ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ PM ਮੋਦੀ ਨੇ ਕਹੀ ਵੱਡੀ ਗੱਲ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਦਿੱਤੀ ਤੇ ਉਨ੍ਹਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕੀਤਾ। ‘ਐਕਸ’ ‘ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਤੇ ਸਿਧਾਂਤਾਂ ‘ਤੇ ਦ੍ਰਿੜ ਰਹੇ। ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ। ਉਨ੍ਹਾਂ ਲਿਖਿਆ…ਅੱਜ,…

Read More

Airtel ਦੀ ਸੇਵਾ ਠੱਪ, ਕਾਲ ਤੇ ਇੰਟਰਨੈਟ ਦੀ ਵਰਤੋਂ ਕਰਨ ਲਈ ਹਜ਼ਾਰਾਂ ਲੋਕ ਪਰੇਸ਼ਾਨ

ਭਾਰਤ ਦੀ ਦੂਰਸੰਚਾਰ ਕੰਪਨੀ ਏਅਰਟੈੱਲ ਦੀ ਸੇਵਾ 26 ਸਤੰਬਰ ਦੀ ਸਵੇਰ ਨੂੰ ਠੱਪ ਹੋ ਗਈ। ਸੇਵਾ ਬੰਦ ਹੋਣ ਕਾਰਨ ਹਜ਼ਾਰਾਂ ਉਪਭੋਗਤਾਵਾਂ ਨੂੰ ਕੁਨੈਕਟੀਵਿਟੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਊਟੇਜ ਨੂੰ ਟਰੈਕ ਕਰਨ ਵਾਲਾ ਆਨਲਾਈਨ ਪਲੇਟਫਾਰਮ DownDetector ਦੇ ਅਨੁਸਾਰ, 3,000 ਤੋਂ ਵੱਧ ਰਿਪੋਰਟਾਂ ਦਾਇਰ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦਈਏ ਕਿ ਯੂਜ਼ਰਜ਼ ਨੂੰ ਕਾਲ…

Read More

ਪੰਜਾਬ ਵਿੱਚ ਵਾਪਰਿਆ ਵੱਡਾ ਰੇਲ ਹਾਦਸਾ, ਪਲਟਿਆ ਮਾਲਗੱਡੀ ਦਾ ਡੱਬਾ

ਫਾਜ਼ਿਲਕਾ ਦੇ ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਭਗਦੜ ਮਚ ਗਈ ਜਦੋਂ ਅਚਾਨਕ ਮਾਲਗੱਡੀ ਦਾ ਡੱਬਾ ਪਲਟ ਗਿਆ। ਹਾਲਾਂਕਿ ਇਸ ਦੌਰਾਨ ਕੰਮ ਕਰ ਰਹੇ ਕੁਝ ਮਜ਼ਦੂਰਾਂ ਦੀ ਜਾਨ ਬਹੁਤ ਮੁਸ਼ਕਲ ਨਾਲ ਬਚਾਈ ਜਾ ਸਕੀ। ਇਸ ਦੇ ਬਾਅਦ ਰੇਲਵੇ ਵਿਭਾਗ ਨਾਲ ਸਬੰਧਤ ਅਧਿਕਾਰੀਆਂ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਦਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ…

