
BJP ਨੇ ਚੰਡੀਗੜ੍ਹ ਤੋਂ ਉਤਾਰਿਆ ਉਮੀਦਵਾਰ, ਕਿਰਨ ਖੇਰ ਦੀ ਕੱਟੀ ਟਿਕਟ
ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸੀਟ ਤੋਂ ਪਾਰਟੀ ਨੇ ਮੌਜੂਦਾ ਸਾਂਸਦ ਕਿਰਨ ਖੇਰ ਦੀ ਟਿਕਟ ਕੱਟਦੇ ਹੋਏ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਹੈ। ਸੰਜੇ ਟੰਡਨ ਇਸ ਵੇਲੇ ਚੰਡੀਗੜ੍ਹ ਤੋਂ…