ਕਿਸਾਨ ਸੰਗਠਨ ਤੋਂ ਮੁਆਫੀ ਮੰਗੇਗੀ ਕੰਗਨਾ ਰਣੌਤ? ਜਾਣੋ ਕੀ ਹੈ ਪੂਰਾ ਮਾਮਲਾ

ਹਿਮਾਚਲ ਦੇ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਜਦੋਂ ਤੋਂ ਭਾਜਪਾ ਨੇ ਉਨ੍ਹਾਂ ਨੂੰ ਆਪਣਾ ਲੋਕ ਸਭਾ ਉਮੀਦਵਾਰ ਚੁਣਿਆ ਹੈ, ਹਰ ਰੋਜ਼ ਉਨ੍ਹਾਂ ਖਿਲਾਫ ਕੋਈ ਨਾ ਕੋਈ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ। ਹਾਲ ਹੀ ‘ਚ ਖਬਰ ਆਈ ਹੈ ਕਿ ‘ਸੰਯੁਕਤ ਕਿਸਾਨ ਮੰਚ’ ਨੇ ਕੰਗਨਾ ‘ਤੇ…

Read More

CBSE 10ਵੀਂ, 12ਵੀਂ ਦੇ ਨਤੀਜੇ ਜਲਦੀ ਹੀ ਕੀਤੇ ਜਾਣਗੇ ਘੋਸ਼ਿਤ

CBSE ਜਲਦੀ ਹੀ 10ਵੀਂ, 12ਵੀਂ ਜਮਾਤ ਦੇ ਨਤੀਜੇ ਜਾਰੀ ਕਰਨ ਜਾ ਰਿਹਾ ਹੈ। ਜਿਹੜੇ ਵਿਦਿਆਰਥੀ CBSE ਬੋਰਡ ਦੀ 10ਵੀਂ, 12ਵੀਂ ਦੀ ਪ੍ਰੀਖਿਆ ਲਈ ਬੈਠੇ ਹਨ, ਉਹ ਅਧਿਕਾਰਤ ਵੈੱਬਸਾਈਟ cbse.gov.in ਜਾਂ results.cbse.nic.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਾਲ ਸੀਬੀਐਸਈ ਬੋਰਡ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 13 ਮਾਰਚ ਤੱਕ ਹੋਈਆਂ ਸਨ। ਜਦੋਂ ਕਿ…

Read More

ਰਾਏਬਰੇਲੀ ਤੋਂ ਰਾਹੁਲ ਗਾਂਧੀ ਲੜਨਗੇ ਚੋਣ, ਪੜ੍ਹੋ ਅਮੇਠੀ ਤੋਂ ਕਿਸ ਨੂੰ ਮਿਲੀ ਟਿਕਟ?

ਕਾਂਗਰਸ ਨੇਤਾ ਰਾਹੁਲ ਗਾਂਧੀ ਮਾਂ ਸੋਨੀਆ ਦੀ ਸੀਟ ਰਾਏਬਰੇਲੀ ਤੋਂ ਚੋਣ ਲੜਨਗੇ। ਕਾਂਗਰਸ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰਿਅੰਕਾ ਗਾਂਧੀ ਚੋਣ ਨਹੀਂ ਲੜੇਗੀ। ਜਦੋਂ ਕਿ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਭਾਜਪਾ ਨੇ ਯੋਗੀ ਸਰਕਾਰ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਤੋਂ ਟਿਕਟ ਦਿੱਤੀ ਹੈ,…

Read More

ਪੱਛਮੀ ਗੜਬੜੀ ਕਾਰਨ ਅੱਜ ਰਾਤ ਤੋਂ ਮੁੜ ਬਦਲੇਗਾ ਮੌਸਮ

ਇਸ ਸਮੇਂ ਦੇਸ਼ ਦੇ ਕਈ ਰਾਜਾਂ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਭਰ ਵਿੱਚ ਵਧਦੇ ਤਾਪਮਾਨ ਕਾਰਨ ਕਈ ਰਾਜਾਂ ਵਿੱਚ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਕਹਿਰ ਦੀ ਗਰਮੀ ਹੋਣ ਵਾਲੀ ਹੈ ਅਤੇ ਤਾਪਮਾਨ 44 ਤੋਂ 47…

