
ਪੰਜਾਬ ‘ਚ ਬਿਜਲੀ ਦਰਾਂ ‘ਚ ਵਾਧੇ ਨੂੰ ਲੈ ਕੇ ਨਵਾਂ ਅਪਡੇਟ, ਪੜ੍ਹੋ ਪੂਰੀ ਖ਼ਬਰ
ਪੰਜਾਬ ਵਿਚ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਭਾਵੇਂ ਆਮ ਗੱਲ ਹੋ ਗਈ ਹੈ ਪਰ ਬਿਜਲੀ ਖ਼ਪਤਕਾਰਾਂ ‘ਤੇ ਹਾਲੇ ਬਿਜਲੀ ਦੀਆਂ ਦਰਾਂ ‘ਚ ਕਿਸੇ ਵੀ ਤਰ੍ਹਾਂ ਦੇ ਵਾਧੇ ਦੀਆਂ ਸੰਭਾਵਨਾਵਾਂ ਅਸਲੀ ਨਹੀਂ ਹੋਈਆਂ ਹਨ। ਹਰ ਵਿੱਤੀ ਸਾਲ ਲਈ ਪੰਜਾਬ ਪਾਵਰਕਾਮ ਵੱਲੋਂ ਦਾਇਰ ਸਾਲਾਨਾ ਮਾਲੀਆ ਪ੍ਰਾਪਤੀਆਂ ਦੇ ਆਧਾਰ ‘ਤੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਵਰ੍ਹੇ…