
ਹਰਿਆਣਾ ‘ਚ ਮੁੜ ਵਿਗੜੇਗਾ ਮੌਸਮ, ਅਲਰਟ ਜਾਰੀ
ਹਰਿਆਣਾ ਵਿੱਚ ਸ਼ੁੱਕਰਵਾਰ ਤੋਂ ਮੌਸਮ ਵਿੱਚ ਬਦਲਾਅ ਹੋਵੇਗਾ। ਸੱਤ ਜ਼ਿਲ੍ਹਿਆਂ ਪੰਚਕੂਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ, ਫਤਿਹਾਬਾਦ ਅਤੇ ਜੀਂਦ ਵਿੱਚ ਗੜੇ ਪੈਣ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ…