ਪੰਜਾਬ ਕਾਂਗਰਸ ਨੇ ਜਾਰੀ ਲੋਕ ਸਭਾ ਚੋਣਾਂ ਲਈ ਜਾਰੀ ਕੀਤੀ ਦੂਜੀ ਲਿਸਟ

ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤਾ ਹੈ ਜਿਸ ਵਿਚ 2 ਉਮੀਦਵਾਰਾਂ ਦਾ ਨਾਂ ਐਲਾਨਿਆ ਗਿਆ ਹੈ। ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਟਿਕਟ ਦਿੱਤੀ ਗਈ ਹੈ। ਫਰੀਦਕੋਟ ਤੋਂ ਕਾਂਗਰਸ ਨੇ ਸਾਂਸਦ ਮੁਹੰਮਦ ਸਦੀਕ ਦੀ ਟਿਕਟ ਕੱਟ ਦਿੱਤੀ ਹੈ। ਸਾਹੋਕੇ ਦੇ ਪਤੀ ਭੁਪਿੰਦਰ ਸਾਹੋਕੇ ਨੇ ਨਿਹਾਲ ਸਿੰਘ…

Read More

ਪੰਜਾਬ ‘ਚ ਛਾਏ ਕਾਲੇ ਬੱਦਲ,13 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੋਈ ਪਈ ਹੈ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ…

Read More

CM ਕੇਜਰੀਵਾਲ ਦੀ ਵਿਗੜੀ ਸਿਹਤ! ਜੇਲ੍ਹ ‘ਚ ਭੇਜੀ ਗਈ ਇਨਸੁਲਿਨ

ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ ਵਾਰ ਫਿਰ ਹਾਈ ਹੋ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿਚ ਪਹਿਲੀ ਵਾਰ ਇਨਸੁਲਿਨ ਦਿੱਤੀ ਗਈ ਹੈ। ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵੱਧ ਰਿਹਾ ਸੀ ਅਤੇ ਇਹ 320 ਤੱਕ ਚਲਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇਨਸੁਲਿਨ ਦਿੱਤੀ ਗਈ।…

Read More

ਨਿਰਮਲ ਰਿਸ਼ੀ ਨੇ ਵਧਾਇਆ ਪੰਜਾਬੀ ਇੰਡਸਟਰੀ ਦਾ ਮਾਣ, ਮਿਲਿਆ ਪਦਮਸ਼੍ਰੀ ਐਵਾਰਡ

ਪੰਜਾਬੀ ਫਿਲਮ ਇੰਡਸਟਰੀ ਦੀ ਗੁਲਾਬੋ ਮਾਸੀ ਅਖਵਾਉਣ ਵਾਲੀ ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਰੌਣਕ ਅਦਾਕਾਰਾ ਨਿਰਮਲ ਰਿਸ਼ੀ ਨੂੰ 41 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਇਹ ਐਵਾਰਡ ਮਿਲਿਆ ਹੈ। ਇਨ੍ਹਾਂ 41 ਸਾਲਾਂ ਵਿੱਚ ਨਿਰਮਲ ਰਿਸ਼ੀ ਨੇ 80…

Read More

ਸੰਸਦ ਭਵਨ ਚ 20 ਮੈਂਬਰਾਂ ਦੀਆਂ ਜੁੱਤੀਆਂ ਚੋਰੀ, ਸਪੀਕਰ ਨੇ ਜਾਂਚ ਦੇ ਦਿੱਤੇ ਹੁਕਮ

ਪਾਕਿਸਤਾਨ ਦੇ ਸੰਸਦ ਭਵਨ ਦੇ ਅੰਦਰ ਮਸਜਿਦ ਦੇ ਬਾਹਰ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ । ਦਰਅਸਲ, ਮਸਜਿਦ ਦੇ ਬਾਹਰੋਂ 20 ਜੋੜੇ ਜੁੱਤੇ ਰਹੱਸਮਈ ਢੰਗ ਨਾਲ ਗਾਇਬ ਹੋ ਗਏ । ਇਹ ਦੇਖ ਕੇ ਸੁਰੱਖਿਆ ਕਰਮਚਾਰੀ ਵੀ ਹੈਰਾਨ ਰਹਿ ਗਏ । ਦੱਸਿਆ ਗਿਆ ਕਿ ਮਸਜਿਦ ਵਿੱਚੋਂ ਜੁੱਤੇ ਗਾਇਬ ਹੋਣ ਤੋਂ ਬਾਅਦ ਸੰਸਦ ਦੇ ਸਪੀਕਰ…

Read More

ਮਹਿਲਾਵਾਂ ਦਾ ਦਿਮਾਗ ਜ਼ਿਆਦਾ ਗਰਮ ਹੁੰਦਾ ਜਾਂ ਪੁਰਸ਼ਾਂ ਦਾ, ਹੋਇਆ ਵੱਡਾ ਖੁਲਾਸਾ 

ਅਕਸਰ ਜਦੋਂ ਸਾਡੀ ਕਿਸੇ ਨਾਲ ਬਹਿਸ ਜਾਂ ਲੜਾਈ ਹੁੰਦੀ ਹੈ, ਤਾਂ ਦੂਜਾ ਵਿਅਕਤੀ ਕਹਿੰਦਾ ਹੈ, ਮੇਰੇ ਨਾਲ ਗੱਲ ਨਾ ਕਰੋ, ਮੇਰਾ ਦਿਮਾਗ ਗਰਮ ਹੋ ਰਿਹਾ ਹੈ।  ਅਜਿਹੀ ਸਥਿਤੀ ਵਿੱਚ ਇਸ ਗੱਲ ਨੂੰ ਅਕਸਰ ਮੁਹਾਵਰੇ ਵਜੋਂ ਲਿਆ ਜਾਂਦਾ ਹੈ। ਹਾਲਾਂਕਿ, ਅਸੀਂ ਕਦੇ ਇਸ ਗੱਲ ਵੱਲ ਧਿਆਨ ਨਹੀਂ ਦਿੰਦੇ ਹਾਂ ਕਿ ਕੀ ਦਿਮਾਗ ਅਸਲ ਵਿੱਚ ਸਰੀਰ ਨਾਲੋਂ…

