Sgpc ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਸਾਨੂੰ ਤੁਹਾਡੀਆਂ (ਗਿਆਨੀ ਹਰਪ੍ਰੀਤ ਸਿੰਘ) ਸੇਵਾਵਾਂ ਦੀ ਲੋੜ ਹੈ। ਦੱਸ ਦਈਏ ਕਿ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼…

Read More

ਮੁੱਖ ਚੋਣ ਕਮਿਸ਼ਨਰ ਦੇ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ

ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਦੇ ਮੁਨਸਿਆਰੀ ‘ਚ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ। ਉੱਤਰਾਖੰਡ ਦੇ ਵਧੀਕ ਮੁੱਖ ਚੋਣ ਅਧਿਕਾਰੀ ਵਿਜੇ ਕੁਮਾਰ ਜੋਗਦੰਡੇ ਵੀ ਹੈਲੀਕਾਪਟਰ ‘ਚ ਸਵਾਰ ਸਨ। ਖਰਾਬ ਮੌਸਮ ਕਾਰਨ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਹੈਲੀਕਾਪਟਰ ਨੂੰ ਸਫਲਤਾਪੂਰਵਕ ਇਕ ਖੇਤ ‘ਚ ਉਤਾਰਿਆ ਗਿਆ। ਸਾਰੇ ਯਾਤਰੀ ਸੁਰੱਖਿਅਤ ਹਨ। ਮੁਨਸਿਆਰੀ ਤਹਿਸੀਲ…

Read More

ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ, ਵਧਾਈ MSP

 ਕੇਂਦਰ ਦੀ ਮੋਦੀ ਕੈਬਨਿਟ ਤੋਂ ਕਿਸਾਨਾਂ ਲਈ ਖੁਸ਼ਖਬਰੀ ਆਈ ਹੈ। ਦਸਿਆ ਜਾ ਰਿਹਾ ਹੈ ਕਿ ਮੋਦੀ ਕੈਬਨਿਟ ਨੇ ਹਾੜੀ ਦੀਆਂ ਫਸਲਾਂ ਦਾ MSP ਵਧਾ ਦਿੱਤਾ ਹੈ। ਕੈਬਨਿਟ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖ਼ਬਰਾਂ ਅਨੁਸਾਰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ…

Read More

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਮਨੋਰੰਜਨ ਜਗਤ ਵਿੱਚ ਇਸ ਸਮੇਂ ਮਾਤਮ ਛਾਇਆ ਹੋਇਆ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਅਤੁਲ ਪਰਚੂਰੇ ਦੇ ਦੇਹਾਂਤ ਨਾਲ ਪਰਿਵਾਰ ਸਣੇ ਪ੍ਰਸ਼ੰਸਕ ਵੀ ਡੂੰਘੇ ਸਦਮੇ ਵਿੱਚ ਹਨ। ਅਦਾਕਾਰ ਨੇ 57 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ 14 ਅਕਤੂਬਰ 2024 ਨੂੰ ਆਖਰੀ ਸਾਹ ਲਿਆ। ਉਨ੍ਹਾਂ ਨੂੰ ਕੁਝ ਸਾਲ ਪਹਿਲਾਂ…

Read More

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ Omar Abdullah ਨੇ ਸਹੁੰ ਚੁੱਕੀ ਹੈ। ਸਹੁੰ ਚੁੱਕਣ ਤੋਂ ਪਹਿਲਾਂ ਉਮਰ ਅਬਦੁੱਲਾ ਨੇ ਸਮਾਰਕ ‘ਤੇ ਸ਼ੇਖ ਮੁਹੰਮਦ ਅਬਦੁੱਲਾ ਨੂੰ ਸ਼ਰਧਾਂਜਲੀ ਦਿੱਤੀ। ਕਾਂਗਰਸ ਪਾਰਟੀ ਸਰਕਾਰ ਵਿੱਚ ਸ਼ਾਮਲ ਨਹੀਂ ਹੋਈ ਹੈ। ਕਾਂਗਰਸ ਨੇ ਉਮਰ ਸਰਕਾਰ ਨੂੰ ਬਾਹਰੋਂ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। #WATCH उमर अब्दुल्ला ने जम्मू-कश्मीर के मुख्यमंत्री के रूप…

Read More

Breaking News- ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਲਟੋਹਾ ਨੂੰ ਦਸ ਸਾਲਾਂ ਲਈ ਪਾਰਟੀ ਵਿੱਚੋਂ ਕੱਢਣ ਦਾ ਹੁਕਮ ਦਿੱਤਾ ਸੀ। ਇਸ ਤੋਂ ਪਹਿਲਾਂ ਕਿ…

Read More

ਪੰਜਾਬ ਦੇ 4 ਜ਼ਿਲਿਆਂ ਵਿੱਚ ਮੁੜ ਹੋਣਗੀਆਂ ਪੰਚਾਇਤੀ ਚੋਣਾਂ

ਬੀਤੇ ਦਿਨੀਂ ਪੰਜਾਬ ‘ਚ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਚੋਣਾਂ ਦੁਬਾਰਾ ਕਦੋਂ ਕਰਵਾਈਆਂ ਜਾਣਗੀਆਂ, ਇਸ ਦੀ…

Read More

ਲੁਧਿਆਣਾ ਵਿੱਚ ਗੈਸ ਲੀਕ ਹੋਣ ਮਗਰੋਂ ਮੱਚਿਆ ਭਾਂਬੜ, ਬੱਚੀ ਸਣੇ 7 ਲੋਕ ਝੁਲਸੇ

ਲੁਧਿਆਣਾ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸ਼ਹਿਰ ਵਿੱਚ ਉਸ ਸਮੇਂ ਭਗਦੜ ਮੱਚ ਗਈ ਜਦੋਂ ਅਚਾਨਕ ਗੈਸ ਲੀਕ ਹੋਈ। ਗੈਸ ਲੀਕ ਹੋਣ ਨਾਲ ਇਸ ਨੇ 4 ਕਮਰਿਆਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਦੌਰਾਨ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਇਸ ਭਿਆਨਕ ਹਾਸਦੇ ‘ਚ 7 ਲੋਕ ਝੁਲਸ ਗਏ। ਇਨ੍ਹਾਂ ਲੋਕਾਂ ਵਿੱਚ ਇੱਕ 7…

Read More

ਭਲਕੇ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਹੋਣਗੇ Free, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਫ੍ਰੀ ਕਰਵਾਉਂਣ ਦਾ ਐਲਾਨ ਕੀਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ…

Read More

ਕੈਨੇਡਾ ਸਰਕਾਰ ਦਾ ਦਾਅਵਾ! ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲਕੇ ਕੰਮ ਕਰ ਰਹੇ ਭਾਰਤੀ ਏਜੰਟ

ਕੈਨੇਡੀਅਨ ਪੁਲਿਸ ਨੇ ਭਾਰਤੀ ਅਧਿਕਾਰੀਆਂ ਉੱਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕੀਤਾ। ਭਾਰਤ ਵੱਲੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਏ ਜਾਣ ਦੇ ਕੁਝ ਘੰਟਿਆਂ ਬਾਅਦ, RCMP ਯਾਨੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਦੋਸ਼ ਲਾਇਆ ਹੈ ਕਿ ਭਾਰਤ ਸਰਕਾਰ ਦੇ ਏਜੰਟ ਕੈਨੇਡਾ ਵਿੱਚ ਦਹਿਸ਼ਤ ਫੈਲਾਉਣ ਲਈ ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲ ਕੇ ਕੰਮ ਕਰ…

Read More