ਵਿਸਾਖੀ ਮੌਕੇ ਕੀਰਤਪੁਰ ਸਾਹਿਬ ‘ਚ ਵੱਡਾ ਹਾਦਸਾ, ਦੋ ਮੌਤਾਂ

ਅੱਜ ਵਿਸਾਖੀ ਮੌਕੇ ਕੀਰਤਪੁਰ ਸਾਹਿਬ ਵਿਖੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਵਿਸਾਖੀ ਮੌਕੇ ਨਵਾਂਸ਼ਹਿਰ ਦੇ ਪਿੰਡ ਸ਼ੇਖੂਪੁਰਾ ਤੋਂ ਸੰਗਤ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਣ ਆਈ ਸੀ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਦੀ ਬ੍ਰੇਕ ਫੇਲ…

Read More

CM ਮਾਨ ਤੇ PM ਮੋਦੀ ਨੇ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਹਰ ਕਿਸੇ ਦੇ ਜੀਵਨ ‘ਚ ਖੁਸ਼ੀਆਂ-ਖੇੜੇ ਲਿਆਵੇ। ਇਸ ਦੇ ਨਾਲ ਹੀ ਪੀਐੱਮ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ…

Read More

13 ਅਪ੍ਰੈਲ 2024 ਲਈ ਵਿਸ਼ੇਸ਼: ਖ਼ਾਲਸਾ ਸਾਜਣਾ ਦਿਵਸ ਦਾ ਹੈ ਇਤਿਹਾਸਕ ਮਹੱਤਵ

ਖ਼ਾਲਸਾ ਸਾਜਣਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ ਗਾਥਾ ਹੈ, ਜਿਸ ਨਾਲ ਹਰ ਸਿੱਖ ਅੰਦਰ ਵਿਲੱਖਣ ਅਤੇ ਨਿਰਾਲੀ ਹੋਂਦ ਹਸਤੀ ਦਾ ਅਹਿਸਾਸ ਪੈਦਾ ਹੁੰਦਾ ਹੈ। ਖਾਲਸਾ ਆਦਰਸ਼ਕ ਮਨੁੱਖ ਹੈ, ਜਿਸ ਦਾ ਜੀਵਨ ਸਮਾਜ ਲਈ ਪ੍ਰੇਰਣਾਮਈ ਹੋਣ ਦੇ ਨਾਲ-ਨਾਲ ਹੱਕ ਸੱਚ ਦੀ ਰਖਵਾਲੀ ਲਈ ਵੀ ਮਿਸਾਲੀ ਹੈ। ਖਾਲਸੇ ਦੀ ਘਾੜਤ ਵਿਚ ਦਸ ਗੁਰੂ ਸਾਹਿਬਾਨ ਦੀ…

Read More

ਮਾਸੂਮ ਦਿਲਰੋਜ਼ ਦੀ ਜਾਨ ਲੈਣ ਵਾਲੀ ਦੋਸ਼ੀ ਕਰਾਰ, 15 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

ਲੁਧਿਆਣਾ ਵਿਚ ਮਾਸੂਮ ਬੱਚੀ ਦੀ ਜਾਨ ਲੈਣ ਵਾਲੇੇ ਮਾਮਲੇ ਚ ਨਵਾਂ ਮੋੜ ਸਾਹਮਣੇ ਆਇਆ ਹੈ। ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨਾਂ ਦੀ ਮਹਿਲਾ ਨੂੰ ਆਪਣੇ ਗੁਆਂਢ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਬੇਟੀ ਦਿਲਰੋਜ ਕੌਰ ਦੇ ਕਤਲ ਈ ਦੋਸ਼ੀ ਠਹਿਰਾਇਆ ਹੈ ਇਸ ਸਬੰਧੀ ਦੋਸ਼ੀ ਨੂੰ ਸਜ਼ਾ ਸੋਮਵਾਰ ਯਾਨਿ ਕਿ 15 ਅਪ੍ਰੈਲ…

Read More

ਵਿਸਾਖੀ ਮੌਕੇ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਮੁਤਾਬਕ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਵੇਲੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦਰਅਸਲ, ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਇੱਕ ਤੋਂ ਬਾਅਦ ਇੱਕ ਦੋ ਪੱਛਮੀ ਗੜਬੜੀਆਂ ਅਤੇ ਅਰਬ ਸਾਗਰ ਤੋਂ ਵੱਧ ਨਮੀ ਦੀ ਆਮਦ ਕਾਰਨ ਪਹਾੜੀ…

Read More

ਇਸੇ ਮਹੀਨੇ ਭਾਰਤ ਆਉਣਗੇ Elon Musk, ਜਾਣੋ ਕੀ ਹੈ ਕਾਰਨ

Elon Musk ਨੇ ਭਾਰਤ ਦੌਰੇ ‘ਤੇ ਆਉਣ ਦੀ ਪੁਸ਼ਟੀ ਕੀਤੀ ਹੈ। ਮਸਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ। ਖਬਰਾਂ ਮੁਤਾਬਕ ਮਸਕ ਭਾਰਤ ਵਿਚ ਕਰੋੜਾਂ ਰੁਪਏ ਨਿਵੇਸ਼ ਕਰਨ ਦਾ ਐਲਾਨ ਕਰ ਸਕਦੇ ਹਨ। ਮਸਕ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ਵਿਚ ਲਿਖਿਆ ਭਾਰਤ ਵਿਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਲਈ ਉਤਸੁਕ…

