ਡੇਰਾ ਮੁਖੀ ਰਾਮ ਰਹੀਮ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ । ਡਿਟੇਲ ਆਰਡਰ ਆਉਣੇ ਅਜੇ ਬਾਕੀ ਹਨ । ਜ਼ਿਕਰਯੋਗ ਹੈ ਕਿ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ…

Read More

ਬਸਪਾ ਮੁਖੀ ਮਾਇਆਵਤੀ ਅੱਜ ਪੰਜਾਬ ਦੌਰੇ ‘ਤੇ, ਕਰਨਗੇ ਚੋਣ ਪ੍ਰਚਾਰ

ਬਸਪਾ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਦੌਰੇ ‘ਤੇ ਹਨ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਦੇ ਪਾਰਟੀ ਦੇ ਸਟੇਟ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਪੱਖ ਵਿਚ ਚੋਣ ਜਨ ਸਭਾ ਨੂੰ ਸੰਬੋਧਨ ਕਰਨਗੇ। ਮਾਇਆਵਤੀ ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਹਾਲਾਂਵ ਮੈਦਾ ਨਵਿਚ ਚੋਣ ਸਭਾ ਵਿਚ ਪਹੁੰਚੇਗੀ। ਪਾਰਟੀ ਵੱਲੋਂ…

Read More

PM ਮੋਦੀ ਦੀ ਅੱਜ ਜਲੰਧਰ ‘ਚ ਫਤਿਹ ਰੈਲੀ, ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ

ਪੀਐੱਮ ਮੋਦੀ ਦਾ ਅੱਜ ਪੰਜਾਬ ਵਿਚ ਦੂਜਾ ਦਿਨ ਹੈ। ਅੱਜ ਉਹ ਜਲੰਧਰ ਵਿਖੇ ਫਤਿਹ ਰੈਲੀ ਕਰਨ ਲਈ ਪਹੁੰਚ ਰਹੇ ਹਨ। ਸ਼ਾਮ 4 ਵਜੇ ਪੀਏਪੀ ਗਰਾਊਂਡ ਵਿਚ ਹੋਣ ਵਾਲੀ ਫਤਿਹ ਰੈਲੀ ਨੂੰ ਲੈ ਕੇ ਤਿਆਰੀਆਂ ਕਰ ਲਈਆਂ ਗਈਆਂ ਹਨ। ਗਰਾਊਂਡ ਵਿਚ 60 ਫੁੱਟ ਲੰਬਾ ਮੰਚ ਤਿਆਰ ਕੀਤਾ ਗਿਆ ਹੈ। PM ਮੋਦੀ ਸਣੇ 30 ਹੋਰ ਖਾਸ ਲੋਕਾਂ…

Read More

ਹਰਿਆਣਾ ‘ਚ ਹੀਟਵੇਵ ਅਲਰਟ, ਰੈੱਡ ਜ਼ੋਨ ‘ਚ 3 ਜ਼ਿਲ੍ਹੇ

ਹਰਿਆਣਾ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ। ਮੌਸਮ ਵਿਭਾਗ ਨੇ 3 ਜ਼ਿਲ੍ਹਿਆਂ ਸਿਰਸਾ, ਮਹਿੰਦਰਗੜ੍ਹ ਅਤੇ ਰੇਵਾੜੀ ਵਿੱਚ ਹੀਟ ਵੇਵ ਦਾ ਰੈੱਡ ਅਲਰਟ, 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਮਾਹਿਰਾਂ ਮੁਤਾਬਕ ਰੈੱਡ-ਆਰੇਂਜ ਅਲਰਟ ਦੇ ਤਹਿਤ ਜ਼ਿਲਿਆਂ ‘ਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹੀਟ ਵੇਵ ਚੱਲੇਗੀ।…

Read More

ਬ੍ਰਿਟੇਨ ‘ਚ 4 ਜੁਲਾਈ ਨੂੰ ਹੋਣਗੀਆਂ ਆਮ ਚੋਣਾਂ, ਪ੍ਰਧਾਨ ਮੰਤਰੀ ਨੇ ਕੀਤਾ ਐਲਾਨ

ਬ੍ਰਿਟੇਨ ਵਿੱਚ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁੱਧਵਾਰ ਰਾਤ ਲੰਡਨ ਸਥਿਤ 10 ਡਾਊਨਿੰਗ ਸਟ੍ਰੀਟ ਵਿੱਚ ਇਸਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬ੍ਰਿਟੇਨ ਦੇ ਲਈ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। ਕਿੰਗ ਚਾਰਲਜ਼ III ਨੂੰ ਚੋਣਾਂ ਦੀ ਟਾਈਮਲਾਈਨ ਦੇ ਬਾਰੇ ਵਿੱਚ ਜਾਣਕਾਰੀ ਦੇਣ ਦੇ ਬਾਅਦ ਜਲਦ ਹੀ…

Read More

ਮਿਲੀ ਵੱਡੀ ਕਾਮਯਾਬੀ! ਜਗਰਾਓਂ ਦੀ ਧੀ ਇੰਗਲੈਂਡ ‘ਚ ਬਣੀ ਡਿਪਟੀ ਮੇਅਰ

ਪੰਜਾਬ ਦੇ ਜਗਰਾਓਂ ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਪਿੰਡ ਅਖਾੜਾ ਦੀ ਪੁੱਤਰੀ ਮੈਂਡੀ ਬਰਾੜ ਲਗਾਤਾਰ 30 ਸਾਲਾਂ ਤੋਂ ਇੰਗਲੈਂਡ ਦੀ ਰਾਜਨੀਤਿਕ ਪਾਰਟੀ ਲਿਬਰਲ ਡੈਮੋਕ੍ਰੇਟਿਕ ਤੋਂ ਬੋਰੋ ਕੌਂਸਲ ਚੋਣਾਂ ਜਿੱਤਦੀ ਆ ਰਹੀ ਹੈ ਅਤੇ ਇਸ ਵਾਰ ਉਸ ਨੂੰ ਵਿੰਡਸਰ ਦੇ ਰਾਇਲ ਬਰੋਟ ਸ਼ਹਿਰ ‘ਚ ਡਿਪਟੀ ਮੇਅਰ ਦਾ ਅਹੁਦਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…

