PM ਮੋਦੀ ਆਉਣਗੇ ਚੰਡੀਗੜ੍ਹ, ਸੁਰੱਖਿਆ ਟੀਮ ਨੇ ਰੈਲੀ ਗਰਾਊਂਡ ਦਾ ਕੀਤਾ ਦੌਰਾ

ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਪ੍ਰਚਾਰ ਰੈਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਰੈਲੀ ਸੈਕਟਰ 34 ਦੇ ਰੈਲੀ ਗਰਾਊਂਡ ਵਿੱਚ ਕੀਤੀ ਜਾਵੇਗੀ। ਇਸ ਦਾ ਸਮਾਂ ਅਜੇ ਤੈਅ ਨਹੀਂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦਾ ਸ਼ਡਿਊਲ 15 ਅਪ੍ਰੈਲ ਤੱਕ ਤੈਅ ਕਰ ਲਿਆ ਜਾਵੇਗਾ। ਪ੍ਰਧਾਨ ਮੰਤਰੀ ਦਫ਼ਤਰ ਦੀ ਸੁਰੱਖਿਆ…

Read More

ਵੱਡੀ ਖ਼ਬਰ- AAP ਸਾਂਸਦ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼.ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਸੁਪਰੀਮ ਕੋਰਟ ਵਿੱਚ…

Read More

ਸੁਪਰੀਮ ਕੋਰਟ ਦੀ ਝਾੜ ਮਗਰੋਂ ਬਾਬਾ ਰਾਮਦੇਵ ਨੇ ਮੰਗੀ ਮੁਆਫ਼ੀ, ਪੜ੍ਹੋ ਪੂਰਾ ਮਾਮਲਾ

ਪਤੰਜਲੀ ਵੱਲੋਂ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ਵਿੱਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਅਤੇ ਆਪਣੇ ਆਚਰਣ ਲਈ ਮੁਆਫੀ ਮੰਗੀ। ਹਾਲਾਂਕਿ, ਸਿਖਰਲੀ ਅਦਾਲਤ ਉਸ ਦੀ ਮੁਆਫੀ ਤੋਂ ਸੰਤੁਸ਼ਟ ਨਹੀਂ ਸੀ ਅਤੇ ਉਨ੍ਹਾਂ ਨੂੰ ਝਾੜ ਪਾਈ ਅਤੇ ਅਦਾਲਤ ਦੇ ਹੁਕਮਾਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ। ਸੁਪਰੀਮ ਕੋਰਟ…

Read More

ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕੀਤਾ ਖ਼ੁਲਾਸਾ, ‘ਆਪ’ ਦੇ 4 ਹੋਰ ਲੀਡਰ ਜਾਣਗੇ ਜੇਲ੍ਹ! 

ਆਮ ਆਦਮੀ ਪਾਰਟੀ ਦੀ ਨੇਤਾ ਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਵੱਡਾ ਦਾਅਵਾ ਕੀਤਾ ਹੈ। ਆਤਿਸ਼ੀ ਨੇ ਇਸ ਮੌਕੇ ਭਾਜਪਾ ਤੇ ਕਈ ਦੋਸ਼ ਲਗਾਏ ਅਤੇ ਨਾਲ ਹੀ ਇਹ ਦਾਅਵਾ ਕੀਤਾ ਕਿ ਭਾਜਪਾ ਨੇ ਉਨ੍ਹਾਂ ਨੂੰ ਆਫਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਰੇ ਬਹੁਤ ਕਰੀਬੀ ਵਿਅਕਤੀ ਰਾਹੀਂ ਪਾਰਟੀ ਵਿੱਚ ਸ਼ਾਮਲ ਹੋਣ ਲਈ ਪਹੁੰਚ ਕੀਤੀ…

Read More

ਅਪ੍ਰੈਲ-ਜੂਨ ‘ਚ ਗਰਮੀ ਕੱਢੇਗੀ ਵੱਟ, ਚੇਤਾਵਨੀ ਜਾਰੀ

ਤੇਜ਼ ਹਵਾਵਾਂ ਅਤੇ ਧੁੱਪ ਦੇ ਵਿਚਕਾਰ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਭਾਰਤੀ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਆਉਣ ਵਾਲੇ ਦਿਨਾਂ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਦਰਅਸਲ, ਭਾਰਤੀ ਮੌਸਮ ਵਿਭਾਗ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਮੌਸਮ ਦੀ ਜਾਣਕਾਰੀ ਸਾਂਝੀ ਕੀਤੀ। ਆਈਐਮਡੀ ਦਾ…

