ਪੰਜਾਬ ‘ਚ ਚੱਲ ਰਹੀਆਂ ਤੇਜ਼ ਹਵਾਵਾਂ, 7 ਡਿਗਰੀ ਡਿੱਗਿਆ ਪਾਰਾ

ਪੰਜਾਬ ਵਿਚ ਮੌਸਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਈ ਵਿਚ ਜਿਥੇ ਬਹੁਤ ਤੇਜ਼ ਗਰਮੀ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈਂਦਾ ਹੈ ਪਰ ਇਸ ਵਾਰ ਇਸ ਉਲਟ ਮਈ ਦੇ ਮਹੀਨੇ ਵਿਚ ਵੀ ਪੰਜਾਬ ਵਿਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਜਿਸ ਦੇ ਚੱਲਦੇ ਤਾਪਮਾਨ 7 ਡਿਗਰੀ ਹੇਠਾਂ ਡਿੱਗ ਗਿਆ ਹੈ। ਮਈ ਵਿਚ 30 ਡਿਗਰੀ…

Read More

ਜ਼ਿੰਦਾ ਹੈ ਗੈਂਗਸਟਰ ਗੋਲਡੀ ਬਰਾੜ! ਅਮਰੀਕਨ ਪੁਲਿਸ ਨੇ ਦੱਸੀ ਸੱਚਾਈ

ਅਮਰੀਕੀ ਪੁਲਿਸ ਨੇ  ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਅਮਰੀਕੀ ਨਿਊਜ਼ ਚੈਨਲਾਂ ਦੇ ਹਵਾਲੇ ਨਾਲ ਇਕ ਭਾਰਤੀ ਨਿਊਜ਼ ਵੈੱਬਸਾਈਟ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਬਰਾੜ ‘ਤੇ ਮੰਗਲਵਾਰ ਸ਼ਾਮ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿਚ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿਚ ਹਮਲਾ ਕੀਤਾ ਗਿਆ ਸੀ। ਹਾਲਾਂਕਿ,…

Read More

ਪੰਜਾਬ ਨੇ GST ਕੁਲੈਕਸ਼ਨ ‘ਚ ਬਣਾਇਆ ਨਵਾਂ ਰਿਕਾਰਡ, 2023 ਦੇ ਮੁਕਾਬਲੇ 21 ਫੀਸਦੀ ਦਾ ਹੋਇਆ ਵਾਧਾ

ਪੰਜਾਬ ਨੇ ਅਪ੍ਰੈਲ ਮਹੀਨੇ ‘ਚ 2796 ਕਰੋੜ ਰੁਪਏ ਦੀ ਵਸੂਲੀ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਸਾਲ 2017 ਵਿਚ ਜੀਐੱਸਟੀ ਲਾਗੂ ਹੋਣ ਦੇ ਬਾਅਦ  ਪੰਜਾਬ ਵਿਚ ਇਕ ਮਹੀਨੇ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਜੀਐੱਟੀ ਵਸੂਲੀ ਹੈ। ਅਪ੍ਰੈਲ 2023 ਦੇ ਮੁਕਾਬਲੇ ਪੰਜਾਬ ਨੇ ਜੀਐੱਸਟੀ ਵਸੂਲੀ ਵਿਚ 21 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਕੇਂਦਰ ਸਰਕਾਰ…

Read More

ਅੱਜ ਲੁਧਿਆਣਾ ‘ਚ ਰਾਜਾ ਵੜਿੰਗ ਦਾ ਹੋਵੇਗਾ ਰੋਡ ਸ਼ੋਅ

ਲੁਧਿਆਣਾ ਵਿਚ ਅੱਜ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਰੋਡ ਸ਼ੋਅ ਹੈ। ਚੋਣ ਪ੍ਰਚਾਰ ਦਾ ਆਗਾਜ਼ ਸਮਰਾਲਾ ਚੌਕ ਤੋਂ 10.15 ਵਜੇ ਕੀਤਾ ਜਾਵੇਗਾ। ਸ਼ਾਮ 5.15 ਵਜੇ ਜਗਰਾਓਂ ਵਿਚ ਪ੍ਰੈੱਸ ਕਾਨਫਰੰਸ ਆਯੋਜਿਤ ਕੀਤੀ ਜਾਵੇਗੀ। ਦਸ ਦੇਈਏ ਕਿ ਜ਼ਿਲ੍ਹਾ ਪੱਧਰ ‘ਤੇ ਕਾਂਗਰਸ ਵਿਚ ਕਲੇਸ਼ ਦੇ ਬਾਅਦ ਪਾਰਟੀ ਹਾਈਕਮਾਨ ਨੇ ਰਾਜਾ ਵੜਿੰਗ ਨੂੰ…