Read More

Zomato ਤੋਂ ਆਰਡਰ ਕਰਨਾ ਹੋਇਆ 25 ਫੀਸਦੀ ਮਹਿੰਗਾ, ਪੜ੍ਹੋ ਪੂਰੀ ਖ਼ਬਰ

ਆਨਲਾਈਨ ਫੂਡ ਡਿਲੀਵਰੀ ਪਲੇਟਫਾਰਮ Zomato ਤੋਂ ਖਾਣਾ ਆਰਡਰ ਕਰਨਾ ਹੁਣ ਮਹਿੰਗਾ ਹੋ ਗਿਆ ਹੈ। ਕੰਪਨੀ ਨੇ ਇੱਕ ਸਾਲ ਦੇ ਅੰਦਰ ਦੂਜੀ ਵਾਰ ਆਪਣੇ ਪਲੇਟਫਾਰਮ ਦੀ ਫੀਸ ਵਿੱਚ ਵਾਧਾ ਕੀਤਾ ਹੈ। ਹੁਣ ਗਾਹਕ ਨੂੰ ਹਰ ਆਰਡਰ ‘ਤੇ 25 ਫੀਸਦੀ ਜ਼ਿਆਦਾ ਪਲੇਟਫਾਰਮ ਫੀਸ ਅਦਾ ਕਰਨੀ ਪਵੇਗੀ। ਇਸ ਤੋਂ ਇਲਾਵਾ ਕੰਪਨੀ ਨੇ ਦੋ ਸ਼ਹਿਰਾਂ ਵਿਚਾਲੇ ਆਪਣੀ ਸੇਵਾ ਵੀ…

Read More

ਗਰਭਵਤੀ ਔਰਤ ਨੂੰ ਜਿਉਂਦਾ ਸਾੜਨ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ

ਅੰਮ੍ਰਿਤਸਰ ਵਿੱਚ ਔਰਤ ਨੂੰ ਜਿਉਂਦਾ ਸਾੜਨ ਦੇ ਮਾਮਲੇ ਵਿੱਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਵਿੱਚ ਬਾਬਾ ਬਕਾਲਾ ਦੇ ਬੁੱਲੇ ਮੰਗਲ ਪਿੰਡ ਵਿੱਚ ਇੱਕ ਵਿਅਕਤੀ ਨੇ ਆਪਣੀ 23 ਸਾਲਾ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਜਿਉਂਦਾ ਸਾੜ ਦਿੱਤਾ ਸੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ…

Read More

CM ਕੇਜਰੀਵਾਲ ਲਈ ਰਾਹਤ ਮੰਗਣਾ ਪਿਆ ਮਹਿੰਗਾ, ਕੋਰਟ ਨੇ ਲਗਾਇਆ 75 ਹਜ਼ਾਰ ਦਾ ਜੁਰਮਾਨਾ

ਦਿੱਲੀ ਹਾਈ ਕੋਰਟ ਨੇ ਉਸ ਜਨਹਿਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਦੇ ਲਈ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਕੋਰਟ ਨੇ ਨਾ ਸਿਰਫ਼ ਇਸ ਜਨਹਿਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਬਲਕਿ ਪਟੀਸ਼ਨ ਪਾਉਣ ਵਾਲੇ ਪਟੀਸ਼ਨਕਰਤਾ ‘ਤੇ 75 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾ ਦਿੱਤਾ ਹੈ।…

Read More

ਅਮਰੀਕਾ ‘ਚ ਬੈਨ ਹੋ ਰਿਹਾ Tik Tok, ਨਵੇਂ ਕਾਨੂੰਨ ਨੂੰ ਮਿਲੀ ਮਨਜ਼ੂਰੀ

ਅਮਰੀਕੀ ਪ੍ਰਤੀਨਿਧੀ ਸਭਾ ਨੇ ਸੰਯੁਕਤ ਰਾਜ ‘ਚ ਚੀਨੀ ਵੀਡੀਓ-ਸ਼ੇਅਰਿੰਗ ਐਪ TikTok ‘ਤੇ ਪਾਬੰਦੀ ਲਗਾਉਣ ਵਾਲੇ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਮਾਰਚ ‘ਚ ਸਦਨ ਨੇ TikTok ਨੂੰ ਗੈਰ-ਕਾਨੂੰਨੀ ਐਲਾਨ ਕਰਨ ਦੇ ਪ੍ਰਸਤਾਵ ਦਾ ਸਮਰਥਨ ਕਰਦੇ ਹੋਏ ਵੋਟ ਦਿੱਤੀ ਸੀ। ਦਸ ਦੇਈਏ ਕਿ 170 ਮਿਲੀਅਨ ਤੋਂ ਵੱਧ ਅਮਰੀਕੀ TikTok ਦੀ ਵਰਤੋਂ ਕਰ…

Read More