ ਵਿੱਚ ਕਪਾਟੋਧਾਨ ਦਾ…

Read More

CM ਮਾਨ ਅਤੇ ਸੰਜੇ ਸਿੰਘ ਕੇਜਰੀਵਾਲ ਨਾਲ ਨਹੀਂ ਕਰਨਗੇ ਮੁਲਾਕਾਤ, ਜਾਣੋ ਵਜ੍ਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਭਗਵੰਤ ਮਾਨ ਅਤੇ ਸੰਜੇ ਸਿੰਘ ਦੀ ਮੁਲਾਕਾਤ ਤੈਅ ਹੋ…

Read More

ਇਨ੍ਹਾਂ ਸੂਬਿਆਂ ’ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਦਾ ਅਲਰਟ ਜਾਰੀ !

ਪੂਰੇ ਦੇਸ਼ ਵਿੱਚ ਹੁਣ ਮੌਸਮ ਬਦਲ ਗਿਆ ਹੈ । ਉੱਤਰ-ਦੱਖਣੀ ਭਾਰਤ ਵਿੱਚ ਗਰਮੀ ਪੈਣੀ ਸ਼ੁਰੂ ਹੋ ਗਈ ਹੈ। ਜਿਸ ਦੇ ਮੱਦੇਨਜ਼ਰ ਤਾਪਮਾਨ ਵੀ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਅੱਜ ਸਵੇਰੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਰਿਹਾ। ਇਸੇ ਵਿਚਾਲੇ ਕਈ ਥਾਵਾਂ ‘ਤੇ ਮੌਸਮ ਵਿੱਚ ਬਦਲਾਅ…

Read More