ਆਪ ਨੂੰ ਵੱਡਾ ਝਟਕਾ! ਸੁਨੀਲ ਰਾਓ ਕਾਂਗਰਸ ਚ ਹੋਏ ਸ਼ਾਮਲ

ਹਰਿਆਣਾ ਦੇ ਅਟੇਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਹੈ, ਜਦੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਪਾਰਟੀ ਉਮੀਦਵਾਰ ਸੁਨੀਲ ਰਾਓ ਕਾਂਗਰਸ ਵਿੱਚ ਸ਼ਾਮਲ ਹੋ ਗਏ।ਆਪ ਦੇ ਉਮੀਦਵਾਰ ਸੁਨੀਲ ਰਾਓ ਨੇ ਪਾਰਟੀ ਛੱਡ ਦਿੱਤੀ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।…

Read More

ਪਿਅਕੜਾਂ ਲਈ ਵੱਡੀ ਖ਼ਬਰ! 3 ਦਿਨ ਬੰਦ ਰਹਿਣਗੇ ਠੇਕੇ

 ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਕਾਰਨ ਸ਼ਰਾਬ ਦੇ ਠੇਕੇ ਤਿੰਨ ਦਿਨ ਬੰਦ ਰਹਿਣਗੇ। ਜਿੱਥੇ ਹਰਿਆਣਾ ਵਿੱਚ ਸ਼ਰਾਬ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਇਸ ਦੇ ਨਾਲ ਹੀ ਹਰਿਆਣਾ ਦੇ ਨਾਲ ਲੱਗਦੇ ਦਿੱਲੀ, ਯੂਪੀ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਖੇਤਰਾਂ ਵਿੱਚ ਵੀ ਠੇਕੇ ਬੰਦ ਰਹਿਣਗੇ। ਦਸ ਦੇਈਏ ਕਿ 3 ਅਕਤੂਬਰ ਨੂੰ ਹਰਿਆਣਾ ‘ਚ ਚੋਣ ਪ੍ਰਚਾਰ ਦਾ…

Read More

ਚੋਣਾਂ ਤੋਂ ਪਹਿਲਾਂ BJP ਨੂੰ ਵੱਡਾ ਝਟਕਾ, ਸੰਸਦ ਮੈਂਬਰ ਨੇ ਛੱਡੀ ਪਾਰਟੀ

ਹਰਿਆਣਾ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਸਾਂਸਦ ਅਸ਼ੋਕ ਤੰਵਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਉਨ੍ਹਾਂ ਨੇ ਕਾਂਗਰਸ ਜੁਆਇਨ ਕੀਤੀ ਹੈ। ਮਹਿੰਦਰਗੜ੍ਹ ਦੇ ਪਿੰਡ ਬਵਾਨੀਆ ਵਿੱਚ ਰਾਹੁਲ…

Read More

ਹਰਿਆਣਾ ਵਿੱਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ

 ਹਰਿਆਣਾ ਵਿਧਾਨ ਸਭ ਲਈ ਵੋਟਾਂ ਪੈਣ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਰਾਮ ਰਹੀਮ ਦੇ 20 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਡੇਰਾ ਸੱਚਾ ਸੌਦਾ ਦੀ ਸਿਆਸੀ ਖੇਡ ਸ਼ੁਰੂ ਹੋ ਗਈ ਹੈ। ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਖਤਮ ਹੋਣ ਤੋਂ ਕੁਝ ਘੰਟੇ…

Read More

ਹਰਿਆਣਾ ਚੋਣਾਂ ਵਿੱਚ Virender Sehwag ਦੀ ਐਂਟਰੀ

ਹਰਿਆਣਾ ਵਿੱਚ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਸ਼ਾਮ 6 ਵਜੇ ਚੋਣ ਪ੍ਰਚਾਰ ਦਾ ਰੌਲਾ ਰੁੱਕ ਜਾਵੇਗਾ। ਇਸ ਦੌਰਾਨ ਕੋਈ ਵੀ ਉਮੀਦਵਾਰ ਆਪਣੇ ਚੋਣ ਪ੍ਰਚਾਰ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦਾ। ਸਟਾਰ ਪ੍ਰਚਾਰਕ ਵੀ ਆਪਣੇ ਚਹੇਤਿਆਂ ਲਈ ਵੋਟਾਂ ਦੀ ਅਪੀਲ ਕਰ ਰਹੇ ਹਨ।…