Read More

ਕਿਸਾਨ ਅੰਦੋਲਨ ਕਰਕੇ ਰੇਲਵੇ ਨੇ ਜਾਰੀ ਕੀਤਾ 101 ਟ੍ਰੇਨਾਂ ਦਾ ਸ਼ਡਿਊਲ, ਪੜ੍ਹੋ ਪੂਰੀ ਖ਼ਬਰ

ਕਿਸਾਨ ਅੰਦੋਲਨ ਨੂੰ ਦੇਖਦਿਆਂ ਰੇਲਵੇ ਨੇ ਹੁਣ ਤਿੰਨ ਦਿਨਾਂ ਸ਼ਡਿਊਲ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜੋ ਟ੍ਰੇਨਾਂ ਪਹਿਲਾਂ ਇਕ ਦਿਨ ਲਈ ਰੱਦ ਕੀਤੀ ਜਾਂਦੀ ਸੀ, ਹੁਣ ਉਨ੍ਹਾਂ ਨੂੰ ਤਿੰਨ ਦਿਨ ਲਈ ਰੱਦ ਕਰਨ ਦੇ ਨਿਰਦੇਸ਼ ਰੇਲਵੇ ਨੇ ਦਿੱਤੇ ਹਨ। ਦੂਜੇ ਪਾਸੇ ਲੰਬੀ ਦੂਰੀ ਦੀਆਂ 101 ਟ੍ਰੇਨਾਂ ਸਬੰਧੀ ਕੁਝ ਬਦਲਾਅ ਕੀਤਾ ਗਿਆ ਹੈ। ਇਸ ਵਿਚੋਂ…

Read More

ਪ੍ਰਜਵਲ ਰੇਵੰਨਾ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ

ਵਿਸ਼ੇਸ਼ ਜਾਂਚ ਟੀਮ (SIT) ਨੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇ ਪੋਤੇ ਪ੍ਰਜਵਲ ਰੇਵੰਨਾ ਦੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਪ੍ਰਜਵਲ ਖਿਲਾਫ ਕਈ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ ਅਤੇ ਉਹ ਹੁਣ ਜਰਮਨੀ ਵਿੱਚ ਹੈ। ਉਹ ਉਦੋਂ ਜਾਰੀ ਕੀਤਾ ਗਿਆ ਜਦੋਂ ਰੇਵੰਨਾ ਕਥਿਤ ਤੌਰ ‘ਤੇ 26 ਅਪ੍ਰੈਲ ਨੂੰ ਫਰੈਂਕਫਰਟ, ਜਰਮਨੀ ਭੱਜ ਗਿਆ ਸੀ…

Read More

ਜ਼ਿੰਦਾ ਹੈ ਗੈਂਗਸਟਰ ਗੋਲਡੀ ਬਰਾੜ! ਅਮਰੀਕਨ ਪੁਲਿਸ ਨੇ ਦੱਸੀ ਸੱਚਾਈ

ਅਮਰੀਕੀ ਪੁਲਿਸ ਨੇ  ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਅਮਰੀਕੀ ਨਿਊਜ਼ ਚੈਨਲਾਂ ਦੇ ਹਵਾਲੇ ਨਾਲ ਇਕ ਭਾਰਤੀ ਨਿਊਜ਼ ਵੈੱਬਸਾਈਟ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਬਰਾੜ ‘ਤੇ ਮੰਗਲਵਾਰ ਸ਼ਾਮ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿਚ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿਚ ਹਮਲਾ ਕੀਤਾ ਗਿਆ ਸੀ। ਹਾਲਾਂਕਿ,…

Read More

ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਨਵੇਂ ਰੇਟ

ਦੇਸ਼ ਭਰ ਵਿੱਚ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਹੋ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਭਾਵ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਆਪਣੀਆਂ ਕੀਮਤਾਂ ‘ਤੇ ਟੈਕਸ, ਵੈਟ, ਕਮਿਸ਼ਨ ਆਦਿ ਲਗਾਉਂਦੀਆਂ ਹਨ। ਇਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਫਰਕ ਹੁੰਦਾ ਹੈ। ਅਜਿਹੇ ਵਿਚ ਜੇਕਰ ਤੁਸੀਂ…

Read More

2025 ਤੋਂ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, ਜਾਣੋ ਪੂਰਾ ਮਾਮਲਾ

ਅਗਲੇ ਅਕਾਦਮਿਕ ਸੈਸ਼ਨ 2025-26 ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋ ਸਕਦੀਆਂ ਹਨ। ਸਿੱਖਿਆ ਮੰਤਰਾਲੇ ਨੇ CBSE ਨੂੰ ਇਸ ਦੀ ਤਿਆਰੀ ਕਰਨ ਲਈ ਕਿਹਾ ਹੈ। ਹਾਲਾਂਕਿ ਸਮੈਸਟਰ ਪ੍ਰਣਾਲੀ ਲਾਗੂ ਕਰਨ ਦੀ ਕੋਈ ਯੋਜਨਾ ਨਹੀਂ ਹੈ। ਸੂਤਰਾਂ ਅਨੁਸਾਰ ਮੰਤਰਾਲੇ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ ਅਧਿਕਾਰੀ ਅਗਲੇ ਮਹੀਨੇ ਸਕੂਲ ਦੇ ਪ੍ਰਿੰਸੀਪਲਾਂ ਨਾਲ ਸਾਲ ਵਿੱਚ…

Read More

ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਰਹਿਣਗੇ ਜ਼ੇਲ੍ਹ

 ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਮੁੜ ਰਾਹਤ ਨਹੀਂ ਮਿਲੀ ਹੈ। ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਤੋਂ ਇਲਾਵਾ ਈਡੀ ਮਾਮਲੇ ਵਿੱਚ ਵਿਜੇ ਨਾਇਰ ਅਤੇ ਹੋਰ…

Read More