RBI ਦਾ ਵੱਡਾ ਫੈਸਲਾ, ਰੇਪੋ ਰੇਟ ‘ਚ ਕੋਈ ਬਦਲਾਅ ਨਹੀਂ

ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ 7ਵੀਂ ਪਾਸ ਵਿਆਜ ਦਰਾਂ ਵਿਚ ਬਦਲਾਅ ਨਹੀਂ ਕੀਤਾ ਹੈ। RBI ਨੇ ਵਿਆਜ ਦਰਾਂ ਨੂੰ 6.5 ‘ਤੇ ਜਿਉਂ ਦਾ ਤਿਉਂ ਹੀ ਰੱਖਿਆ ਹੈ ਯਾਨੀ ਲੋਨ ਮਹਿੰਗੇ ਨਹੀਂ ਹੋਣਗੇ ਤੇ ਤੁਹਾਡੀ ਈਐੱਮਆਈ ਵੀ ਨਹੀਂ ਵਧੇਗੀ। ਆਰਬੀਆਈ ਨੇ ਫਰਵਰੀ 2023 ਵਿਚ ਦਰਾਂ 0.25 ਫੀਸਦੀ ਤੋਂਵਧਾ ਕੇ 6.5 ਫੀਸਦੀ ਕੀਤੀ ਸੀ। 3 ਅਪ੍ਰੈਲ ਤੋਂ…

Read More

ਭਗਤ ਸਿੰਘ ਨਾਲ ਅਰਵਿੰਦ ਕੇਜਰੀਵਾਲ ਦੀ ਤਸਵੀਰ ‘ਤੇ ਭਗਤ ਸਿੰਘ ਦੇ ਪੋਤੇ ਵੱਲੋਂ ਆਲੋਚਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਤਿਹਾੜ ਜੇਲ੍ਹ ਤੋਂ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਭੇਜਿਆ ਸੰਦੇਸ਼ ਪੜ੍ਹਦਿਆਂ ਇੱਕ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ। ਸੁਨੀਤਾ ਕੇਜਰੀਵਾਲ ਦੇ ਪਿੱਛੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਸਨ। ਇਨ੍ਹਾਂ ਦੋ ਮਹਾਨ ਸ਼ਖਸੀਅਤਾਂ ਦੇ ਵਿਚਕਾਰ…

Read More

ਲੋਕ ਸਭਾ ਚੋਣਾਂ -ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ, ਪੜ੍ਹੋ ਪੂਰੀ ਖ਼ਬਰ

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਚੋਣ ਮਨੋਰਥ ਪੱਤਰ ਜਾਰੀ ਕੀਤਾ। ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਦਾ ਨਾਂ ਨਿਆ ਪੱਤਰ ਰੱਖਿਆ ਹੈ। ਮੈਨੀਫੈਸਟੋ ‘ਪੰਜ ਜੱਜਾਂ…

Read More

ਨਵਜੋਤ ਸਿੱਧੂ ਨੇ ਪਤਨੀ ਦੀ ਸਰਜਰੀ ਤੋਂ ਬਾਅਦ ਭਾਵੁਕ ਹੋ ਕੇ ਕਹੀ ਵੱਡੀ ਗੱਲ

ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਦੀ ਸਿਹਤ ਨੂੰ ਲੈ ਕੇ ਅਪਡੇਟਸ ਸ਼ੇਅਰ ਕੀਤੇ ਹਨ। ਦਸ ਦੇਈਏ ਕਿ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਛਾਤੀ ਦੇ ਕੈਂਸਰ ਤੋਂ ਪੀੜਤ ਹੈ ਅਤੇ ਉਨ੍ਹਾਂ ਦਾ ਦੂਜੀ ਵਾਰ ਆਪ੍ਰੇਸ਼ਨ ਕੀਤਾ ਗਿਆ ਹੈ। ਇਹ ਆਪਰੇਸ਼ਨ ਉਸ ਸਮੇਂ ਹੋਇਆ ਹੈ ਜਦੋਂ ਪਿਛਲੇ ਸਾਲ ਨਵੰਬਰ ‘ਚ ਹੀ ਉਨ੍ਹਾਂ…

Read More

ਦਿੱਲੀ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਨੇ ਜੇਲ੍ਹ ਚੋਂ ਭੇਜੀ ਚਿੱਠੀ, ਪੜ੍ਹੋ ਕੀ ਲਿਖਿਆ