Read More

ਹੁਣ ਪਿਅਕੜਾਂ ਨੂੰ ਟਿਕਾਣੇ ਤੇ ਛੱਡੇਗੀ ਪੁਲਿਸ, ਮੁੱਖ ਮੰਤਰੀ ਦਾ ਵੱਡਾ ਐਲਾਨ

ਨਵੇਂ ਸਾਲ ਦੇ ਜਸ਼ਨਾਂ ਮੌਕੇ ਪਿਆਕਰਾਂ ਨੂੰ ਪੁਲਿਸ ਭੋਰਾ ਵੀ ਤੰਗ ਨਹੀਂ ਕਰੇਗਾ। ਜੇਕਰ ਕੋਈ ਸ਼ਰਾਬ ਪੀ ਕੇ ਜ਼ਿਆਦਾ ਟੱਲੀ ਹੋ ਵੀ ਗਿਆ ਤਾਂ ਪੁਲਿਸ ਉਸ ਨੂੰ ਹਵਾਲਾਤ ਵਿੱਚ ਨਹੀਂ ਡੱਕੇਗੀ ਸਗੋਂ ਉਸ ਦੇ ਟਿਕਾਣੇ ਉਪਰ ਛੱਡ ਕੇ ਆਏਗੀ। ਪੁਲਿਸ ਨੂੰ ਇਹ ਹੁਕਮ ਮੁੱਖ ਮੰਤਰੀ ਨੇ ਖੁਦ ਦਿੱਤਾ ਹੈ। ਦਰਅਸਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ…

Read More

30 ਦਸੰਬਰ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ! ਪੰਜਾਬ ਬੰਦ ਦਾ ਹੋੋਇਆ ਐਲਾਨ

ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 30 ਦਿਨ ਵਿਚ ਪਹੁੰਚਣ ਕਾਰਨ ਕਿਸਾਨ ਅੰਦੋਲਨ ਤਿੱਖਾ ਹੁੰਦਾ ਜਾ ਰਿਹਾ ਹੈ। ਪਹਿਲਾਂ ਕਿਸਾਨਾਂ ਨੇ ਪੰਜਾਬ ਭਰ ਵਿਚ ਰੇਲਾਂ ਰੋਕੀਆਂ ਸਨ, ਹੁਣ 30 ਦਸੰਬਰ ਨੂੰ ਮੁਕੰਮਲ ਬੰਦ ਦੀ ਅਪੀਲ ਕੀਤੀ ਗਈ ਹੈ। ਸਵੇਰੇ 7…

Read More

SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਲੱਗੀ ਧਾਰਮਿਕ ਸਜ਼ਾ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਹ ਰੋਜ਼ਾਨਾ ਇੱਕ ਘੰਟਾ ਜੂਠੇ ਭਾਂਡੇ ਮਾਂਜਣਗੇ ਅਤੇ ਜੋੜੇ ਸਾਫ ਕਰਨਗੇ। ਹਰਜਿੰਦਰ ਸਿੰਘ ਧਾਮੀ ਨੂੰ ਇਹ ਧਾਰਮਿਕ ਸਜ਼ਾ ਪੰਜ ਪਿਆਰਿਆਂ ਵੱਲੋਂ ਸੁਣਾਈ ਗਈ ਹੈ। ਹਰਜਿੰਦਰ ਸਿੰਘ ਧਾਮੀ  ਮੰਜੀ ਸਾਹਿਬ ਦੀਵਾਨ ਹਾਲ ਦੇ ਕੋਲ ਜੋੜਾ ਘਰ ਵਿੱਚ ਸੇਵਾ ਕਰ ਰਹੇ ਹਨ। ਦੱਸ ਦਈਏ ਕਿ ਇਹ ਧਾਰਮਿਕ…

Read More

ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ

ਸਮਾਣਾ ਦੇ ਮਾਜਰਾ ਪਿੰਡ ਵਿੱਚ ਵੱਡਾ ਹਾਦਸਾ ਵਾਪਰ ਗਿਆ ਹੈ। ਦੱਸ ਦਈਏ ਕਿ ਪਿੰਡ ਮਾਜਰਾ ਵਿੱਚ ਜਗਜੀਤ ਸਿੰਘ ਡੱਲੇਵਾਲ ਦੀ ਦੇਖਭਾਲ ਕਰ ਰਹੀ ਸਰਕਾਰੀ ਸਿਹਤ ਵਿਭਾਗ ਦੀ ਟੀਮ ਨਾਲ ਹਾਦਸਾ ਹੋ ਗਿਆ। ਜਦੋਂ ਮੈਡੀਕਲ ਟੀਮ ਖਨੌਰੀ ਬਾਰਡਰ ਤੋਂ ਵਾਪਿਸ ਪਟਿਆਲਾ ਆ ਰਹੀ ਸੀ ਤਾਂ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਮੈਡੀਕਲ ਟੀਮ ਨੂੰ ਲਿਜਾ ਰਹੀ…

