PM ਮੋਦੀ ਅੱਜ ਜਾਣਗੇ ਅਯੁੱਧਿਆ, ਰਾਮ ਨਗਰੀ ‘ਚ ਕਰਨਗੇ ਰੋਡ ਸ਼ੋਅ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ 7 ਮਈ ਨੂੰ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ਜਾਣਗੇ। ਅਯੁੱਧਿਆ ਵਿੱਚ ਪਹਿਲਾਂ ਉਹ ਭਗਵਾਨ ਰਾਮਲੱਲਾ ਦੇ ਦਰਸ਼ਨ ਕਰਨਗੇ ਤੇ ਫਿਰ ਰੋਡ ਸ਼ੋਅ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਹਾਰਿਸ਼ੀ ਵਾਲਮਿਕੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਨਤਾ ਨੂੰ ਸਮਰਪਣ ਕਰਨ ਦੇ ਦੌਰਾਨ ਅਯੁੱਧਿਆ…

Read More

ਗਰਮੀ ਦੇ ਕਹਿਰ ਕਾਰਨ ਸਕੂਲ ਬੰਦ, ਜਾਣੋ ਪੰਜਾਬ ਚ ਕਦੋਂ ਹੋਣਗੀਆਂ ਛੁੱਟੀਆਂ

ਦੇਸ਼ ਦੇ ਜ਼ਿਆਦਾਤਰ ਹਿੱਸੇ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦੀ ਲਪੇਟ ਵਿਚ ਹਨ। ਪੱਛਮੀ ਬੰਗਾਲ ਤੋਂ ਲੈ ਕੇ ਉੜੀਸਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਲੈ ਕੇ ਤੇਲੰਗਾਨਾ, ਤਾਮਿਲਨਾਡੂ ਅਤੇ ਕਰਨਾਟਕ ਤੱਕ ਗਰਮੀ ਦਾ ਕਹਿਰ ਜਾਰੀ ਹੈ। ਲੋਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਕੇਰਲ ‘ਚ ਸਕੂਲਾਂ ਨੂੰ…

Read More

ਨਿੱ ਝ ਰ ਕ.ਤ.ਲ ਮਾਮਲੇ ‘ਚ ਵੱਡਾ ਅਪਡੇਟ, ਬਟਾਲਾ ਤੋਂ ਕਰਨਪ੍ਰੀਤ ਸਿੰਘ ਗ੍ਰਿਫਤਾਰ

ਕੈਨੇਡਾ ‘ਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਤਿੰਨ ਦੋਸ਼ੀਆਂ ‘ਚ 29 ਸਾਲਾ ਕਰਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ  ਪਿੰਡ ਸੁੰਡਲ  ਬਟਾਲਾ ਵੀ ਸ਼ਾਮਲ ਹੈ। ਕਰਨਪ੍ਰੀਤ ਸਿੰਘ ਦੀਆਂ ਦੋ ਭੈਣਾਂ ਵੀ ਵਿਦੇਸ਼ ਵਿਚ ਰਹਿੰਦੀਆਂ ਹਨ, ਜਦਕਿ ਉਸ ਦੇ ਪਿਤਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਗਰਮ ਮੈਂਬਰ ਹਨ…

Read More

ਕੋਰੋਨਾ ਦੇ ਨਵੇਂ ਵੇਰੀਐਂਟ ‘FLiRT’ ਨੇ ਵਧਾਈ ਚਿੰਤਾ, ਸੁਣੋ ਕਿੰਨਾ ਲੋਕਾਂ ਤੇ ਬਣਿਆ ਖ਼ਤਰਾ

ਕੋਰੋਨਾ ਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ‘ਚ ਭਿਆਨਕ ਤਬਾਹੀ ਮਚਾਈ ਸੀ, ਜਿਸ ਨੂੰ ਲੋਕ ਅੱਜ ਤਕ ਭੁੱਲ ਨਹੀਂ ਸਕੇ ਹਨ। ਅੱਜ ਵੀ ਲੋਕ ਕੋਰੋਨਾਵਾਇਰਸ ਮਹਾਮਾਰੀ ਦੇ ਉਸ ਦੌਰ ਨੂੰ ਯਾਦ ਕਰ ਕੇ ਡਰ ਜਾਂਦੇ ਹਨ। ਭਾਵੇਂ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ‘ਚ ਕਮੀ ਆਈ ਹੈ, ਪਰ ਇਹ ਵਾਇਰਸ ਅਜੇ ਵੀ ਸਾਡੇ ਵਿਚਕਾਰ ਮੌਜੂਦ…

Read More

ਬਸਪਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਆਪਣੀਆਂ ਸਾਰੀਆਂ 13 ਸੀਟਾਂ ਲਈ ਉਮੀਦਵੈਰ ਐਲਾਨ ਦਿੱਤੇ ਹਨ। ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ…