Read More

ਭੰਗੜੇ ਦੌਰਾਨ ਪੱਗ ਲਾਹ ਕੇ ਰੱਖਣ ਵਾਲੇ ਗੱਭਰੂ ਨੇ ਮੰਗੀ ਮੁਆਫੀ

ਭੰਗੜੇ ਦੌਰਾਨ ਆਪਣੀ ਪੱਗ ਲਾਹ ਕੇ ਸਟੇਜ ਤੇ ਰੱਖਣ ਵਾਲੇ ਨੌਜਵਾਨ ਨਰੈਣ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਇਆ। ਉਸ ਨੇ ਆਪਣੀ ਆਪਣੀ ਭੁੱਲ ਬਖਸ਼ਾਈ। ਦੱਸ ਦਈਏ ਕਿ ਨਰੈਣ ਸਿੰਘ ਦਾ ਸਾਰਾ ਪਰਿਵਾਰ ਅੰਮ੍ਰਿਤਧਾਰੀ ਹੈ। ਉਨ੍ਹਾਂ ਵੀ ਕਿਹਾ ਜੋ ਹੋਇਆ ਉਹ ਸਹੀ ਨਹੀਂ ਸੀ।  ਨਰੈਣ ਸਿੰਘ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਹੈ…

Read More

ਹੁਣ ਇਸ ਬੈਂਕ ਦੇ ਗਾਹਕ 6 ਮਹੀਨੇ ਤੱਕ ਨਹੀਂ ਕਢਵਾ ਸਕਦੇ ਅਕਾਊਂਟ ‘ਚੋਂ ਪੈਸੇ

ਭਾਰਤੀ ਰਿਜ਼ਰਵ ਬੈਂਕ ਦੇ ਹੁਕਮਾਂ ਅਨੁਸਾਰ, ਹੁਣ ਮਹਾਰਾਸ਼ਟਰ ਦੇ ਸ਼ਿਰਪੁਰ ਮਰਚੈਂਟਸ ਕੋ-ਆਪਰੇਟਿਵ ਬੈਂਕ ਦੇ ਗਾਹਕ ਆਪਣੇ ਬੈਂਕ ਖਾਤੇ ਤੋਂ ਪੈਸੇ ਨਹੀਂ ਕੱਢ ਸਕਦੇ ਹਨ। ਬੈਂਕ ਦੀ ਵਿਗੜਦੀ ਵਿੱਤੀ ਸਥਿਤੀ ਦੇ ਵਿਚਕਾਰ, ਆਰਬੀਆਈ ਨੇ ਸ਼ਿਰਪੁਰ ਮਰਚੈਂਟਸ ਕੋ-ਆਪਰੇਟਿਵ ਬੈਂਕ ‘ਤੇ ਅਗਲੇ ਛੇ ਮਹੀਨਿਆਂ ਲਈ ਗਾਹਕਾਂ ਦੇ ਪੈਸੇ ਕਢਵਾਉਣ ਸਮੇਤ ਕਈ ਹੋਰ ਪਾਬੰਦੀਆਂ ਲਗਾਈਆਂ ਹਨ। ਇਸ ਕਦਮ ਨਾਲ…

Read More

ਵਿਦਿਆਰਥਣਾਂ ਲਈ ਵੱਡੀ ਖ਼ਬਰ! ਹੁਣ Periods ਦੌਰਾਨ ਛੁੱਟੀ ਲੈਣ ‘ਤੇ ਕੋਈ ਮਨਾਹੀ ਨਹੀਂ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਲੜਕੀਆਂ ਨੂੰ ਪੀਰੀਅਡਸ ਦੌਰਾਨ ਲੀਵ ਦੇਣ ਵਾਲੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨੋਟੀਫਿਕੇਸ਼ਨ ਪੀਯੂ ਮੈਨੇਜਟਮੈਂਟ ਵੱਲੋਂ ਚੇਅਰਪਰਸਨ, ਡਾਇਰੈਕਟਰ ਤੇ ਕੋਆਰਡੀਨੇਟਰਸ ਆਫ ਡਿਪਾਰਟਮੈਂਟਲ ਇੰਸਟੀਚਿਊਟ ਆਫ ਸੈਂਟਰ ਐਂਡ ਰੂਰਲ ਸੈਂਟਰ ਨੂੰ ਭੇਜ ਦਿੱਤਾ ਗਿਆ ਹੈ। ਇਹ ਲੀਵ ਸੈਸ਼ਨ 2024-25 ਤੋਂ ਦਿੱਤਾ ਜਾਵੇਗਾ ਜਿਸ ਵਿਚ ਪੰਜਾਬ ਯੂਨੀਵਰਸਿਟੀ ਵਿਚ ਇਕ ਸਮੈਸਟਰ ਵਿਚ ਵਿਦਿਆਰਥਣਾਂ…

Read More

ਗੈਂਗਸਟਰ ਜੈਪਾਲ ਭੁੱਲਰ ਦਾ ਇਕ ਸਾਥੀ ਹੈਰੋ.ਇਨ ਤੇ ਹਥਿ.ਆਰਾਂ ਸਣੇ ਗ੍ਰਿਫਤਾਰ

ਜਲੰਧਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਜੈਪਾਲ ਭੁੱਲਰ ਦਾ ਇਕ ਸਾਥੀ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੋਂ 3 ਕਿਲੋ ਹੈਰੋਇਨ ਤੇ 2 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਪਾਕਿਸਤਾਨ ਤੋਂ…

Read More