2025 ਤੋਂ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, ਜਾਣੋ ਪੂਰਾ ਮਾਮਲਾ
ਅਗਲੇ ਅਕਾਦਮਿਕ ਸੈਸ਼ਨ 2025-26 ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋ ਸਕਦੀਆਂ ਹਨ। ਸਿੱਖਿਆ ਮੰਤਰਾਲੇ ਨੇ CBSE ਨੂੰ ਇਸ ਦੀ ਤਿਆਰੀ ਕਰਨ ਲਈ ਕਿਹਾ ਹੈ। ਹਾਲਾਂਕਿ ਸਮੈਸਟਰ ਪ੍ਰਣਾਲੀ ਲਾਗੂ ਕਰਨ ਦੀ ਕੋਈ ਯੋਜਨਾ ਨਹੀਂ ਹੈ। ਸੂਤਰਾਂ ਅਨੁਸਾਰ ਮੰਤਰਾਲੇ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ ਅਧਿਕਾਰੀ ਅਗਲੇ ਮਹੀਨੇ ਸਕੂਲ ਦੇ ਪ੍ਰਿੰਸੀਪਲਾਂ ਨਾਲ ਸਾਲ ਵਿੱਚ…