
PM ਮੋਦੀ ਆਉਣਗੇ ਚੰਡੀਗੜ੍ਹ, ਸੁਰੱਖਿਆ ਟੀਮ ਨੇ ਰੈਲੀ ਗਰਾਊਂਡ ਦਾ ਕੀਤਾ ਦੌਰਾ
ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਪ੍ਰਚਾਰ ਰੈਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਰੈਲੀ ਸੈਕਟਰ 34 ਦੇ ਰੈਲੀ ਗਰਾਊਂਡ ਵਿੱਚ ਕੀਤੀ ਜਾਵੇਗੀ। ਇਸ ਦਾ ਸਮਾਂ ਅਜੇ ਤੈਅ ਨਹੀਂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦਾ ਸ਼ਡਿਊਲ 15 ਅਪ੍ਰੈਲ ਤੱਕ ਤੈਅ ਕਰ ਲਿਆ ਜਾਵੇਗਾ। ਪ੍ਰਧਾਨ ਮੰਤਰੀ ਦਫ਼ਤਰ ਦੀ ਸੁਰੱਖਿਆ…