AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮਹਿਲਾ ਸਨਮਾਨ ਯੋਜਨਾ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ। ਇਸ ਕਲਿਆਣਕਾਰੀ ਯੋਜਨਾ ਦੇ ਤਹਿਤ ਸਰਕਾਰ ਦਿੱਲੀ ‘ਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ ਮਹਿਲਾ ਸਨਮਾਨ ਨਿਧੀ ਯੋਜਨਾ ਨੂੰ ਲੈ ਕੇ ਅੱਜ (12 ਦਸੰਬਰ) ਦਿੱਲੀ ਵਿੱਚ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੌਕੇ 18 ਸਾਲ…

Read More

ਪੰਜਾਬ ਸਰਕਾਰ ਵੱਲੋਂ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ 

ਪੰਜਾਬ ਸਰਕਾਰ ਨੇ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਅਮਲਾ ਵਿਭਾਗ ਵੱਲੋਂ ਸਰਕਾਰੀ ਛੁੱਟੀਆਂ ਦੀ ਲਿਸਟ ਬੁੱਧਵਾਰ ਨੂੰ ਜਾਰੀ ਕੀਤੀ ਗਈ ਹੈ। ਇਨ੍ਹਾਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਜ਼, ਵਿਦਿਅਕ ਅਦਾਰੇ ਤੇ ਹੋਰ ਸਰਕਾਰੀ ਬ੍ਰਾਂਚਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਰਾਖਵੀਆਂ ਛੁੱਟੀਆਂ ਲਈ ਜ਼ਿਲ੍ਹਿਆਂ ਦੇ ਡੀਸੀ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ…

Read More

EMI ਭੁਗਤਾਨ ਤੋਂ ਜ਼ਰੂਰੀ ਹੈ ਪਤਨੀ-ਬੱਚਿਆਂ ਦੀ ਦੇਖਭਾਲ- ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਇਸ ਨਾਲ ਦੇਸ਼ ਵਿੱਚ ਲੋਨ ਦੇਣ ਵਾਲੀਆਂ ਸੰਸਥਾਵਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਰਜ਼ੇ ਦੀ ਵਸੂਲੀ ਕਰਨਾ ਉਨ੍ਹਾਂ ਲਈ ਇੱਕ ਗੁੰਝਲਦਾਰ ਕੰਮ ਹੋ ਸਕਦਾ ਹੈ। ਦਰਅਸਲ, ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ਵੀ ਕਰਜ਼ਾ ਧਾਰਕ ਦੀ ਪਹਿਲੀ ਤਰਜੀਹ ਉਸਦੇ ਬੱਚਿਆਂ ਅਤੇ ਉਸਦੀ ਪਤਨੀ ਨੂੰ ਗੁਜ਼ਾਰਾ ਭੱਤਾ ਦੇਣਾ…

Read More

ਦਿੱਲੀ ਚੋਣਾਂ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਨੀਸ਼ ਸਿਸਾਦੀਆ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਪਾਈ, ਜਿਸ ‘ਚ ਉਨ੍ਹਾਂ ਨੇ ਅਦਾਲਤ ਦਾ ਧੰਨਵਾਦ ਕੀਤਾ। ਸਿਸੋਦੀਆ ਨੇ ਲਿਖਿਆ ਕਿ ਮਾਣਯੋਗ ਸੁਪਰੀਮ ਕੋਰਟ ਦਾ…

Read More

ਵੱਡੀ ਖ਼ਬਰ- ਦਿੱਲੀ ਪੁਲਿਸ ਦਾ X ਅਕਾਊਂਟ ਹੋਇਆ ਹੈਕ

ਦਿੱਲੀ ਪੁਲਿਸ ਦਾ ਐਕਸ ਅਕਾਊਂਟ ਬੀਤੀ ਰਾਤ ਨੂੰ ਕੁਝ ਦੇਰ ਲਈ ਹੈਕ ਕਰ ਲਿਆ ਸੀ। ਹੈਕਰ ਨੇ ਨਾ ਸਿਰਫ਼ ਦਿੱਲੀ ਪੁਲਿਸ ਅਕਾਊਂਟ ਦੀ ਡੀਪੀ ਬਦਲੀ ਸਗੋਂ ਬਾਇਓ ਡਿਟੇਲ ਵੀ ਬਦਲ ਦਿੱਤੀ। ਹੈਕਰ ਨੇ ਕਵਰ ਫੋਟੋ ਨੂੰ ਬਦਲ ਕੇ ਮੈਜਿਕ ਈਡਨ ਦੀ ਤਸਵੀਰ ਲੱਗਾ ਦਿੱਤੀ। ਇਸ ਤੋਂ ਇਲਾਵਾ, ਲਿੰਕ ਵਿੱਚ linktr.ee/magiceden ਹਾਈਪਰਲਿੰਕਡ ਕਰ ਦਿੱਤਾ। ਹਾਲਾਂਕਿ ਦਿੱਲੀ…

