ਵੱਡੀ ਖ਼ਬਰ- ਐੱਚ.ਐੱਸ.ਫੂਲਕਾ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਕੀਤਾ ਐਲਾਨ
ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ ਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਦਾ ਐਲਾਨ ਕੀਤਾ ਹੈ। ਉਹਨਾਂ ਇਹ ਵੀ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਹੁਕਮ ਮੁਤਾਬਕ ਦੂਜੀਆਂ ਪਾਰਟੀਆਂ ਵਿੱਚ ਗਏ ਆਗੂਆਂ ਨੂੰ ਵੀ ਹੁਣ ਵਾਪਸ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਕਿਉਂਕਿ ਖੇਤਰੀ…