Read More

ਕੰਗਨਾ ਨੇ PM ਮੋਦੀ ਨੂੰ ਦੱਸਿਆ ਭਗਵਾਨ ਰਾਮ ਦਾ ਅਵਤਾਰ, ਪੜ੍ਹੋ ਕੀ ਦਿੱਤਾ ਵੱਡਾ ਬਿਆਨ

ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਚੋਣ ਪ੍ਰਚਾਰ ਲਈ ਨਿਕਲੀ ਕੰਗਨਾ ਰਣੌਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਕੰਗਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਗਵਾਨ ਰਾਮ ਦਾ ਅਵਤਾਰ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ 500…

Read More

ਕਾਂਗਰਸ ‘ਚ ਸ਼ਾਮਲ ਹੋਣ ‘ਤੇ ਡਾ.ਧਰਮਵੀਰ ਗਾਂਧੀ ਨੇ ਆਖੀ ਵੱਡੀ ਗੱਲ

ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਹੈੱਡਕੁਆਰਟਰ ਵਿਖੇ ਆਪਣੀ ਨੌਵੀਂ ਪੰਜਾਬ ਪਾਰਟੀ ਨੂੰ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ। ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡਾ: ਧਰਮਵੀਰ ਗਾਂਧੀ ਨੇ ਕਿਹਾ- “ਮੈਂ ਲੋਕ ਸਭਾ…

Read More

ਅੱਜ ਤੋਂ ਸ਼ੁਰੂ ਹੋਇਆ ਨਵਾਂ ਵਿੱਤੀ ਸਾਲ, ਦੇਖੋ ਕਿਹੜੇ ਕਿਹੜੇ ਰੂਲ ਬਦਲਗੇ

ਅੱਜ ਤੋਂ ਵਿੱਤੀ ਸਾਲ 2024-25 ਸ਼ੁਰੂ ਹੋ ਗਿਆ ਹੈ ਜਿਸ ਵਿੱਚ ਤੁਹਾਨੂੰ ਕਈ ਨਵੇਂ ਨਿਯਮਾਂ ਦਾ ਸਾਹਮਣਾ ਕਰਨਾ ਪਵੇਗਾ। ਇਹ ਸਾਰੇ ਨਿਯਮ ਜੀਵਨ ‘ਤੇ ਸਿੱਧਾ ਪ੍ਰਭਾਵ ਪਾਉਣ ਜਾ ਰਹੇ ਹਨ। ਆਓ ਵਿਸਥਾਰ ਨਾਲ ਜਾਣਦੇ ਹਾਂ ਇੰਨ੍ਹਾਂ ਨਵੇਂ ਵਿੱਤੀ ਨਿਯਮਾਂ ਬਾਰੇ-

Read More

ਚੰਡੀਗੜ੍ਹੀਆਂ ਲਈ ਖੁਸ਼ਖਬਰੀ! ਏਅਰਪੋਰਟ ਤੋਂ 3 ਨਵੀਆਂ ਉਡਾਣਾਂ ਸ਼ੁਰੂ

 ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਲਕੇ 3 ਨਵੀਆਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਗਰਮੀਆਂ ਲਈ ਜਾਰੀ ਕੀਤੇ ਗਏ ਸ਼ਡਿਊਲ ‘ਚ ਜੰਮੂ, ਧਰਮਸ਼ਾਲਾ ਤੇ ਦਿੱਲੀ ਲਈ ਇਹ ਉਡਾਣਾਂ ਮੰਗਲਵਾਰ ਦੋ ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਇਸ ਲਈ ਏਅਰਲਾਈਨਜ਼ ਕੰਪਨੀ ਨੇ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਉਡਾਣਾਂ ਲਈ ਸਟਾਲ ਵੀ ਲਗਾਏ ਗਏ…

Read More

ਵੱਡੀ ਖ਼ਬਰ- ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਦਾਲਤ ਨੇ ਹੁਣ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਕੇਸ ਵਿਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ।…

Read More