ਗੁਰਪਤਵੰਤ ਪੰਨੂ ਵੱਲੋਂ PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਕਿਸਾਨਾਂ ਨੂੰ ਦਿੱਤੀ ਹੱਲਾਸ਼ੇਰੀ

 ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਲਈ ਉਸ ਨੇ ਪੰਜਾਬ ਦੇ ਕਿਸਾਨਾਂ ਨੂੰ ਵੀ ਹੱਲਾਸ਼ੇਰੀ ਦਿੱਤੀ ਹੈ। ਪੰਨੂੰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਕਾਫਲੇ ਨੂੰ ਰੋਕਣ ਲਈ ਉਕਸਾਇਆ ਹੈ। ਇਸ ਦੇ ਨਾਲ ਹੀ ਉਸ ਨੇ ਅਜਿਹਾ ਕਰਨ ਲਈ…

Read More

ਪੰਜਾਬ ਦੇ ਸਕੂਲਾਂ ਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ…

Read More

CM ਮਾਨ ਅੱਜ ਲੁਧਿਆਣਾ ‘ਚ ਪਰਾਸ਼ਰ ਪੱਪੀ ਨਾਲ ਕਰਨਗੇ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਹਨ। ਉਹ ਐਤਵਾਰ ਰਾਤ ਤੋਂ ਹੀ ਸ਼ਹਿਰ ਵਿੱਚ ਰੁਕੇ ਹੋਇਆ ਹੈ। ਮਾਨ ਅੱਜ ਹਲਕਾ ਪੂਰਵੀ ਵਿੱਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਟਿੱਬਾ ਰੋਡ ਤੋਂ ਸ਼ੁਰੂ ਹੋ ਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਦਫ਼ਤਰ ਤੱਕ ਕੱਢਿਆ ਜਾਵੇਗਾ। ਮਾਨ ਦੀ ਆਮਦ ਤੋਂ ਬਾਅਦ ‘ਆਪ’ ਵਰਕਰਾਂ ਵਿੱਚ…

Read More

ਅੱਜ 8 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਜਾਰੀ

ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਵਿਚ ਅਜ ਸਵੇਰੇ 7 ਵਜੇ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਬਿਹਾਰ, ਜੰਮੂ-ਕਸ਼ਮੀਰ, ਲੱਦਾਖ, ਝਾਰਖੰਡ, ਮਹਾਰਾਸ਼ਟਰ, ਓਡੀਸ਼ਾ, ਉੱਤਰ ਪ੍ਰਦੇਸ਼ ਅਤੇ ਪਛਮੀ  ਬੰਗਾਲ ਸਮੇਤ ਅੱਠ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 49…

Read More

ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ

ਹਰਿਆਣਾ ਵਿਚ ਸਕੂਲੀ ਬੱਚਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ।ਦੂਜੇ ਪਾਸੇ ਚੋਣ ਡਿਊਟੀ ਵਿਚ ਲੱਗੇ ਟੀਚਰਾਂ ਲਈ ਇਹ ਖਬਰ ਰਾਹਤ ਲੈ ਕੇ ਆਈ ਹੈ। ਹਰਿਆਣਾ ਸਿੱਖਿਆ ਡਾਇਰੈਕਟੋਰੇਟ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ…

Read More

23 ਮਈ ਨੂੰ ਪੰਜਾਬ ਆਉਣਗੇ PM ਮੋਦੀ, ਹੋ ਸਕਦੇ ਵੱਡੇ ਐਲਾਨ

ਪੰਜਾਬ ਵਿੱਚ ਲੋਕ ਸਭ ਚੋਣਾਂ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਇਸ ਕਾਰਨ ਭਾਜਪਾ ਦੀ ਕੌਮੀ ਲੀਡਰਸ਼ਿਪ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਪੰਜਾਬ ਵਿੱਚ ਆਪਣੀ ਪੂਰੀ ਤਾਕਤ ਲਾਉਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਦੌਰੇ ‘ਤੇ ਹੋਣਗੇ। ਉਹ ਪੰਜਾਬ ਵਿੱਚ ਭਾਜਪਾ…