Read More

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆ ਦੀਆਂ ਟੌਪ 23 ਫੀਸਦ ਯੂਨੀਵਰਸਿਟੀਆਂ ’ਚ ਸ਼ੁਮਾਰ

ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦੁਨੀਆ ਭਰ ਵਿੱਚ ਆਪਣਾ ਲੋਹਾ ਮੰਨਵਾਇਆ ਹੈ। ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਚੋਟੀ ਦੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ।  ਸਟੱਡੀ ਅਬਰੌਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਸਰਵੇਖਣ ਵਿੱਚ…

Read More

CM ਮਾਨ ਅੱਜ ਪਹੁੰਚਣਗੇ ਲੁਧਿਆਣਾ ਪਹੁੰਚ ਕੇ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਲਈ ਲੋਕ ਸਭਾ ਦੇ ਹਰੇਕ ਹਲਕੇ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਹਰੇਕ ਪਾਰਟੀ ਦਾ ਟੀਚਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਵੋਟਾਂ ਹਾਸਲ ਕੀਤੀਆਂ ਜਾਣ। ਇਸੇ ਤਹਿਤ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ CM ਮਾਨ ਸਾਹਨੇਵਾਲ ਵਿਚ ਲਗਭਗ 3…

Read More

ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕੁਲਦੀਪ ਸਿੰਘ ਸ਼ੈਂਟੀ ‘ਆਪ’ ‘ਚ ਹੋਏ ਸ਼ਾਮਿਲ

ਲੋਕ ਸਭਾ ਲਈ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ, ਉਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਜਲੰਧਰ ਨੂੰ ਵੱਡਾ ਬੱਲ ਮਿਲਿਆ ਹੈ। ਇਸ ਤੋਂ ਇਲਾਵਾ  ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਸ ਦਈਏ ਕਿ ਪੰਜਾਬ  ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ‘ਆਪ’ ‘ਚ  ਸ਼ਾਮਿਲ ਹੋ ਗਏ ਹਨ।…

Read More

ਕਿਸਾਨਾਂ ਦੇ ਪ੍ਰਦਰਸ਼ਨ ਤੋਂ ਭੜਕੇ ਸੁਸ਼ੀਲ ਰਿੰਕੂ ਦਾ ਵੱਡਾ ਬਿਆਨ

ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਸ਼ੇਅਰ ਕੀਤੀ ਗਈ ਇੱਕ ਵੀਡੀਓ ਚਰਚਾ ਦਾ ਵਿਸ਼ਾ ਬਣ ਗਈ ਹੈ। ਵੀਡੀਓ ‘ਚ ਉਹ ਕਿਸਾਨਾਂ ‘ਤੇ ਨਾਰਾਜ਼ ਨਜ਼ਰ ਆ ਰਿਹਾ ਹੈ।  ਵੀਡੀਓ ‘ਚ ਰਿੰਕੂ ਕਹਿ ਰਿਹਾ ਹੈ ਕਿ ਮੈਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾਂਜਲੀ ਦੇਣ ਆਇਆ ਸੀ। ਇਸ…

Read More

ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, ਰਾਜੂ ਸ਼ੂ.ਟਰ ਦੇ 11 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਮਿਲ ਕੇ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮ ਬਦਮਾਸ਼ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦੇ ਸੰਗਠਿਤ ਗਿਰੋਹ ਦੇ ਮੈਂਬਰ ਹਨ। ਫੜੇ ਗਏ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। DGP…

Read More

ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਨਵੇਂ ਰੇਟ

ਦੇਸ਼ ਭਰ ਵਿੱਚ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਹੋ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਭਾਵ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਆਪਣੀਆਂ ਕੀਮਤਾਂ ‘ਤੇ ਟੈਕਸ, ਵੈਟ, ਕਮਿਸ਼ਨ ਆਦਿ ਲਗਾਉਂਦੀਆਂ ਹਨ। ਇਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਫਰਕ ਹੁੰਦਾ ਹੈ। ਅਜਿਹੇ ਵਿਚ ਜੇਕਰ ਤੁਸੀਂ…

Read More