Read More

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਵਿੱਚ ਰੋਕੀਆਂ ਜਾਣਗੀਆਂ ਰੇਲਾਂ, ਜਾਣੋ ਕਾਰਨ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ ‘ਤੇ ਕਾਨੂੰਨੀ ਗਾਰੰਟੀ ਨੂੰ ਲੈ ਕੇ ਫਰਵਰੀ ਤੋਂ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੱਜ ਪੰਜਾਬ ‘ਚ ਰੇਲਾਂ ਰੋਕੀਆਂ ਜਾਣਗੀਆਂ। ਪੰਜਾਬ ਦੇ 35 ਥਾਵਾਂ ‘ਤੇ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਫਸਲਾਂ ’ਤੇ ਐਮ ਐਸ ਪੀ ਦੀ ਗਰੰਟੀ ਦੇਣ ਅਤੇ ਯੂ ਪੀ ਦੇ ਲਖੀਮਪੁਰ ਖੀਰੀ ਮਾਮਲੇ ਵਿਚ ਨਿਆਂ ਦੀ…

Read More

ਅੱਜ ਭਾਵੁਕ ਹੋ ਗਿਆ…! ਨੀਰਜ ਚੋਪੜਾ ਦੀ ਮਾਂ ਨੂੰ PM ਮੋਦੀ ਨੇ ਲਿਖੀ ਚਿੱਠੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ ‘ਚ ਜਾਣ ਸਮੇਂ ਨੀਰਜ ਚੋਪੜਾ ਨਾਲ ਵਾਅਦਾ ਕੀਤਾ ਸੀ ਕਿ ਉਹ ਵਾਪਸ ਆਉਣ ‘ਤੇ ਉਨ੍ਹਾਂ ਨੂੰ ਮਾਂ ਦਾ ਚੂਰਮਾ ਖੁਆ ਦੇਣਗੇ। ਨੀਰਜ ਚੋਪੜਾ ਨੇ ਆਪਣਾ ਵਾਅਦਾ ਪੂਰਾ ਕੀਤਾ ਤਾਂ ਪ੍ਰਧਾਨ ਮੰਤਰੀ ਭਾਵੁਕ ਹੋ ਗਏ। ਇਸ ਤੋਂ ਬਾਅਦ ਪੀਐਮ ਨੇ ਨੀਰਜ ਚੋਪੜਾ ਦੀ ਮਾਂ ਨੂੰ ਚਿੱਠੀ ਲਿਖੀ। ਪੀਐਮ ਨੇ…

Read More

ਦੋ ਦਿਨਾਂ ਵਿੱਚ CM ਰਿਹਾਇਸ਼ ਖਾਲੀ ਕਰਨਗੇ ਕੇਜਰੀਵਾਲ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਗਲੇ ਦੋ ਦਿਨਾਂ ਵਿੱਚ ਸਿਵਲ ਲਾਈਨਜ਼ ਵਿੱਚ ‘ਫਲੈਗਸਟਾਫ ਰੋਡ’ ‘ਤੇ ਸਥਿਤ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰ ਦੇਣਗੇ। ਉਨ੍ਹਾਂ ਲਈ ਨਵੀਂ ਦਿੱਲੀ ਖੇਤਰ ਵਿੱਚ ਇਕ ਨਵੀ ਰਿਹਾਇਸ਼ ਵੀ ਫਾਈਨਲ ਕਰ ਦਿੱਤੀ ਗਈ ਹੈ, ਜਿੱਥੇ ਉਹ ਆਪਣੇ ਪਰਿਵਾਰ ਨਾਲ ਰਹਿਣਗੇ। ‘ਆਪ’ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦਿੱਲੀ…

Read More

ਹਰਿਆਣਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਨੀਲੋਖੇੜੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਅਮਰ ਸਿੰਘ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ…

Read More

ਕੰਗਨਾ ਦੇ ਇੱਕ ਹੋਰ ਬਿਆਨ ਤੇ ਭੱਖੀ ਪੰਜਾਬ ਦੀ ਸਿਆਸਤ

ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਗਾਂਧੀ ਜਯੰਤੀ ਦੇ ਮੌਕੇ ‘ਤੇ ਮਹਾਤਮਾ ਗਾਂਧੀ ‘ਤੇ ਵਿਵਾਦਿਤ ਬਿਆਨ ਦਿੱਤਾ ਹੈ। ਜਿਸ ਕਾਰਨ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਹੁਣ ਭਾਜਪਾ ਆਗੂ ਵੀ ਇਸ ਦਾ ਸਿੱਧਾ ਵਿਰੋਧ ਕਰ ਰਹੇ ਹਨ। ਹਰਜੀਤ ਸਿੰਘ ਗਰੇਵਾਲ ਤਾਂ0 ਇੱਥੋਂ ਤੱਕ ਕਹਿੰਦੇ ਹਨ ਕਿ ਕੰਗਣਾ ਦੇ ਇਹ…

Read More