ਦਿੱਲੀ ਦੇ ਸਾਬਕਾ ਉੁਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਘਪਲੇ ਵਿਚ ਇਨ੍ਹੀਂ ਦਿਨੀਂ ਜੇਲ੍ਹ ਵਿਚ ਹਨ। ਉਨ੍ਹਾਂ ਨੇ ਤਿਹਾੜ ਜੇਲ੍ਹ ਤੋਂ ਜਨਤਾ ਦੇ ਨਾਂ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਜਲਦ ਹੀ ਜੇਲ੍ਹ ਤੋਂ ਬਾਹਰ ਮਿਲਣਗੇ। ਸਿਸੋਦੀਆ ਨੇ ਲਿਖਿਆ ਕਿ ਇਕ ਸਾਲ ਵਿਚ ਮੈਨੂੰ ਸਾਰਿਆਂ ਦੀ ਯਾਦ ਆਈ, ਸਾਰਿਆਂ ਨੇ ਬਹੁਤ…

Read More

ਸ਼ੇਅਰ ਬਾਜ਼ਾਰ ਦੇ ਮਾਹਿਰ ਨਿਕਲੇ ਰਾਹੁਲ ਗਾਂਧੀ ! ਜਾਣੋ ਕਿਹੜੇ ਸ਼ੇਅਰਾਂ ਨਾਲ ਕੀਤੀ ਕਰੋੜਾਂ ਦੀ ਕਮਾਈ…..

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਰਾਹੁਲ ਗਾਂਧੀ ਨੇ ਨਾਮਜ਼ਦਗੀ ਪੱਤਰ ਦੇ ਨਾਲ ਚੋਣ ਕਮਿਸ਼ਨ ਨੂੰ ਹਲਫ਼ਨਾਮਾ ਵੀ ਦਿੱਤਾ ਹੈ। ਇਸ ਮੁਤਾਬਕ ਰਾਹੁਲ ਗਾਂਧੀ ਦਾ ਸਟਾਕ ਮਾਰਕੀਟ ਵਿੱਚ 4.3 ਕਰੋੜ ਰੁਪਏ ਦਾ ਨਿਵੇਸ਼ ਹੈ, ਮਿਊਚਲ ਫੰਡ ਵਿੱਚ 3.81 ਕਰੋੜ ਰੁਪਏ ਜਮ੍ਹਾਂ ਹਨ ਅਤੇ ਦੋ ਬੈਂਕ…

Read More

ਕਾਂਗਰਸ ਨੂੰ ਝਟਕਾ ਦੇ ਕੇ ਗੌਰਵ ਵੱਲਭ ਭਾਜਪਾ ‘ਚ ਹੋਏ ਸ਼ਾਮਿਲ

ਕਾਂਗਰਸ ਪਾਰਟੀ ਦੇ ਵੱਡੇ ਬੁਲਾਰੇ ਗੌਰਵ ਵੱਲਭ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਸਵੇਰੇ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਸੀ। ਗੌਰਵ ਵੱਲਭ ਨੇ ਆਪਣੀ ਪੋਸਟ ‘ਚ ਲਿਖਿਆ ਕਿ ਕਾਂਗਰਸ ਪਾਰਟੀ ਬਿਨਾਂ ਦਿਸ਼ਾ ਦੇ ਅੱਗੇ ਵਧ ਰਹੀ ਹੈ ਅਤੇ ਮੈਂ ਇਸ…

Read More

CM ਕੇਜਰੀਵਾਲ ਨੇ ਜੇਲ੍ਹ ‘ਚੋਂ ਭੇਜਿਆ ਖਾਸ ਸੁਨੇਹਾ, ਵਿਧਾਇਕਾਂ ਨੂੰ ਦਿੱਤੀਆਂ ਹਦਾਇਤਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਆਪਣੇ ਪਤੀ ਵੱਲੋਂ ਜੇਲ੍ਹ ਤੋਂ ਭੇਜਿਆ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਨੇ ‘ਆਪ’ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਆਪਣੇ ਸੰਦੇਸ਼ ਵਿੱਚ ਦਿੱਲੀ ਦੇ 2 ਕਰੋੜ ਲੋਕਾਂ ਨੂੰ ਆਪਣਾ ਪਰਿਵਾਰ ਦੱਸਿਆ। ਸੁਨੀਤਾ ਕੇਜਰੀਵਾਲ ਨੇ ਪ੍ਰੈਸ…

Read More

ਕਾਂਗਰਸ ਨੂੰ ਵੱਡਾ ਝਟਕਾ ! ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ ਦਾ ਬਿਗਲ ਵੱਜਣ ਨਾਲ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਹੁਣ ਪਾਰਟੀ ਦੇ ਬੁਲਾਰੇ ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਅਸਤੀਫਾ ਪੱਤਰ ਵੀ ਸਾਂਝਾ ਕੀਤਾ ਹੈ। ਗੌਰਵ ਵੱਲਭ ਨੇ ਆਪਣੀ ਪੋਸਟ ‘ਚ ਲਿਖਿਆ ਕਿ ਕਾਂਗਰਸ ਪਾਰਟੀ…

Read More

ਦਿੱਲੀ ਹਾਈਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ

ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਲਈ ਦਾਇਰ ਦੂਜੀ ਜਨਹਿੱਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਅਜਿਹੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ…

Read More