ਪੰਜਾਬ ਵਿੱਚ ਇਸ ਦਿਨ ਵਿਗੜੇਗਾ ਮੌਸਮ, ਤੇਜ਼ ਮੀਂਹ ਦਾ ਅਲਰਟ ਜਾਰੀ
ਦਸੰਬਰ ਦਾ ਪਹਿਲਾ ਹਫ਼ਤਾ ਲੰਘਣ ਵਾਲਾ ਹੈ ਅਤੇ ਦਿੱਲੀ-ਐਨਸੀਆਰ ਸਮੇਤ ਦੇਸ਼ ਵਿੱਚ ਅਜੇ ਵੀ ਕੜਾਕੇ ਦੀ ਠੰਢ ਨਹੀਂ ਪਈ ਹੈ। ਤਾਪਮਾਨ ਆਮ ਨਾਲੋਂ 3-5 ਡਿਗਰੀ ਵੱਧ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ‘ਚ ਪ੍ਰਦੂਸ਼ਣ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਸਵੇਰ ਅਤੇ ਰਾਤ…