ਪੰਜਾਬ ‘ਚ ਗਰਮੀ ਤੋਂ ਰਾਹਤ,18 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਦੇਸ਼ ‘ਚ ਚੋਣਾਂ ਦੇ ਵਧੇ ਹੋਏ ਪਾਰੇ ਵਿਚਾਲੇ ਪੰਜਾਬ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ…

Read More

ਪੰਜਾਬ ‘ਚ BJP ਜ਼ੀਰੋ, ਰਾਹੁਲ ਦੇ ਪ੍ਰਚਾਰ ਵਾਲੀਆਂ 3 ਸੀਟਾਂ ਕਾਂਗਰਸ ਜਿੱਤੀ

ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦਾ ਖਾਤਾ ਵੀ ਨਹੀਂ ਖੁੱਲ੍ਹਿਆ। ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਆਪ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲੀ ਸੀ। ਇਸ ਚੋਣ ਵਿੱਚ ਜਿੱਥੇ ਪੀਐਮ ਮੋਦੀ ਦੀ ਮੁਹਿੰਮ ਬੇਅਸਰ ਰਹੀ ਹੈ, ਉੱਥੇ ਹੀ ਰਾਹੁਲ ਗਾਂਧੀ ਦੀਆਂ…

Read More

ਲੋਕ ਸਭਾ ਚੋਣਾਂ 2024 ‘ਚ ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

ਲੋਕ ਸਭਾ ਚੋਣਾਂ 2024 ਦੇ ਨਤੀਜੇ ਆ ਗਏ ਹਨ। ਜੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ ਇਸ ਵਾਰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ। ਤੁਹਾਨੂੰ ਦੱਸ ਦਈਏ ਕਿ ਖਡੂਰ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਅਨੰਦਪੁਰ ਸਾਹਿਬ, ਸੰਗਰੂਰ, ਜਲੰਧਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ,…

Read More

9 ਜੂਨ ਨੂੰ ਹੋਵੇਗਾ ਮੋਦੀ ਦਾ ਸਹੁੰ ਚੁੱਕ ਸਮਾਗਮ! ਜਾਣੋ ਕਾਰਨ

ਲੋਕ ਸਭਾ ਚੋਣ ਨਤੀਜਿਆਂ ਦੇ ਨਾਲ ਹੀ ਸਰਕਾਰ ਬਣਾਉਣ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਜੇਕਰ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨਾਂ ਤੋਂ ਕੋਈ ਸੰਕੇਤ ਮਿਲਦਾ ਹੈ ਤਾਂ ਅਗਲੇ ਚਾਰ ਦਿਨਾਂ ਵਿੱਚ ਸਹੁੰ ਚੁੱਕ ਸਮਾਗਮ ਹੋ ਸਕਦਾ ਹੈ। ਸੰਭਵ ਹੈ ਕਿ ਨਵੀਂ ਸਰਕਾਰ 9 ਜੂਨ ਨੂੰ ਹੀ ਸਹੁੰ ਚੁੱਕ ਲਵੇਗੀ। ਚੋਣ ਨਤੀਜਿਆਂ ਦੇ ਵਿਚਕਾਰ ਰਾਸ਼ਟਰਪਤੀ…

Read More

ਲੁਧਿਆਣਾ ਤੋਂ ਰਾਜਾ ਵੜਿੰਗ ਜਿੱਤੇ, ਬਿੱਟੂ ਨੂੰ 21,000 ਤੋਂ ਵੱਧ ਵੋਟਾਂ ਨਾਲ ਹਰਾਇਆ

ਲੁਧਿਆਣਾ ਵਿਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੇ ਇਥੇ 21,000 ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਭਾਜਪਾ ਦੇ ਰਵਨੀਤ ਬਿੱਟੂ ਨਾਲ ਉਨ੍ਹਾਂ ਦੀ ਸਖਤ ਟੱਕਰ ਸੀ। ਰਾਜਾ ਵੜਿੰਗ ਸ਼ੁਰੂਆਤ ਤੋਂ ਹੀ ਲੀਡ ਬਣਾਏ ਹੋਏ ਸੀ। ਕਈ ਵਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਪਰ ਆਖਿਰ ਵਿਚ ਜਿੱਤ ਕਾਂਗਰਸ ਦੀ…

Read More

ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ! SC ਨੇ ਜ਼ਮਾਨਤ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਸੀਬੀਆਈ ਤੇ ਈਡੀ ਦੀ ਜਾਂਚ ਵਾਲੇ ਮਾਮਲਿਆਂ ਵਿਚ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨਾਂ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਈਡੀ ਤੇ ਸੀਬੀਆਈ ਵੱਲੋਂ ਅੰਤਿਮ ਦੋਸ਼ ਪੱਤਰ ਦਾਖਲ ਕੀਤੇ ਜਾਣ ਦੇ ਬਾਅਦ ਸਿਸੋਦੀਆ ਆਪਣੀ ਜ਼ਮਾਨਤ ਪਟੀਸ਼ਨਾ ‘ਤੇ ਵਿਚਾਰ ਲਈ ਅਪੀਲ ਕਰ ਸਕਦੇ…

Read More

ਜਲੰਧਰ ਤੋਂ ਕਾਂਗਰਸ ਦੇ MP ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ

ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ। ਚਰਨਜੀਤ ਸਿੰਘ ਚੰਨੀ ਸ਼ੁਰੂ ਤੋਂ ਹੀ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਸਨ ਅਤੇ ਹੁਣ ਇਹ ਸੀਟ ਉਨ੍ਹਾਂ ਨੇ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਭਾਜਪਾ ਦੇ ਉਮਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਆਮ…

Read More

ਸੰਗਰੂਰ ਤੋਂ ਮੀਤ ਹੇਅਰ 1 ਲੱਖ 75 ਹਜ਼ਾਰ 807 ਵੋਟਾਂ ਨਾਲ ਜੇਤੂ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ 1 ਲੱਖ 75 ਹਜ਼ਾਰ 807 ਵੋਟਾਂ ਨਾਲ ਜੇਤੂ ਰਹੇ ਹਨ। ਦੂਜੇ ਨੰਬਰ ਉੱਤੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਰਹੇ ਹਨ ਜਦੋਂ ਕਿ ਤੀਜਾ ਨੰਬਰ ਸਿਮਰਜੀਤ ਸਿੰਘ ਮਾਨ ਦਾ ਰਿਹਾ ਹੈ। 

Read More

ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਲੱਗਾ ਝਟਕਾ, ਪਾਕਿਸਤਾਨੀ ਨੇਤਾ ਨੇ ਖੁਸ਼ੀ ‘ਚ ਕੀਤਾ ਟਵੀਟ

ਦੇਸ਼ ‘ਚ 19 ਅਪ੍ਰੈਲ ਤੋਂ ਸ਼ੁਰੂ ਹੋਈਆਂ ਲੋਕ ਸਭਾ ਚੋਣਾਂ 1 ਜੂਨ ਨੂੰ ਆਖਰੀ ਪੜਾਅ ਦੀ ਵੋਟਿੰਗ ਦੇ ਨਾਲ ਖਤਮ ਹੋ ਗਈਆਂ। ਸੱਤ ਪੜਾਵਾਂ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਨੂੰ ਲੈ ਲਗਾਤਾਰ ਅਪਡੇਟਸ ਸਾਹਮਣੇ ਆ ਰਹੀਆਂ ਹਨ। ਦੇਸ਼ ਵਾਸੀਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਭਾਰਤੀ ਜਨਤਾ ਪਾਰਟੀ…

Read More

ਨਵੀਂ ਸਰਕਾਰ ਬਣਨ ਤੋਂ ਪਹਿਲਾਂ ਨਿਵੇਸ਼ਕਾਂ ਦਾ ਇੰਨਾ ਪੈਸਾ ਡੁੱਬਿਆ, 4 ਸਾਲ ਬਾਅਦ ਇੰਨੀ ਵੱਡੀ ਗਿਰਾਵਟ

ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਇਹ ਗਿਰਾਵਟ ਪਿਛਲੇ 4 ਸਾਲਾਂ ਵਿੱਚ ਸਭ ਤੋਂ ਵੱਧ ਹੈ। ਅੱਜ ਸੈਂਸੈਕਸ 5 ਫੀਸਦੀ ਤੋਂ ਜ਼ਿਆਦਾ ਅਤੇ ਨਿਫਟੀ 6 ਫੀਸਦੀ ਤੋਂ ਜ਼ਿਆਦਾ ਡਿੱਗ ਗਿਆ। ਬਾਜ਼ਾਰ ‘ਚ ਲਗਾਤਾਰ ਭਾਰੀ ਗਿਰਾਵਟ ਕਾਰਨ ਨਿਵੇਸ਼ਕਾਂ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਜ਼ਾਰ ‘ਚ ਗਿਰਾਵਟ ਦੇ ਬਾਰੇ ‘ਚ…

Read More