Read More

Google Pay ਜਲਦ ਹੋ ਰਿਹਾ ਬੰਦ! ਪੜ੍ਹੋ ਪੂਰੀ ਖ਼ਬਰ

ਭਾਰਤ ਸਮੇਤ ਕਈ ਦੇਸ਼ਾਂ ਵਿੱਚ ਗੂਗਲ ਦੀ Google Pay ਸੇਵਾ ਆਨਲਾਈਨ ਭੁਗਤਾਨ ਲਈ ਵਰਤੀ ਜਾਂਦੀ ਹੈ। 2022 ਵਿੱਚ ਗੂਗਲ ਵਾਲਿਟ ਦੇ ਆਉਣ ਤੋਂ ਬਾਅਦ Gpay ਉਪਭੋਗਤਾਵਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਭਾਰਤ ਸਮੇਤ ਕਈ ਦੇਸ਼ਾਂ ਵਿੱਚ Google ਦੀ Google Pay ਸੇਵਾ ਆਨਲਾਈਨ ਭੁਗਤਾਨ ਲਈ ਵਰਤੀ ਜਾਂਦੀ ਹੈ। 2022 ਵਿੱਚ ਗੂਗਲ ਵਾਲਿਟ ਦੇ…

Read More

ਫਰਾਂਸ ਨੇ ਲਾਇਆ TikTok ‘ਤੇ ਬੈਨ, ਜਾਣੋ ਕਾਰਨ

ਫਰਾਂਸ ਨੇ ਕਈ ਦਿਨਾਂ ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਨੂੰ ਰੋਕਣ ਦੀ ਕੋਸ਼ਿਸ਼ ਵਿੱਚ ਨਿਊ ਕੈਲੇਡੋਨੀਆ ਵਿੱਚ TikTok ਨੂੰ ਬਲਾਕ ਕਰਨ ਦਾ ਨਾਟਕੀ ਕਦਮ ਚੁੱਕਿਆ ਹੈ। ਇਹ ਲੋਕਤੰਤਰੀ ਸਰਕਾਰਾਂ ਅਤੇ ਚੀਨ ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮਾਂ ਵਿਚਕਾਰ ਟਕਰਾਅ ਦਾ ਤਾਜ਼ਾ ਮਾਮਲਾ ਹੈ। ਦੋ ਦਿਨ ਪਹਿਲਾਂ, ਫਰਾਂਸ ਦੀ ਸਰਕਾਰ ਨੇ ਨਿਊ ਕੈਲੇਡੋਨੀਆ ਵਿੱਚ ਘੱਟੋ-ਘੱਟ 12 ਦਿਨਾਂ…

Read More

ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ, ਜਾਣੋ ਨੂੰ ਕਿਹੜਾ ਮਿਲਿਆ ਚੋਣ ਨਿਸ਼ਾਨ

ਇਸ ਵਾਰ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 13 ਸੀਟਾਂ ਲਈ 328 ਉਮੀਦਵਾਰ ਮੈਦਾਨ ਵਿੱਚ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 302 ਪੁਰਸ਼ ਅਤੇ 26 ਮਹਿਲਾ ਉਮੀਦਵਾਰ ਹਨ। ਇਹ ਅੰਕੜਾ ਪਿਛਲੀਆਂ ਦੋ ਚੋਣਾਂ ਵਿੱਚ ਸਭ ਤੋਂ ਵੱਧ ਹੈ। ਜਿੱਥੇ 2014 ਵਿੱਚ 253 ਉਮੀਦਵਾਰ ਮੈਦਾਨ ਵਿੱਚ ਸਨ, ਉੱਥੇ ਹੀ 2019 ਵਿੱਚ 278 ਉਮੀਦਵਾਰਾਂ ਨੇ…

Read More

BCCI ਨੇ ਹਾਰਦਿਕ ਪੰਡਯਾ ਨੂੰ ਦਿੱਤਾ ਝਟਕਾ, ਅਗਲੇ ਸਾਲ ਨਹੀਂ ਖੇਡ ਸਕਣਗੇ IPL

ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੰਡਯਾ ਨੂੰ ਵੱਡਾ ਝਟਕਾ ਲੱਗਾ ਹੈ। ਪੰਡਯਾ ‘ਤੇ ਇਕ ਮੈਚ ਦੀ ਪਾਬੰਦੀ ਲਗਾਈ ਗਈ ਹੈ। BCCI ਨੇ ਹਾਰਦਿਕ ਪੰਡਯਾ ‘ਤੇ ਜੁਰਮਾਨਾ ਵੀ ਲਗਾਇਆ ਹੈ। ਸ਼ੁੱਕਰਵਾਰ ਨੂੰ ਲਖਨਊ ਦੇ ਖਿਲਾਫ ਖੇਡੇ ਗਏ ਮੈਚ ‘ਚ ਕਪਤਾਨ ਹਾਰਦਿਕ ਪੰਡਯਾ ਸਮੇਤ ਮੁੰਬਈ ਇੰਡੀਅਨਸ ਦੀ ਪੂਰੀ ਟੀਮ ‘ਤੇ ਹੌਲੀ ਓਵਰ ਰੇਟ ਕਾਰਨ ਜੁਰਮਾਨਾ ਲਗਾਇਆ ਗਿਆ ਹੈ।…

Read More