Read More

ਹੇਮਕੁੰਟ ਸਾਹਿਬ ਦਾ ਖੋਲ੍ਹਿਆ ਮੁੱਖ ਗੇਟ, 25 ਮਈ ਤੋਂ ਯਾਤਰਾ ਸ਼ੁਰੂ

 ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਫ਼ੌਜ ਦੇ ਜਵਾਨਾਂ ਨੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਲਈ ਸਖ਼ਤ ਮਿਹਨਤ ਨਾਲ ਯਾਤਰਾ ਦੇ ਰਸਤੇ ਤੋਂ ਬਰਫ਼ ਹਟਾ ਦਿੱਤੀ ਹੈ ਤੇ ਸ਼ਰਧਾਲੂਆਂ ਲਈ ਪੈਦਲ ਚਲਣ ਵਾਸਤੇ ਰਸਤਾ ਬਣਾ ਦਿੱਤਾ ਗਿਆ ਹੈ। ਰਸਤਾ ਸਾਫ਼ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਫ਼ੌਜੀਆਂ ਨਾਲ…

Read More

ਦੇਹਰਾਦੂਨ ‘ਚ ਪਹਾੜ ਤੋਂ ਥੱਲੇ ਡਿੱਗੀ SUV ਗੱਡੀ, 5 ਦੋਸਤਾਂ ਦੀ ਮੌਤ

ਉਤਰਾਖੰਡ ਦੇ ਦੇਹਰਾਦੂਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇਕ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਜਿਸ ਵਿਚ 5 ਦੋਸਤਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। 2 ਲੜਕੀਆਂ ਗੰਭੀਰ ਜ਼ਖਮੀ ਹਨ। SDRF ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਖਾਈ ਵਿਚ ਡਿੱਗੀਆਂ 2 ਲੜਕੀਆਂ ਦਾ ਰੈਸਕਿਊ ਕੀਤਾ ਤੇ…

Read More

ਹਰਦੀਪ ਨਿੱਝਰ ਕਤਲ ਮਾਮਲੇ ‘ਚ ਕੈਨੇਡਾ ਪੁਲਿਸ ਦਾ ਦਾਅਵਾ, 3 ਭਾਰਤੀ ਨੌਜਵਾਨ ਕੀਤੇ ਗ੍ਰਿਫਤਾਰ

ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿਚ 3 ਭਾਰਤੀ ਨੌਜਵਾਨਾਂ ਨੂੰ ਕੈਨੇਡਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦਾਅਵਾ ਕੈਨੇਡਾ ਪੁਲਿਸ ਵੱਲੋਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਰੋਇਲ ਮਾਊਂਟਰੀਅਲ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨ ਬਰਾੜ, ਕਮਲ ਪ੍ਰੀਤ ਤੇ…

Read More

ਗਰਮੀ ਨੇ ਕੱਢੇ ਵੱਟ, 7 ਮਈ ਤੱਕ ਔਰੇਂਜ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਨੇ 7 ਮਈ ਤਕ ਦੇਸ਼ ਦੇ ਕਈ ਸੂਬਿਆਂ ‘ਚ ਅਤਿਅੰਤ ਗਰਮੀ ਤੇ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਲੂ ਦੀ ਚਿਤਾਵਨੀ ਦੌਰਾਨ ਮੌਸਮ ਵਿਭਾਗ ਨੇ ਪੂਰਬੀ-ਉੱਤਰ ਭਾਰਤ ਦੇ ਸੂਬਿਆਂ ‘ਚ 5 ਤੇ 6 ਮਈ ਦੌਰਾਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਗੰਗਾ ਪੱਛਮੀ…

Read More

ਪੰਜਾਬ BJP ਹਲਕਾ ਇੰਚਾਰਜ ਦੀ ਲਿਸਟ ਜਾਰੀ, ਲੁਧਿਆਣਾ ਦੀ ਕਮਾਨ ਸੰਭਾਲਣਗੇ ਸਾਂਪਲਾ

ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿਚ ਸਭ ਤੋਂ ਅਹਿਮ ਨਾਂ ਵਿਜੈ ਸਾਂਪਲਾ ਦਾ । ਵਿਜੈ ਸਾਂਪਲਾ ਨੂੰ ਭਾਜਪਾ ਨੇ ਲੁਧਿਆਣਾ ਦੀ ਕਮਾਨ ਸੌਂਪੀ ਹੈ। ਸਾਂਪਲਾ ਪਿਛਲੇ ਕਾਫੀ ਦਿਨਾਂ ਤੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਹੇ ਸਨ ਪਰ ਬੀਤੇ…

Read More