ਚੋਣ ਪ੍ਰਚਾਰ ਤੋਂ ਥੱਕੀ ਕੰਗਨਾ ਰਣੌਤ, ਕਿਹਾ ਭੁੱਖੇ ਰਹਿ ਕੇ ਕੰਮ ਕਰਨਾ ਫਿਲਮਾਂ ਤੋਂ ਵੀ ਔਖਾ !

 ਲੋਕ ਸਭਾ ਚੋਣਾਂ ਲਈ ਭਾਜਪਾ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। 1 ਜੂਨ ਨੂੰ ਹੋਣ ਵਾਲੀ ਵੋਟਿੰਗ ਨੂੰ ਲੈ ਕੇ ਕੰਗਨਾ ਕਾਫੀ ਸਮੇਂ ਤੋਂ ਪ੍ਰਚਾਰ ‘ਚ ਰੁੱਝੀ ਹੋਈ ਹੈ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਹੈ ਕਿ ਚੋਣ ਪ੍ਰਚਾਰ ਤੋਂ ਪਹਿਲਾਂ ਫਿਲਮਾਂ ਬਣਾਉਣ ਦਾ ਸੰਘਰਸ਼ ਮਹਿਜ਼…

Read More

ਡੇਰੇ ‘ਚ ਫਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ,7 ਜਖ਼ਮੀ

ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਫਟਿਆ ਗੈਸ ਸਿਲੰਡਰ, ਡੇਰੇ ਵਿਖੇ ਬਰਸੀ ਸੰਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਹੋਈ ਘਟਨਾ, 5-6 ਵਿਅਕਤੀ ਜ਼ਖਮੀ ਹੋਏ ਹਨ। ਗਿੱਦੜਬਾਹਾ ਦੇ ਵੱਖ-ਵੱਖ ਹਸਪਤਾਲਾਂ  ‘ਚ ਭਰਤੀ ਕਰਵਾਇਆ ਗਿਆ ਹੈ। ਡੇਰਾ ਬਾਬਾ ਗੰਗਾ ਰਾਮ ਵਿਖੇ ਹਫਤਾ ਭਰ ਚੱਲਦੇ ਹਨ ਸਮਾਗਮ, ਇਸ ਸੰਬੰਧੀ ਲੰਗਰ ਤਿਆਰ ਕਰਦਿਆ ਅਚਾਨਕ ਸਿਲੰਡਰ ਫੱਟਿਆ। ਜਿਸ ਤੋਂ ਬਾਅਦ…

Read More

ਪੰਜਾਬ ਦੇ ਹਸਪਤਾਲ ‘ਚ ਬਣਾਇਆ ਗਿਆ ਹੀਟ ਵੇਵ ਵਾਰਡ

ਦਿਨੋਂ-ਦਿਨ ਵੱਧ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਵਲ ਸਰਜਨ ਦੇ ਹੁਕਮਾਂ ‘ਤੇ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਹੀਟ ਵੇਵ ਵਾਰਡ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਗਰਮੀ ਤੋਂ ਪੀੜਤ ਮਰੀਜ਼ਾਂ ਦਾ ਇੱਥੇ ਇਲਾਜ ਕੀਤਾ ਜਾ ਸਕੇ। ਹਸਪਤਾਲ ਦੇ SMO ਡਾ.ਨੀਰਜ ਗੁਪਤਾ ਅਤੇ ਸਹਾਇਕ SMO ਡਾ.ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਹਸਪਤਾਲ ਦੇ ਕਮਰਾ ਨੰਬਰ…

Read More

ਜਲਦ ਬੰਦ ਹੋ ਰਿਹਾ Netflix ਦਾ ਇਹ ਫ਼ੀਚਰ, ਹੋਰ ਮਹਿੰਗਾ ਹੋ ਜਾਵੇਗਾ ਦੇਖਣਾ ?

