CM ਦੇ ਘਰ ਬਾਹਰਲੀ ਸੜਕ ਅਜੇ ਵੀ ਨਹੀਂ ਖੁੱਲ੍ਹੇਗੀ, SC ਨੇ ਲਾਈ ਰੋਕ

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਨਿਰਦੇਸ਼ ‘ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਜਨਤਾ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੇ…

Read More

PAU ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਦਾ ਹੋਇਆ ਦੇਹਾਂਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਯੂਨੀਵਰਸਿਟੀ ਨੇ ਆਪਣੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ । ਉਹ ਅਮਰੀਕਾ ਦੇ ਇਲੀਨੌਏ ਰਾਜ ਦੇ ਕਾਰਬੋਨਡੇਲ ਵਿੱਚ ਰਹਿ ਰਹੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਪੀ.ਏ.ਯੂ. ਦੇ ਸਮੁੱਚੇ ਵਿਗਿਆਨੀ ਭਾਈਚਾਰੇ ਅਤੇ ਕਰਮਚਾਰੀਆਂ ਵਿੱਚ ਸੋਗ ਦੀ…

Read More

ਪੰਜਾਬ BJP ਹਲਕਾ ਇੰਚਾਰਜ ਦੀ ਲਿਸਟ ਜਾਰੀ, ਲੁਧਿਆਣਾ ਦੀ ਕਮਾਨ ਸੰਭਾਲਣਗੇ ਸਾਂਪਲਾ

ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿਚ ਸਭ ਤੋਂ ਅਹਿਮ ਨਾਂ ਵਿਜੈ ਸਾਂਪਲਾ ਦਾ । ਵਿਜੈ ਸਾਂਪਲਾ ਨੂੰ ਭਾਜਪਾ ਨੇ ਲੁਧਿਆਣਾ ਦੀ ਕਮਾਨ ਸੌਂਪੀ ਹੈ। ਸਾਂਪਲਾ ਪਿਛਲੇ ਕਾਫੀ ਦਿਨਾਂ ਤੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਹੇ ਸਨ ਪਰ ਬੀਤੇ…

Read More

ਕ੍ਰਿਕਟ ਤੋਂ ਮੁੜ ਸਿਆਸਤ ਵੱਲ ਮੁੜ ਆਉਣਗੇ ਨਵਜੋਤ ਸਿੱਧੂ

ਪੰਜਾਬ ਦੀ ਸਿਆਸਤ ਤੋਂ ਦੂਰੀ ਬਣਾ ਚੁੱਕੇ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਕਾਂਗਰਸ ਲਈ ਪ੍ਰਚਾਰ ਕਰਨ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਉਣ ਵਾਲੇ ਤਿੰਨ ਦਿਨਾਂ ਵਿੱਚ ਮੁੜ ਤੋਂ ਅੰਮ੍ਰਿਤਸਰ ਵਿੱਚ ਨਜ਼ਰ ਆਉਣਗੇ ਅਤੇ ਉਮੀਦਵਾਰ ਗੁਰਜੀਤ ਔਜਲਾ…

Read More

ਕਿਸਾਨ ਸੰਗਠਨ ਤੋਂ ਮੁਆਫੀ ਮੰਗੇਗੀ ਕੰਗਨਾ ਰਣੌਤ? ਜਾਣੋ ਕੀ ਹੈ ਪੂਰਾ ਮਾਮਲਾ

ਹਿਮਾਚਲ ਦੇ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਜਦੋਂ ਤੋਂ ਭਾਜਪਾ ਨੇ ਉਨ੍ਹਾਂ ਨੂੰ ਆਪਣਾ ਲੋਕ ਸਭਾ ਉਮੀਦਵਾਰ ਚੁਣਿਆ ਹੈ, ਹਰ ਰੋਜ਼ ਉਨ੍ਹਾਂ ਖਿਲਾਫ ਕੋਈ ਨਾ ਕੋਈ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ। ਹਾਲ ਹੀ ‘ਚ ਖਬਰ ਆਈ ਹੈ ਕਿ ‘ਸੰਯੁਕਤ ਕਿਸਾਨ ਮੰਚ’ ਨੇ ਕੰਗਨਾ ‘ਤੇ…

Read More

CBSE 10ਵੀਂ, 12ਵੀਂ ਦੇ ਨਤੀਜੇ ਜਲਦੀ ਹੀ ਕੀਤੇ ਜਾਣਗੇ ਘੋਸ਼ਿਤ

CBSE ਜਲਦੀ ਹੀ 10ਵੀਂ, 12ਵੀਂ ਜਮਾਤ ਦੇ ਨਤੀਜੇ ਜਾਰੀ ਕਰਨ ਜਾ ਰਿਹਾ ਹੈ। ਜਿਹੜੇ ਵਿਦਿਆਰਥੀ CBSE ਬੋਰਡ ਦੀ 10ਵੀਂ, 12ਵੀਂ ਦੀ ਪ੍ਰੀਖਿਆ ਲਈ ਬੈਠੇ ਹਨ, ਉਹ ਅਧਿਕਾਰਤ ਵੈੱਬਸਾਈਟ cbse.gov.in ਜਾਂ results.cbse.nic.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਾਲ ਸੀਬੀਐਸਈ ਬੋਰਡ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 13 ਮਾਰਚ ਤੱਕ ਹੋਈਆਂ ਸਨ। ਜਦੋਂ ਕਿ…

Read More

ਰਾਏਬਰੇਲੀ ਤੋਂ ਰਾਹੁਲ ਗਾਂਧੀ ਲੜਨਗੇ ਚੋਣ, ਪੜ੍ਹੋ ਅਮੇਠੀ ਤੋਂ ਕਿਸ ਨੂੰ ਮਿਲੀ ਟਿਕਟ?