Read More

ਖਤਮ ਨਹੀਂ ਹੋਈ Paytm ਦੀ ਮੁਸ਼ਕਲ, 550 ਕਰੋੜ ਦੇ ਘਾਟੇ ਚ ਗਈ ਕੰਪਨੀ

Paytm ਦੀਆਂ ਪ੍ਰੇਸ਼ਾਨੀਆਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਦੋਂ ਤੋਂ ਆਰਬੀਆਈ ਨੇ ਇਸ ਫਿਨਟੈੱਕ ਕੰਪਨੀ ਖਿਲਾਫ ਸਖਤੀ ਦਿਖਾਈ ਹੈ ਉਦੋਂ ਤੋਂ ਪੇਟੀਐੱਮ ਦੇ ਬਿਜ਼ਨੈੱਸ ‘ਤੇ ਦਬਾਅ ਵਧਿਆ ਹੈ। ਪਹਿਲਾਂ ਸ਼ੇਅਰਾਂ ਵਿਚ ਭਾਰੀ ਗਿਰਾਵਟ ਹੋਣ ਦੇ ਬਾਅਦ ਕੰਪਨੀ ਦਾ ਮਾਰਕੀਟ ਕੈਪ ਗਿਰਿਆ ਤਾਂ ਹੁਣ ਕੰਪਨੀ ਨੂੰ ਵਿਕਰੀ ਘਟਣ ਨਾਲ ਨੁਕਸਾਨ ਹੋਇਆ ਹੈ। ਇਸ…

Read More

ਹੁਣ RBI ਤੋਂ ਦੇਸ਼ ਦੀ ਨਵੀਂ ਸਰਕਾਰ ਨੂੰ ਮਿਲੇਗਾ 2.11 ਲੱਖ ਕਰੋੜ ਰੁਪਏ ਦਾ ਚੈੱਕ

ਆਮ ਚੋਣਾਂ 2024 ਦੇ ਨਤੀਜਿਆਂ ਦੇ ਬਾਅਦ ਦੇਸ਼ ਵਿਚ ਬਣਨ ਵਾਲੀ ਨਵੀਂ ਸਰਕਾਰ ਨੂੰ ਭਾਰਤੀ ਰਿਜ਼ਰਵ ਬੈਂਕ ਵੱਲੋਂ ਵੱਡਾ ਤੋਹਫਾ ਮਿਲੇਗਾ। ਕੇਂਦਰੀ ਬੈਂਕ ਦੇ ਬੋਰਡ ਨੇ ਪਹਿਲੀ ਵਾਰ ਸਰਕਾਰ ਨੂੰ 2.11 ਲੱਖ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਰਿਜਰਵ ਬੈਂਕ ਨੇ ਅੱਜ ਹੋਈ ਬੈਠਕ ਵਿਚ ਵਿੱਤੀ ਸਾਲ 2024 ਲਈ ਕੇਂਦਰ ਸਰਕਾਰ ਲਈ 2.11…

Read More

ਕੇਕ ਨਾਲ ਹੋਈ ਮਾਨਵੀ ਦੀ ਮੌਤ ਮਾਮਲੇ ‘ਚ ਵੱਡਾ ਖੁ.ਲਾਸਾ

24 ਮਾਰਚ ਨੂੰ ਆਪਣੇ ਜਨਮ ਦਿਨ ‘ਤੇ ਬੇਕਰੀ ਤੋਂ ਆਨਲਾਈਨ ਕੇਕ ਆਰਡਰ ਕਰਨ ਅਤੇ ਖਾਣ ਨਾਲ ਮਾਨਵੀ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਬੁੱਧਵਾਰ ਨੂੰ 2 ਮਹੀਨਿਆਂ ਬਾਅਦ ਕੇਕ ਅਤੇ ਪੋਸਟਮਾਰਟਮ ਦੌਰਾਨ ਲਏ ਲਏ ਗਏ ਬਿਸਰਾ ਦੇ ਨਮੂਨਿਆਂ ਦੀ ਰਿਪੋਰਟ ਫੋਰੈਂਸਿਕ ਲੈਬ ਤੋਂ ਆਈ, ਜਿਸ ਵਿੱਚ ਲਿਖਿਆ ਗਿਆ ਸੀ ਕਿ ਇਹ ਜ਼ਹਿਰ…

Read More

CM ਮਾਨ ਅੱਜ ਜਲੰਧਰ ‘ਚ ਪਵਨ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜਲੰਧਰ ਵਿੱਚ ਰੈਲੀ ਕਰਨਗੇ। ਮੁੱਖ ਮੰਤਰੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ। ਸੀਐਮ ਸਭ ਤੋਂ ਪਹਿਲਾਂ ਜਲੰਧਰ ਦੇ ਫਿਲੌਰ ਇਲਾਕੇ ‘ਚ ਜਾਣਗੇ। ਜਿਸ ਤੋਂ ਬਾਅਦ ਨਕੋਦਰ, ਜਲੰਧਰ ਕੈਂਟ ਅਤੇ ਫਿਰ ਆਦਮਪੁਰ ਇਲਾਕੇ ਵਿੱਚ ਰੋਡ ਸ਼ੋਅ ਕੀਤੇ ਜਾਣਗੇ। ਦਸ…

Read More