ਕਾਂਗਰਸ ‘ਚ ਸ਼ਾਮਲ ਹੋਣ ‘ਤੇ ਡਾ.ਧਰਮਵੀਰ ਗਾਂਧੀ ਨੇ ਆਖੀ ਵੱਡੀ ਗੱਲ

ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਹੈੱਡਕੁਆਰਟਰ ਵਿਖੇ ਆਪਣੀ ਨੌਵੀਂ ਪੰਜਾਬ ਪਾਰਟੀ ਨੂੰ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ। ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡਾ: ਧਰਮਵੀਰ ਗਾਂਧੀ ਨੇ ਕਿਹਾ- “ਮੈਂ ਲੋਕ ਸਭਾ…

Read More

ਅੱਜ ਤੋਂ ਸ਼ੁਰੂ ਹੋਇਆ ਨਵਾਂ ਵਿੱਤੀ ਸਾਲ, ਦੇਖੋ ਕਿਹੜੇ ਕਿਹੜੇ ਰੂਲ ਬਦਲਗੇ

ਅੱਜ ਤੋਂ ਵਿੱਤੀ ਸਾਲ 2024-25 ਸ਼ੁਰੂ ਹੋ ਗਿਆ ਹੈ ਜਿਸ ਵਿੱਚ ਤੁਹਾਨੂੰ ਕਈ ਨਵੇਂ ਨਿਯਮਾਂ ਦਾ ਸਾਹਮਣਾ ਕਰਨਾ ਪਵੇਗਾ। ਇਹ ਸਾਰੇ ਨਿਯਮ ਜੀਵਨ ‘ਤੇ ਸਿੱਧਾ ਪ੍ਰਭਾਵ ਪਾਉਣ ਜਾ ਰਹੇ ਹਨ। ਆਓ ਵਿਸਥਾਰ ਨਾਲ ਜਾਣਦੇ ਹਾਂ ਇੰਨ੍ਹਾਂ ਨਵੇਂ ਵਿੱਤੀ ਨਿਯਮਾਂ ਬਾਰੇ-

Read More

ਚੰਡੀਗੜ੍ਹੀਆਂ ਲਈ ਖੁਸ਼ਖਬਰੀ! ਏਅਰਪੋਰਟ ਤੋਂ 3 ਨਵੀਆਂ ਉਡਾਣਾਂ ਸ਼ੁਰੂ

 ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਲਕੇ 3 ਨਵੀਆਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਗਰਮੀਆਂ ਲਈ ਜਾਰੀ ਕੀਤੇ ਗਏ ਸ਼ਡਿਊਲ ‘ਚ ਜੰਮੂ, ਧਰਮਸ਼ਾਲਾ ਤੇ ਦਿੱਲੀ ਲਈ ਇਹ ਉਡਾਣਾਂ ਮੰਗਲਵਾਰ ਦੋ ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਇਸ ਲਈ ਏਅਰਲਾਈਨਜ਼ ਕੰਪਨੀ ਨੇ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਉਡਾਣਾਂ ਲਈ ਸਟਾਲ ਵੀ ਲਗਾਏ ਗਏ…

Read More

ਵੱਡੀ ਖ਼ਬਰ- ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਦਾਲਤ ਨੇ ਹੁਣ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਕੇਸ ਵਿਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ।…

Read More

Breaking News- ਡਾ. ਧਰਮਵੀਰ ਗਾਂਧੀ ਨੇ ਫੜਿਆ ਕਾਂਗਰਸ ਦਾ ਪੱਲਾ, ਪੜ੍ਹੋ ਕਿੱਥੋਂ ਲੜਣਗੇ ਚੋਣਾਂ

ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਉਮੀਦਵਾਰ ਬਣਾ ਸਕਦੀ ਹੈ ਕਿਉਂਕਿ ਪਰਨੀਤ ਕੌਰ ਨੇ ਕਾਂਗਰਸ ਛੱਡ ਕੇ  ਭਾਰਤੀ ਜਨਤਾ…

Read More

ਸੋਨੇ ਨੇ ਤੋੜੇ ਸਾਰੇ ਰਿਕਾਰਡ, ਵਿੱਤੀ ਸਾਲ ਸ਼ੁਰੂ ਹੁੰਦੇ ਹੀ ਜਨਤਾ ਨੂੰ ਵੱਡਾ ਝਟਕਾ!

ਸੋਨੇ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਬਰਦਸਤ ਤੇਜ਼ੀ ਦੇ ਵਿਚਕਾਰ ਸੋਨੇ ਨੇ ਨਵੇਂ ਇਤਿਹਾਸ ਦੇ ਨਾਲ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਕੀਤੀ ਹੈ। ਅੱਜ 1 ਅਪ੍ਰੈਲ ਨੂੰ ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨੇ ਦੀਆਂ ਕੀਮਤਾਂ ਨੇ ਹੁਣ ਤੱਕ ਦਾ ਰਿਕਾਰਡ ਤੋੜ ਦਿੱਤਾ ਹੈ। ਵਿੱਤੀ ਸਾਲ 2024-25 ਦੇ ਪਹਿਲੇ ਦਿਨ ਸੋਮਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨੇ…

Read More

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਜਨਤਾ ਨੂੰ ਮਿਲਿਆ ਖਾਸ ਤੋਹਫਾ, ਪੜ੍ਹੋ ਪੂਰੀ ਖ਼ਬਰ 

ਲੋਕ ਸਭਾ ਚੋਣਾਂ ਲਈ ਵੋਟਿੰਗ ਪੜਾਅ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਲੋਕਾਂ ਨੂੰ ਅੱਜ ਤੋਂ ਵੱਡਾ ਤੋਹਫ਼ਾ ਮਿਲਿਆ ਹੈ। ਦਰਅਸਲ, ਸਰਕਾਰੀ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਅੱਜ 1 ਅਪ੍ਰੈਲ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕੀਤਾ ਹੈ। ਉਮੀਦ ਹੈ ਕਿ ਇਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਮਹਿੰਗਾਈ ਦੀ ਮਾਰ ਦਾ…

Read More

ਜ਼ੇਲ੍ਹ ‘ਚ ਬੰਦ ਸਤੇਂਦਰ ਜੈਨ ਦੀਆਂ ਵਧੀਆਂ ਮੁਸ਼ਕਲਾਂ ! ਇਸ ਮਾਮਲੇ ‘ਚ CBI ਜਾਂਚ ਦੇ ਹੁਕਮ ਜਾਰੀ

ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ’ ਨੇਤਾ ਸਤੇਂਦਰ ਜੈਨ ਵਿਰੁੱਧ ਗ੍ਰਹਿ ਮੰਤਰਾਲੇ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੇ ਤਹਿਤ CBI ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਤੇਂਦਰ ਜੈਨ ‘ਤੇ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਤੋਂ “ਸੁਰੱਖਿਆ ਧਨ” ਵਜੋਂ 10 ਕਰੋੜ ਰੁਪਏ ਵਸੂਲਣ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ ਸਤੇਂਦਰ ਜੈਨ ਅਤੇ ਤਿਹਾੜ ਜੇਲ੍ਹ ਦੇ ਸਾਬਕਾ ਡੀਜੀ…

Read More

Income Tax ਨੇ ਵਿਦਿਆਰਥੀ ਨੂੰ ਭੇਜਿਆ 46 ਕਰੋੜ ਰੁਪਏ ਦਾ ਨੋਟਿਸ, ਜਾਣੋ ਵਜ੍ਹਾ

ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਮਦਨ ਕਰ ਵਿਭਾਗ ਨੇ ਇੱਕ ਕਾਲਜ ਦੇ ਵਿਦਿਆਰਥੀ ਨੂੰ 46 ਕਰੋੜ ਰੁਪਏ ਦਾ ਟੈਕਸ ਨੋਟਿਸ ਭੇਜਿਆ ਹੈ। ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ ਇਸ ਤੋਂ ਬਾਅਦ ਵਿਦਿਆਰਥੀ ਨੇ ਆਪਣੇ ਖਾਤੇ ਤੋਂ 46 ਕਰੋੜ ਰੁਪਏ ਦੀ ਧੋਖਾਧੜੀ ਨਾਲ ਲੈਣ-ਦੇਣ ਕੀਤੇ ਜਾਣ ਤੋਂ ਬਾਅਦ ਪੁਲਿਸ…

Read More

ਚੋਣ ਕਮਿਸ਼ਨ ਨੇ ਐਗਜ਼ਿਟ ਪੋਲ ‘ਤੇ ਲਗਾਈ ਪਾਬੰਦੀ, ਜਾਣੋ ਪੂਰਾ ਮਾਮਲਾ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਦਸ ਦੇਈਏ ਕਿ 19 ਅਪ੍ਰੈਲ ਤੋਂ 1 ਜੂਨ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਰਹੇਗੀ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ 19 ਅਪ੍ਰੈਲ ਨੂੰ ਸਵੇਰੇ 7 ਵਜੇ ਤੋਂ 1 ਜੂਨ ਨੂੰ ਸ਼ਾਮ 6.30 ਵਜੇ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾ…

Read More