ਕਾਂਗਰਸ ਨੇਤਾ ਰਾਹੁਲ ਗਾਂਧੀ ਮਾਂ ਸੋਨੀਆ ਦੀ ਸੀਟ ਰਾਏਬਰੇਲੀ ਤੋਂ ਚੋਣ ਲੜਨਗੇ। ਕਾਂਗਰਸ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰਿਅੰਕਾ ਗਾਂਧੀ ਚੋਣ ਨਹੀਂ ਲੜੇਗੀ। ਜਦੋਂ ਕਿ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਭਾਜਪਾ ਨੇ ਯੋਗੀ ਸਰਕਾਰ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਤੋਂ ਟਿਕਟ ਦਿੱਤੀ ਹੈ,…

Read More

ਕਿਸਾਨ ਅੰਦੋਲਨ ਕਰਕੇ ਰੇਲਵੇ ਨੇ ਜਾਰੀ ਕੀਤਾ 101 ਟ੍ਰੇਨਾਂ ਦਾ ਸ਼ਡਿਊਲ, ਪੜ੍ਹੋ ਪੂਰੀ ਖ਼ਬਰ

ਕਿਸਾਨ ਅੰਦੋਲਨ ਨੂੰ ਦੇਖਦਿਆਂ ਰੇਲਵੇ ਨੇ ਹੁਣ ਤਿੰਨ ਦਿਨਾਂ ਸ਼ਡਿਊਲ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜੋ ਟ੍ਰੇਨਾਂ ਪਹਿਲਾਂ ਇਕ ਦਿਨ ਲਈ ਰੱਦ ਕੀਤੀ ਜਾਂਦੀ ਸੀ, ਹੁਣ ਉਨ੍ਹਾਂ ਨੂੰ ਤਿੰਨ ਦਿਨ ਲਈ ਰੱਦ ਕਰਨ ਦੇ ਨਿਰਦੇਸ਼ ਰੇਲਵੇ ਨੇ ਦਿੱਤੇ ਹਨ। ਦੂਜੇ ਪਾਸੇ ਲੰਬੀ ਦੂਰੀ ਦੀਆਂ 101 ਟ੍ਰੇਨਾਂ ਸਬੰਧੀ ਕੁਝ ਬਦਲਾਅ ਕੀਤਾ ਗਿਆ ਹੈ। ਇਸ ਵਿਚੋਂ…

Read More

ਪ੍ਰਜਵਲ ਰੇਵੰਨਾ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ

ਵਿਸ਼ੇਸ਼ ਜਾਂਚ ਟੀਮ (SIT) ਨੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇ ਪੋਤੇ ਪ੍ਰਜਵਲ ਰੇਵੰਨਾ ਦੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਪ੍ਰਜਵਲ ਖਿਲਾਫ ਕਈ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ ਅਤੇ ਉਹ ਹੁਣ ਜਰਮਨੀ ਵਿੱਚ ਹੈ। ਉਹ ਉਦੋਂ ਜਾਰੀ ਕੀਤਾ ਗਿਆ ਜਦੋਂ ਰੇਵੰਨਾ ਕਥਿਤ ਤੌਰ ‘ਤੇ 26 ਅਪ੍ਰੈਲ ਨੂੰ ਫਰੈਂਕਫਰਟ, ਜਰਮਨੀ ਭੱਜ ਗਿਆ ਸੀ…

Read More

ਪੰਜਾਬ ਕਿੰਗਜ਼ ਇਲੈਵਨ ਦੀ ਟੀਮ ਅੱਜ ਪਹੁੰਚੇਗੀ ਧਰਮਸ਼ਾਲਾ, 5 ਮਈ ਨੂੰ ਹੋਵੇਗਾ ਮੈਚ

ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ, ਧਰਮਸ਼ਾਲਾ ਵਿੱਚ 5 ਮਈ ਨੂੰ  ਚੇਨਈ ਨਾਲ ਹੋਣ ਵਾਲੇ ਮੈਚ ਲਈ ਪੰਜਾਬ ਦੀ ਟੀਮ ਵੀਰਵਾਰ ਨੂੰ ਧਰਮਸ਼ਾਲਾ ਪਹੁੰਚੇਗੀ। ਪੰਜਾਬ ਦੀ ਟੀਮ ਚੇਨਈ ਤੋਂ ਵਿਸ਼ੇਸ਼ ਉਡਾਣ ਰਾਹੀਂ ਦੁਪਹਿਰ 2.30 ਵਜੇ ਗੱਗਲ ਹਵਾਈ ਅੱਡੇ ‘ਤੇ ਉਤਰੇਗੀ। ਐਚਪੀਸੀਏ ਦੇ ਅਧਿਕਾਰੀ ਇੱਥੇ ਖਿਡਾਰੀਆਂ ਦਾ ਸਵਾਗਤ ਕਰਨਗੇ। ਇੱਥੋਂ ਖਿਡਾਰੀ ਸਿੱਧੇ ਕੰਢੀ ਸਥਿਤ ਰੈਡੀਸਨ ਬਲੂ ਹੋਟਲ ਲਈ ਰਵਾਨਾ ਹੋਣਗੇ।…

Read More