Read More

ਕਿਸਾਨ ਅੰਦੋਲਨ ਦੇ ਹੱਕ ਵਿੱਚ ਯੂਪੀ ਦੀਆਂ ਖਾਕ ਪੰਚਾਇਤਾਂ ਨੇ ਕੀਤਾ ਵੱਡਾ ਐਲਾਨ

ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। ਉਧਰ ਹੀ ਸੰਯੁਕਤ ਕਿਸਾਨ ਮੋਰਚਾ ਅਜੇ ਵੀ ਖਨੌਰੀ ਤੇ ਸ਼ੰਬੂ ਬਾਰਡਰ ਉਪਰ ਬਾਰਡਰ ਉਪਰ ਚੱਲ ਰਹੇ ਅੰਦੋਲਨ ਵਿੱਚ ਸਿੱਧੇ ਤੌਰ ਉਪਰ ਸ਼ਾਮਲ ਹੋਣ ਤੋਂ ਡਰ ਰਿਹਾ ਹੈ ਪਰ ਹਰਿਆਣਾ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਦੀਆਂ ਖਾਪ ਪੰਚਾਇਤਾਂ ਵੀ ਕਿਸਾਨ ਅੰਦੋਲਨ-2 ਦੇ ਸਮਰਥਨ ਵਿੱਚ ਡਟ ਗਈਆਂ ਹਨ। ਉੱਤਰ ਪ੍ਰਦੇਸ਼ ਦੀਆਂ ਖਾਪ…

Read More

ਜਗਜੀਤ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਵੀ ਜਾਰੀ, ਹਾਲਾਤ ਬਣੇ ਨਾਜ਼ੁਕ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡ ‘ਤੇ ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾ ਦਾ ਧਰਨਾ ਜਾਰੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਹੈ। ਉਨ੍ਹਾਂ ਦਾ ਮਰਨ…

Read More

ਲੁਧਿਆਣਾ ਵਿੱਚ 100 ਸਾਲ ਪੁਰਾਣੇ ਮੰਦਿਰ ਭੰਨਤੋੜ

 ਲੁਧਿਆਣਾ ਦੇ ਬੱਸ ਸਟੈਂਡ ‘ਤੇ ਦੇਰ ਰਾਤ ਕਾਫੀ ਹੰਗਾਮਾ ਹੋਇਆ। ਬੱਸ ਸਟੈਂਡ ਦੇ ਐਂਟਰੀ ਗੇਟ ‘ਤੇ ਸਥਿਤ ਸ਼ਿਵ ਮੰਦਰ ‘ਚ ਸ਼ਰਾਰਤੀ ਅਨਸਰਾਂ ਨੇ ਭੰਨਤੋੜ ਕੀਤੀ। ਉਕਤ ਵਿਅਕਤੀ ਨੇ ਭਗਵਾਨ ਗਣੇਸ਼ ਅਤੇ ਹੋਰ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋੜ ਦਿੱਤੀਆਂ। ਸ਼ਰਾਰਤੀ ਵਿਅਕਤੀ ਨੇ ਭਗਵਾਨ ਸ਼ਿਵ ਦਾ ਤ੍ਰਿਸ਼ੂਲ ਵੀ ਤੋੜ ਦਿੱਤਾ। ਮੰਦਰ ‘ਚ ਭੰਨਤੋੜ ਨੂੰ ਦੇਖਦਿਆਂ ਹੋਇਆਂ ਪਾਰਕਿੰਗ ਠੇਕੇਦਾਰ…

Read More