ਇੱਕ ਵਾਰ ਫਿਰ ਇੱਕ ਗਾਹਕ ਨੂੰ Netflix ਦੁਆਰਾ ਇੱਕ ਗੰਭੀਰ ਝਟਕਾ ਦਿੱਤਾ ਗਿਆ ਸੀ. ਇਸ ਤੋਂ ਪਹਿਲਾਂ Netflix ਨੇ ਪਾਸਵਰਡ ਸ਼ੇਅਰਿੰਗ ਫੀਚਰ ਨੂੰ ਬੰਦ ਕਰ ਦਿੱਤਾ ਸੀ, ਜਿਸ ਕਾਰਨ ਯੂਜ਼ਰਸ ਨੂੰ ਆਪਣਾ Netflix ਸਬਸਕ੍ਰਿਪਸ਼ਨ ਲੈਣ ਲਈ ਮਜਬੂਰ ਹੋਣਾ ਪਿਆ ਸੀ। ਅਜਿਹੇ ‘ਚ ਕਈ Netflix ਯੂਜ਼ਰਸ ਦੀਆਂ ਪਰੇਸ਼ਾਨੀਆਂ ਵਧ ਗਈਆਂ ਸਨ। ਹੁਣ Netflix ਆਫਲਾਈਨ ਵੀਡੀਓ ਡਾਊਨਲੋਡ…

Read More

ਸਵਾਰੀਆਂ ਨਾਲ ਭਰੇ ਜਹਾਜ਼ ਨੂੰ ਲੱਗੀ ਅੱਗ, ਕਰਾਈ ਐਮਰਜੈਂਸੀ ਲੈਂਡਿੰਗ

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਵੱਡਾ ਹਾਦਸਾ ਹੋਣੋਂ ਟਲ ਗਿਆ। ਏਅਰ ਇੰਡੀਆ ਦੀ ਫਲਾਈਟ ਏਆਈ-807 ਦੇ ਏਸੀ ਯੂਨਿਟ ਵਿਚ ਅੱਗ ਲੱਗਣ ਦੇ ਬਾਅਦ ਉਹ ਫਲਾਈਟ ਵਾਪਸ ਪਰਤ ਕੇ ਆ ਗਈ ਜਿਸ ਦੇ ਬਾਅਦ ਪੂਰੇ ਏਅਰਪੋਰਟ ‘ਤੇ ਐਮਰਜੈਂਸੀ ਐਲਾਨ ਦਿੱਤੀ ਗਈ। ਇਸ ਫਲਾਈਟ ਵਿਚ 175 ਯਾਤਰੀ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਇਹ…

Read More

PM ਮੋਦੀ ਅੱਜ ਅੰਬਾਲਾ-ਸੋਨੀਪਤ ‘ਚ ਕਰਨਗੇ ਚੋਣ ਰੈਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿੱਚ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਇਹ ਦੋਵੇਂ ਰੈਲੀਆਂ ਜੀਟੀ ਰੋਡ ਪੱਟੀ ’ਤੇ ਹੋ ਰਹੀਆਂ ਹਨ। ਪਹਿਲੀ ਜਨ ਸਭਾ ਅੰਬਾਲਾ ਲੋਕ ਸਭਾ ਹਲਕੇ ਵਿੱਚ ਅਤੇ ਦੂਜੀ ਸੋਨੀਪਤ ਲੋਕ ਸਭਾ ਹਲਕੇ ਵਿੱਚ ਹੋਵੇਗੀ। ਜੀਟੀ ਰੋਡ ਬੈਲਟ ‘ਤੇ ਹੋਣ ਵਾਲੀਆਂ ਇਨ੍ਹਾਂ ਦੋ ਜਨ ਸਭਾਵਾਂ ਰਾਹੀਂ ਪੀਐਮ ਮੋਦੀ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਸੋਨੀਪਤ…

Read More

ਸੁਨੰਦਾ ਸ਼ਰਮਾ ਨੇ ਰਚਿਆ ਇਤਿਹਾਸ, ਪੰਜਾਬੀਆਂ ਦਾ ਮਾਣ ਵਧਾਉਂਦੇ Cannes ‘ਤੇ ਛਾਈ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬੀਆਂ ਦਾ ਨਾਂ ਪੂਰੇ ਦੇਸ਼ ਵਿਚ ਰੌਸ਼ਨ ਕਰ ਦਿੱਤਾ ਹੈ। ਦਰਅਸਲ ਉਨ੍ਹਾਂ ਨੇ ਵਿਦੇਸ਼ ਜਾ ਕੇ Cannes ਫਿਲਮ ਫੈਸਟੀਵਲ ਦਾ ਹਿੱਸਾ ਬਣ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਇਸ ‘ਤੇ ਸੁੰਨਦਾ ਸ਼ਰਮਾ ਨੇ ਆਪਣੀ ਖੁਸ਼ੀ ਵੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਇਸ ਲਈ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਵੀ ਸਾਂਝੀ…

Read More

‘ਤਾਰਕ ਮਹਿਤਾ’ ਦਾ ਸੋਢੀ ਪਰਤਿਆ ਘਰ, ਪੜ੍ਹੋ ਗਾਇਬ ਹੋਣ ਦੀ ਕੀ ਦੱਸੀ ਵਜਾ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਸੋਢੀ ਉਰਫ਼ ਗੁਰਚਰਨ ਸਿੰਘ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਫੈਨਜ਼ ਨੂੰ ਇਹ ਜਾਣ ਕੇ ਖੁਸ਼ੀ ਹੋਏਗੀ ਕਿ ਸੋਢੀ ਆਪਣੇ ਘਰ ਪਰਤ ਆਏ ਹਨ। ਉਹ 25 ਦਿਨਾਂ ਤੋਂ ਲਾਪਤਾ ਚੱਲ ਰਹੇ ਸੀ। ਇਸ ਦੌਰਾਨ ਉਨ੍ਹਾਂ ਦੇ ਪਿਤਾ ਨੇ ਦਿੱਲੀ ਪੁਲਿਸ ਕੋਲ ਗੁੰਮਸ਼ੁਦਗੀ ਦੀ ਐਫਆਈਆਰ ਦਰਜ ਕਰਵਾਈ ਸੀ।…

Read More

ਰਾਘਵ ਚੱਢਾ ਨੇ ਕੀਤੀ ਵਾਪਸੀ ਕੇਜੀਵਾਲ ਨਾਲ ਮਿਲ ਕੇ ਬਣਾਈ ਰਣਨੀਤੀ ?

 ਦਿੱਲੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹੁਣ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਤੋਂ ਪਹਿਲਾਂ ਰਾਘਵ ਚੱਢਾ ਸੀਐਮ ਕੇਜਰੀਵਾਲ ਦੇ ਘਰ ਪਹੁੰਚ ਗਏ ਹਨ। ਰਾਘਵ ਚੱਢਾ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਇਲਾਜ ਲਈ ਵਿਦੇਸ਼ ਚਲੇ ਗਏ ਸਨ ਅਤੇ ਹੁਣ ਵਾਪਸ ਪਰਤ ਆਏ ਹਨ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਾਫੀ…

Read More

ਤਪ ਰਿਹਾ ਪੰਜਾਬ, 46 ਡਿਗਰੀ ਦੇ ਪਾਰ ਪਹੁੰਚਿਆ ਪਾਰਾ, ਹੀਟ ਵੇਵ ਲਈ ਆਰੇਂਜ ਅਲਰਟ ਜਾਰੀ

ਪੂਰਾ ਪੰਜਾਬ ਤਪ ਰਿਹਾ ਹੈ ਤੇ ਪਾਰਾ 46 ਡਿਗਰੀ ਦੇ ਪਾਰ ਪਹੁੰਚ ਗਿਆ ਹੈ। ਇਸ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸ਼ੁੱਕਰਵਾਰ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਹਾ। ਹੀਟ ਵੇਵ ਦੇ ਪ੍ਰਭਾਵ ਵਿਚ ਲੋਕ ਘਰਾਂ ਤੇ ਦਫਤਰਾਂ ਦੇ ਅੰਦਰ ਹੀ ਰਹੇ। ਮੌਸਮ ਵਿਭਾਗ ਮੁਤਾਬਕ 21 ਮਈ ਤੱਕ ਲਗਾਤਾਰ ਹੀਟ ਵੇਵ ਦਾ…

Read More