
ਪੰਜਾਬ ਦੀ ਧੀ ਨੂੰ ਮਿਲਿਆ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਨੇ ਕੀਤਾ ਸਨਮਾਨਿਤ
ਅੱਜ ਵੀਰ ਬਾਲ ਦਿਵਸ ਦੇ ਮੌਕੇ ‘ਤੇ ਦਿੱਲੀ ਦੇ ਭਾਰਤ ਮੰਡਪਮ ‘ਚ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਗਏ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ। ਇਨ੍ਹਾਂ ਬੱਚਿਆਂ ਵਿਚ ਪੰਜਾਬ ਦੀ ਸਾਨਵੀ ਸੂਦ ਨੂੰ ਵੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ…