
ਜਨਤਕ ਮੁਆਫ਼ੀ ਮੰਗੇਗਾ ਬਾਬਾ ਰਾਮਦੇਵ, 23 ਅਪ੍ਰੈਲ ਨੂੰ ਹੋਏਗੀ ਸੁਣਵਾਈ
ਪਤੰਜਲੀ ਗੁੰਮਰਾਹਕੁੰਨ ਇਸ਼ਤਿਹਾਰਾਂ ਦਾ ਮਾਮਲਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਐਮਡੀ ਬਾਲਕ੍ਰਿਸ਼ਨ ਆਚਾਰੀਆ ਨੇ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਦੇ ਮਾਮਲੇ ਵਿੱਚ ਜਨਤਕ ਮਾਫ਼ੀ ਦਾ ਪ੍ਰਸਤਾਵ ਕੀਤਾ ਹੈ। ਸੁਣਵਾਈ ਦੌਰਾਨ ਪਤੰਜਲੀ ਦੀ ਤਰਫੋਂ ਪੇਸ਼ ਹੋਏ ਵਕੀਲਾਂ ਨੇ ਜੱਜਾਂ ਨੂੰ ਕਿਹਾ ਕਿ ਉਹ ਮੁਆਫੀ ਮੰਗਣ ਲਈ ਤਿਆਰ ਹਨ। ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਜਸਟਿਸ ਹਿਮਾ ਕੋਹਲੀ ਅਤੇ…