Read More

ਆਸਾਰਾਮ ਨੂੰ ਫਿਰ ਮਿਲੀ 17 ਦਿਨਾਂ ਦੀ ਪੈਰੋਲ, ਜਾਣੋ ਪੂਰਾ ਮਾਮਲਾ

ਜਿਨਸੀ ਸ਼ੋਸ਼ਣ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਇਕ ਵਾਰ ਫਿਰ 17 ਦਿਨਾਂ ਦੀ ਪੈਰੋਲ ਮਿਲ ਗਈ ਹੈ। ਅਦਾਲਤ ਨੇ ਆਸਾਰਾਮ ਨੂੰ 15 ਦਿਨ ਦਾ ਇਲਾਜ ਅਤੇ 2 ਦਿਨ ਦੀ ਯਾਤਰਾ ਕਰਨ ਦੀ ਆਜ਼ਾਦੀ ਦਿੱਤੀ ਹੈ। ਇਸ ਦੌਰਾਨ ਉਹ ਆਪਣੇ ਇਲਾਜ ਲਈ ਮਹਾਰਾਸ਼ਟਰ ਜਾਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਆਪਣੀ…

Read More

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦਾ ਐਲਾਨ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। 19 ਜਨਵਰੀ 2025 ਨੂੰ ਵੋਟਾਂ ਪੈਣਗੀਆਂ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ ਕਰ ਦਿੱਤਾ ਗਿਆ ਹੈ। HSGMC ਦੀਆਂ ਚੋਣਾਂ ਨਵੇਂ ਸਾਲ 2025 ਦੇ ਜਨਵਰੀ ਮਹੀਨੇ ਵਿੱਚ ਹੋਣਗੀਆਂ। HSGMC…

Read More

ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਕਤਲ ਤੇ ਜਬਰ-ਜ਼ਿਨਾਹ ਦਾ ਕੇਸ ਦਰਜ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ…

Read More

ਕਿਸਾਨਾਂ ਨੇ13 ਦਸੰਬਰ ਵਿੱਚ ਵੱਡੇ ਇੱਕਠ ਦਾ ਕੀਤਾ ਐਲਾਨ

ਪੰਜਾਬ ਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨਗੇ। ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਸਰਹੱਦ ‘ਤੇ ਹੋਈ ਬੈਠਕ ‘ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਨੂੰ 13 ਦਸੰਬਰ ਨੂੰ…

Read More

ਮੁੰਬਈ ਵਿੱਚ ਵਿਚਕਾਰ ਸੜਕ ਦੇ ਅੱਗ ਦਾ ਗੋਲ਼ਾ ਬਣੀ ਲਗਜ਼ਰੀ ਕਾਰ

ਮੁੰਬਈ ਦੇ ਜੋਗੇਸ਼ਵਰੀ ਪੁਲ ‘ਤੇ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਕਾਰ ‘ਚੋਂ ਉੱਚੀਆਂ-ਉੱਚੀਆਂ ਲਪਟਾ ਨਿਕਲਣ ਲੱਗੀਆਂ ਜਿਸ ਕਾਰ ਨੂੰ ਅੱਗ ਲੱਗੀ ਉਹ ਲਗਜ਼ਰੀ ਕਾਰ ਹੈ। ਸੜਕ ਵਿਚਕਾਰ ਲਗਜ਼ਰੀ ਕਾਰ ਨੂੰ ਅੱਗ ਲੱਗਣ ਕਾਰਨ ਉੱਥੇ ਟ੍ਰੈਫਿਕ ਜਾਮ ਲੱਗ ਗਿਆ। ਇਹ ਕੋਈ ਹੋਰ ਕਾਰ ਨਹੀਂ ਸਗੋਂ ਬੀਐਮਡਬਲਿਊ ਦੀ ਹੈ। ਆਓ ਜਾਣਦੇ…

Read More