ਸੁਖਬੀਰ ਬਾਦਲ ਦੇ ਹਲਕੇ ‘ਚ ਜ਼ਹਿਰੀਲੇ ਆਟੇ ਦਾ ਕਹਿਰ ! 150 ਲੋਕ ਬਿਮਾਰ
ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਨਾਲ ਵੱਡੀ ਗਿਣਤੀ ਵਿੱਚ ਲੋਕ ਬਿਮਾਰ ਹੋ ਗਏ ਹਨ। ਜਲਾਲਾਬਾਦ ਦੇ ਵੱਖ ਵੱਖ ਸ਼ਹਿਰਾਂ ਵਿੱਚ ਕਰੀਬ 150 ਤੋਂ ਵੱਧ ਲੋਕ ਜ਼ੇਰੇ ਇਲਾਜ ਹਨ। ਕਈ ਤਾਂ ਲੋਕ ਆਪਣੇ ਘਰਾਂ ਵਿੱਚ ਹੀ ਬੋਹੇਸ਼ੀ ਦੀ ਹਾਲਤ ਵਿੱਚ ਪਾਏ ਗਏ ਹਨ। ਦਸ ਦੇਈਏ ਕਿ ਕੱਲ੍ਹ ਪਹਿਲਾ ਨਿਰਾਤਾ ਸੀ ਅਤੇ ਪਹਿਲੇ ਨਰਾਤੇ ਦੇ ਮੌਕੇ ਲੋਕਾਂ…